ਪੜਚੋਲ ਕਰੋ

2024 ਟਾਈਗਰ 900 ਲਾਂਚ, ਇਨ੍ਹਾਂ ਦਮਦਾਰ ਫੀਚਰਸ ਨਾਲ ਮਾਰੀ ਬਾਜ਼ਾਰ 'ਚ ਐਂਟਰੀ

Triumph Tiger 900 Launched: ਟ੍ਰਾਇੰਫ 2024 ਟਾਈਗਰ 900 ਨੂੰ ਬਾਜ਼ਾਰ 'ਚ ਲਾਂਚ ਕਰ ਦਿੱਤਾ ਗਿਆ ਹੈ। ਇਹ ਬਾਈਕ ਦੋ ਵੇਰੀਐਂਟਸ- GT ਅਤੇ ਰੈਲੀ ਪ੍ਰੋ ਦੇ ਨਾਲ ਬਾਜ਼ਾਰ 'ਚ ਆਈ ਹੈ। ਇਹ ਵੇਰੀਐਂਟ ਕਈ ਰਾਈਡਿੰਗ ਮੋਡਸ ਦੇ ਨਾਲ ਲਿਆਂਦਾ ਗਿਆ ਹੈ।

Tiger 900

1/5
Tiger 900 ਨੂੰ ਨਵੇਂ ਡਿਜ਼ਾਈਨ ਦੇ ਨਾਲ ਬਾਜ਼ਾਰ 'ਚ ਉਤਾਰਿਆ ਗਿਆ ਹੈ। ਇਸ ਬਾਈਕ 'ਚ ਟਵਿਨ LED ਹੈੱਡਲੈਂਪਸ ਲਗਾਏ ਗਏ ਹਨ ਅਤੇ ਇਸ ਦੇ ਸਾਈਡ ਡਿਜ਼ਾਈਨ ਨੂੰ ਸ਼ਾਰਪ ਫੇਅਰਿੰਗ ਨਾਲ ਡਿਜ਼ਾਈਨ ਕੀਤਾ ਗਿਆ ਹੈ।

2/5
ਇਸ ਬਾਈਕ 'ਚ 888cc ਲਿਕਵਿਡ-ਕੂਲਡ, 3-ਸਿਲੰਡਰ ਇੰਜਣ ਹੈ, ਜੋ 9500 rpm 'ਤੇ 106.5 bhp ਦੀ ਪਾਵਰ ਪੈਦਾ ਕਰਦਾ ਹੈ ਅਤੇ 6,850 rpm 'ਤੇ 90 Nm ਦਾ ਟਾਰਕ ਜਨਰੇਟ ਕਰਦਾ ਹੈ।

3/5
2024 ਟਾਈਗਰ 900 ਦੀ ਮੋਟਰ 6-ਸਪੀਡ ਗਿਅਰ ਬਾਕਸ ਨਾਲ ਫਿੱਟ ਹੈ। ਇਸ ਬਾਈਕ ਦੇ ਰੈਲੀ ਪ੍ਰੋ ਵੇਰੀਐਂਟ 'ਚ ਕਵਿੱਕ ਸ਼ਿਫਟਰ ਵੀ ਲਗਾਇਆ ਗਿਆ ਹੈ। ਟ੍ਰਾਇੰਫ ਦੀਆਂ ਇਨ੍ਹਾਂ ਬਾਈਕਸ 'ਚ ਕਈ ਫੀਚਰਸ ਦਿੱਤੇ ਗਏ ਹਨ।

4/5
ਟ੍ਰਾਇੰਫ ਟਾਈਗਰ 900 'ਚ ਬਲੂਟੁੱਥ ਕੁਨੈਕਟੀਵਿਟੀ ਦੇ ਨਾਲ 7-ਇੰਚ ਦੀ TFT ਸਕਰੀਨ ਹੈ, ਜਿਸ ਕਾਰਨ ਫੋਨ 'ਤੇ SMS ਜਾਂ ਕਾਲ ਆਉਣ 'ਤੇ ਬਾਈਕ ਦੀ ਸਕਰੀਨ 'ਤੇ ਜਾਣਕਾਰੀ ਮਿਲੇਗੀ।

5/5
Tiger 900 ਤਿੰਨ ਕਲਰ ਵੇਰੀਐਂਟ ਦੇ ਨਾਲ ਬਾਜ਼ਾਰ 'ਚ ਆ ਗਿਆ ਹੈ। ਇਸ ਦੇ ਜੀਟੀ ਵੇਰੀਐਂਟ ਦੀ ਐਕਸ-ਸ਼ੋਰੂਮ ਕੀਮਤ 13.95 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ। ਜਦੋਂ ਕਿ ਰੈਲੀ ਪ੍ਰੋ ਵੇਰੀਐਂਟ ਦੀ ਐਕਸ-ਸ਼ੋਰੂਮ ਕੀਮਤ 15.95 ਲੱਖ ਰੁਪਏ ਤੋਂ ਸ਼ੁਰੂ ਹੋਈ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget