ਪੜਚੋਲ ਕਰੋ

Discount Offers: ਮਾਰੂਤੀ ਸੁਜ਼ੂਕੀ ਨੇ ਫਿਰ ਚੱਲੀ 'ਚਾਲ', ਗਾਹਕਾਂ ਨੂੰ ਦਿੱਤੇ 'ਸ਼ਾਨਦਾਰ' ਆਫਰ

ਤਿਉਹਾਰੀ ਸੀਜ਼ਨ ਦੌਰਾਨ ਗਾਹਕਾਂ ਨੂੰ ਆਕਰਸ਼ਿਤ ਕਰਨ ਲਈ ਮਾਰੂਤੀ ਆਪਣੇ ਚੁਣੇ ਹੋਏ ਵਾਹਨਾਂ 'ਤੇ ਭਾਰੀ ਛੋਟ ਦੇ ਰਹੀ ਹੈ। ਜਿਸ ਬਾਰੇ ਅਸੀਂ ਹੋਰ ਜਾਣਕਾਰੀ ਦੇਣ ਜਾ ਰਹੇ ਹਾਂ।

Discount Offers

1/6
ਇਸ ਲਿਸਟ 'ਚ ਪਹਿਲਾ ਨਾਂ ਗਾਹਕਾਂ ਦੀ ਪਸੰਦੀਦਾ ਹੈਚਬੈਕ ਵੈਗਨ ਆਰ ਦਾ ਹੈ। ਜਿਸ 'ਤੇ ਕੁੱਲ 49,000 ਰੁਪਏ ਤੱਕ ਦਾ ਲਾਭ ਲਿਆ ਜਾ ਸਕਦਾ ਹੈ। ਜੋ ਕਿ 25,000 ਰੁਪਏ ਤੱਕ ਕੈਸ਼ ਡਿਸਕਾਊਂਟ, 20,000 ਰੁਪਏ ਤੱਕ ਦਾ ਐਕਸਚੇਂਜ ਬੋਨਸ ਅਤੇ 4,000 ਰੁਪਏ ਤੱਕ ਕਾਰਪੋਰੇਟ ਡਿਸਕਾਊਂਟ ਦੇ ਰੂਪ 'ਚ ਆਫਰ ਕੀਤਾ ਜਾ ਰਿਹਾ ਹੈ।

2/6
ਦੂਜਾ ਨਾਮ ਮਾਰੂਤੀ ਸੁਜ਼ੂਕੀ ਸਵਿਫਟ ਹੈ। ਇਸ 'ਤੇ ਵੀ 49,000 ਰੁਪਏ ਤੱਕ ਦਾ ਲਾਭ ਲਿਆ ਜਾ ਸਕਦਾ ਹੈ। ਜੋ ਕਿ ਇਸਦੀ ਪੂਰੀ ਰੇਂਜ ਵਿੱਚ ਵੈਗਨ ਆਰ ਦੇ ਸਮਾਨ ਹੈ। ਇਸ ਦੇ CNG ਵਰਜ਼ਨ ਨੂੰ ਛੱਡ ਕੇ, ਜਿਸ 'ਤੇ ਸਿਰਫ 25,000 ਰੁਪਏ ਦੀ ਨਕਦ ਛੋਟ ਦਿੱਤੀ ਜਾ ਰਹੀ ਹੈ।

3/6
ਤੀਜੇ ਨੰਬਰ 'ਤੇ ਸਵਿਫਟ ਡਿਜ਼ਾਇਰ ਹੈ, ਜੋ ਘਰੇਲੂ ਬਾਜ਼ਾਰ 'ਚ ਵਿਕਣ ਵਾਲੀ ਸਭ ਤੋਂ ਵਧੀਆ ਕੰਪੈਕਟ ਸੇਡਾਨ ਹੈ। ਇਸ 'ਤੇ ਸਿਰਫ 10,000 ਰੁਪਏ ਦੀ ਛੋਟ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕੰਪਨੀ ਐਕਸਚੇਂਜ ਬੋਨਸ ਦੇ ਰੂਪ 'ਚ 10,000 ਰੁਪਏ ਦਾ ਲਾਭ ਵੀ ਦੇ ਰਹੀ ਹੈ।

4/6
ਕੰਪਨੀ ਦੀਆਂ ਸਭ ਤੋਂ ਕਿਫਾਇਤੀ ਕਾਰਾਂ Alto K10 ਅਤੇ Alto 800 'ਤੇ ਵੀ 49,000 ਰੁਪਏ ਤੱਕ ਦੇ ਫਾਇਦੇ ਦਿੱਤੇ ਜਾ ਰਹੇ ਹਨ। ਜਦੋਂ ਕਿ ਉਨ੍ਹਾਂ ਦੇ CNG ਵੇਰੀਐਂਟ 'ਤੇ 20,000 ਰੁਪਏ ਤੱਕ ਦੀ ਨਕਦ ਛੋਟ ਪ੍ਰਾਪਤ ਕੀਤੀ ਜਾ ਸਕਦੀ ਹੈ।

5/6
ਅਗਲਾ ਨਾਂਅ S-Presso ਹੈ ਜਿਸ 'ਤੇ 54,000 ਰੁਪਏ ਤੱਕ ਦੀ ਛੋਟ ਦਿੱਤੀ ਜਾ ਰਹੀ ਹੈ, ਜਿਸ 'ਚ CNG ਵੇਰੀਐਂਟ ਸ਼ਾਮਲ ਨਹੀਂ ਹਨ।

6/6
ਇਸ ਤੋਂ ਇਲਾਵਾ ਮਾਰੂਤੀ ਸੁਜ਼ੂਕੀ ਸੇਲੇਰੀਓ 'ਤੇ ਵੀ ਡਿਸਕਾਊਂਟ ਦਿੱਤਾ ਜਾ ਰਿਹਾ ਹੈ, ਜੋ ਕਿ 59,000 ਰੁਪਏ ਤੱਕ ਹੈ। ਜੋ ਕਿ ਚੋਣਵੇਂ ਵੇਰੀਐਂਟ 'ਤੇ ਹੈ। ਇਹ ਛੋਟ ਦੀਆਂ ਪੇਸ਼ਕਸ਼ਾਂ ਥਾਂ-ਥਾਂ ਵੱਖ-ਵੱਖ ਹੋ ਸਕਦੀਆਂ ਹਨ, ਇਸ ਲਈ ਸਹੀ ਜਾਣਕਾਰੀ ਲਈ ਆਪਣੇ ਨਜ਼ਦੀਕੀ ਡੀਲਰ ਨਾਲ ਸੰਪਰਕ ਕਰੋ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget