ਪੜਚੋਲ ਕਰੋ

Automatic Car: ਆਟੋਮੈਟਿਕ ਕਾਰ ਖਰੀਦਣਾ ਚਾਹੁੰਦੇ ਹੋ, ਤੁਹਾਡੀ ਰੇਂਜ ਵਿੱਚ ਮਿਲਣਗੇ ਕਈ ਆਪਸ਼ਨ

Automatic Car Under 15 Lakh Rupees: ਕਾਰ ਖਰੀਦਣ ਤੋਂ ਪਹਿਲਾਂ ਲੋਕ ਕਾਰ ਦੇ ਫੀਚਰਸ ਜਾਣਨਾ ਚਾਹੁੰਦੇ ਹਨ। ਇਨ੍ਹਾਂ ਫੀਚਰਸ ਦੀਲਿਸਟ ਵਿੱਚ ਆਟੋਮੈਟਿਕ ਟ੍ਰਾਂਸਮਿਸ਼ਨ ਦਾ ਆਪਸ਼ਨ ਵੀ ਸ਼ਾਮਲ ਹੈ।

ਭਾਰਤੀ ਬਾਜ਼ਾਰ 'ਚ 15 ਲੱਖ ਰੁਪਏ ਦੀ ਰੇਂਜ 'ਚ ਕਈ ਆਟੋਮੈਟਿਕ ਕਾਰਾਂ ਉਪਲਬਧ ਹਨ। ਇਨ੍ਹਾਂ ਕਾਰਾਂ ਦੀ ਸੂਚੀ 'ਚ ਕਈ ਵੱਡੀਆਂ ਕੰਪਨੀਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ 'ਚੋਂ ਟਾਟਾ, ਹੁੰਡਈ, ਮਾਰੂਤੀ ਸੁਜ਼ੂਕੀ, ਟੋਇਟਾ ਅਤੇ ਮਹਿੰਦਰਾ ਦਾ ਨਾਂ ਲਿਆ ਜਾ ਸਕਦਾ ਹੈ।

1/7
Toyota Urban Cruiser Hayrider ਇੱਕ ਅਜਿਹੀ ਕਾਰ ਹੈ ਜੋ ਕਈ ਸ਼ਾਨਦਾਰ ਫੀਚਰਸ ਦੇ ਨਾਲ ਆਉਂਦੀ ਹੈ। ਇਸ ਕਾਰ ਨੂੰ ਸ਼ਾਨਦਾਰ ਬਲੈਕ ਅਤੇ ਬ੍ਰਾਊਨ ਕਲਰ ਦਾ ਇੰਟੀਰੀਅਰ ਦਿੱਤਾ ਗਿਆ ਹੈ। ਕਾਰ 'ਚ ਪੈਨੋਰਾਮਿਕ ਸਨਰੂਫ ਵੀ ਹੈ। ਇਸ ਕਾਰ ਵਿੱਚ ਡਰਾਈਵ ਮੋਡ ਨੂੰ ਬਦਲਣ ਦਾ ਵਿਕਲਪ ਵੀ ਹੈ। ਇਸ ਕਾਰ 'ਚ ਵਾਇਰਲੈੱਸ ਚਾਰਜਿੰਗ ਦੀ ਮਦਦ ਨਾਲ ਮੋਬਾਇਲ ਫੋਨ ਚਾਰਜ ਕੀਤਾ ਜਾ ਸਕਦਾ ਹੈ। ਇਸ ਟੋਇਟਾ ਕਾਰ ਦੀ ਐਕਸ-ਸ਼ੋਰੂਮ ਕੀਮਤ 11.14 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

2/7
Kia Seltos ਵੀ ਇੱਕ ਸ਼ਾਨਦਾਰ ਕਾਰ ਹੈ। ਇਸ ਕਾਰ 'ਚ ADAS ਲੈਵਲ-2 ਦੇ ਨਾਲ 17 ਆਟੋਨੋਮਸ ਫੀਚਰਸ ਦਿੱਤੇ ਗਏ ਹਨ। ਕਾਰ 'ਚ ਡਿਊਲ-ਪੇਨ ਪੈਨੋਰਾਮਿਕ ਸਨਰੂਫ ਵੀ ਹੈ। ਇਸ Kia ਕਾਰ 'ਚ 10.25-ਇੰਚ ਦੀ ਟੱਚਸਕਰੀਨ AVNT ਸਿਸਟਮ ਹੈ। ਕਾਰ 'ਚ ਪੂਰੀ ਤਰ੍ਹਾਂ ਨਾਲ ਡਿਜੀਟਲ ਕਲੱਸਟਰ ਦਾ ਫੀਚਰ ਵੀ ਦਿੱਤਾ ਗਿਆ ਹੈ। ਇਸ Kia ਕਾਰ ਦੀ ਐਕਸ-ਸ਼ੋਰੂਮ ਕੀਮਤ 10,89,900 ਰੁਪਏ ਤੋਂ ਸ਼ੁਰੂ ਹੁੰਦੀ ਹੈ।

3/7
ਮਹਿੰਦਰਾ XUV400 ਇੱਕ ਸ਼ਾਨਦਾਰ ਇਲੈਕਟ੍ਰਿਕ ਕਾਰ ਹੈ। ਇਸ ਕਾਰ 'ਚ 39.4 kWh ਦੀ ਬੈਟਰੀ ਹੈ, ਜਿਸ ਕਾਰਨ ਇਹ ਕਾਰ ਸਿੰਗਲ ਚਾਰਜਿੰਗ 'ਚ 465 ਕਿਲੋਮੀਟਰ ਦੀ ਦੂਰੀ ਤੈਅ ਕਰ ਸਕਦੀ ਹੈ। ਇਸ ਦੇ ਦੋ ਵੇਰੀਐਂਟ ਬਾਜ਼ਾਰ ਵਿੱਚ ਉਪਲਬਧ ਹਨ- XUV400 EC Pro ਅਤੇ XUV400 EL Pro ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 15.39 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

4/7
ਟਾਟਾ ਪੰਚ ਈਵੀ ਵੀ ਇੱਕ ਬਜਟ-ਅਨੁਕੂਲ ਕਾਰ ਹੈ। ਇਹ ਇਲੈਕਟ੍ਰਿਕ ਕਾਰ ਸਿੰਗਲ ਚਾਰਜਿੰਗ 'ਚ 421 ਕਿਲੋਮੀਟਰ ਦੀ ਰੇਂਜ ਦਿੰਦੀ ਹੈ। ਇਸ ਕਾਰ 'ਚ ਫਾਸਟ ਚਾਰਜਿੰਗ ਦਾ ਫੀਚਰ ਵੀ ਦਿੱਤਾ ਗਿਆ ਹੈ, ਜਿਸ ਕਾਰਨ ਇਸ ਨੂੰ 56 ਮਿੰਟ 'ਚ ਫੁੱਲ ਚਾਰਜ ਕੀਤਾ ਜਾ ਸਕਦਾ ਹੈ। ਟਾਟਾ ਦੀ ਇਹ ਕਾਰ 9.5 ਸੈਕਿੰਡ 'ਚ 0 ਤੋਂ 100 kmph ਦੀ ਰਫਤਾਰ ਫੜ ਸਕਦੀ ਹੈ। ਟਾਟਾ ਪੰਚ ਈਵੀ ਦੀ ਐਕਸ-ਸ਼ੋਰੂਮ ਕੀਮਤ 10.99 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

5/7
ਆਟੋਮੈਟਿਕ ਕਾਰਾਂ ਦੀ ਸੂਚੀ 'ਚ ਹੁੰਡਈ ਵਰਨਾ ਵੀ ਸ਼ਾਮਲ ਹੈ। ਇਸ ਕਾਰ 'ਚ 10.25-ਇੰਚ HD ਆਡੀਓ-ਵੀਡੀਓ ਨੈਵੀਗੇਸ਼ਨ ਸਿਸਟਮ ਹੈ। ਇਸ ਤੋਂ ਇਲਾਵਾ ਡਿਜੀਟਲ ਕਲੱਸਟਰ ਦਾ ਫੀਚਰ ਵੀ ਦਿੱਤਾ ਗਿਆ ਹੈ। ਕਾਰ ਹੋਰੀਜ਼ਨ LED ਪੋਜੀਸ਼ਨਿੰਗ ਦੇ ਨਾਲ ਲੈਂਪ ਅਤੇ DRL ਨਾਲ ਲੈਸ ਹੈ। ਇਸ ਹੁੰਡਈ ਕਾਰ ਦੀ ਐਕਸ-ਸ਼ੋਰੂਮ ਕੀਮਤ 11 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

6/7
ਮਾਰੂਤੀ ਸੁਜ਼ੂਕੀ ਗ੍ਰੈਂਡ ਵਿਟਾਰਾ 'ਚ 6-ਸਪੀਡ ਆਟੋਮੈਟਿਕ ਟ੍ਰਾਂਸਮਿਸ਼ਨ ਹੈ। ਇਹ ਕਾਰ ਮਜ਼ਬੂਤ ​​ਹਾਈਬ੍ਰਿਡ ਤਕਨੀਕ ਨਾਲ ਭਾਰਤੀ ਬਾਜ਼ਾਰ 'ਚ ਮੌਜੂਦ ਹੈ। ਇਸ ਕਾਰ 'ਚ ਸੁਰੱਖਿਆ ਲਈ 6 ਏਅਰਬੈਗਸ ਦਾ ਫੀਚਰ ਵੀ ਦਿੱਤਾ ਗਿਆ ਹੈ। ਮਾਰੂਤੀ ਦੀ ਇਸ ਕਾਰ 'ਚ 10 ਕਲਰ ਵੇਰੀਐਂਟ ਦਿੱਤੇ ਗਏ ਹਨ। ਗ੍ਰੈਂਡ ਵਿਟਾਰਾ ਦੀ ਐਕਸ-ਸ਼ੋਰੂਮ ਕੀਮਤ 10.99 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

7/7
ਮਹਿੰਦਰਾ ਥਾਰ ਇੱਕ 4-ਸੀਟਰ SUV ਹੈ। ਇਸ ਗੱਡੀ 'ਚ ਆਟੋਮੈਟਿਕ ਟਰਾਂਸਮਿਸ਼ਨ ਦਾ ਫੀਚਰ ਵੀ ਦਿੱਤਾ ਗਿਆ ਹੈ। ਮਹਿੰਦਰਾ ਥਾਰ ਇੱਕ ਟੱਚਸਕਰੀਨ ਇੰਫੋਟੇਨਮੈਂਟ ਸਿਸਟਮ ਨਾਲ ਵੀ ਲੈਸ ਹੈ, ਜਿਸ ਨਾਲ ਕਈ ਫੀਚਰਸ ਕਨੇਕਟ ਕੀਤੇ ਹਨ। ਇਸ ਕਾਰ ਨੂੰ ਗਲੋਬਲ NCAP ਤੋਂ ਬਾਲਗ ਅਤੇ ਬਾਲ ਸੁਰੱਖਿਆ ਵਿੱਚ 4-ਸਟਾਰ ਰੇਟਿੰਗ ਮਿਲੀ ਹੈ। ਮਹਿੰਦਰਾ ਥਾਰ ਦੀ ਐਕਸ-ਸ਼ੋਰੂਮ ਕੀਮਤ 11.35 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

ਹੋਰ ਜਾਣੋ ਰਾਸ਼ੀਫਲ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

Kisan| Harjeet Grewal| ਕਿਸਾਨਾਂ ਨੇ ਕੀਤਾ 6 ਦਸੰਬਰ ਦਾ ਐਲਾਨ, ਤਾਂ ਹਰਜੀਤ ਗਰੇਵਾਲ ਨੇ ਕਿਹਾ ਪਹਿਲਾਂ ਕਰੋ ਇਹ ਕੰਮਕੀ ਹੋਵੇਗਾ Sukhbir Badal ਦਾ ਅਸਤੀਫ਼ਾ ਮਨਜੂਰ ?Gidderbaha| Raja Warring| ਚੌਣਾਂ ਤੋਂ ਪਹਿਲਾਂ ਵੱਡਾ ਕਾਂਡ, ਕਾਂਗਰਸ 'ਤੇ ਸ਼ੱਕ ਦੀ ਸੂਈਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget