ਪੜਚੋਲ ਕਰੋ

Ather 450X Price Cut: ਸਕੂਟਰ ਦੀ ਕੀਮਤ 14,500 ਰੁਪਏ ਘਟਾਈ, ਜਾਣੋ ਨਵੀਂ ਕੀਮਤ

1/6
Ather 450X Price Cut: ਬੰਗਲੁਰੂ ਸਥਿਤ ਇਲੈਕਟ੍ਰਿਕ ਵਾਹਨ ਕੰਪਨੀ Ather ਐਨਰਜੀ ਨੇ ਆਪਣੇ Ather 450X ਦੀ ਕੀਮਤ ਘਟਾ ਦਿੱਤੀ ਹੈ। ਕੰਪਨੀ ਨੇ ਇਸ 'ਤੇ ਲਗਪਗ 14,500 ਰੁਪਏ ਦੀ ਕਟੌਤੀ ਕੀਤੀ ਹੈ।

2/6
ਕੀਮਤ ਵਿੱਚ ਇਸ ਲਈ ਕਮੀ ਆਈ ਹੈ ਕਿਉਂਕਿ ਹਾਲ ਹੀ ਵਿੱਚ ਸਰਕਾਰ ਨੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਲਈ ਫੇਮ II ਸਕੀਮ ਅਧੀਨ ਸਬਸਿਡੀ ਵਿੱਚ ਵਾਧਾ ਕੀਤਾ ਹੈ, ਜਿਸ ਤਹਿਤ Ather ਐਨਰਜੀ ਦਾ ਸਕੂਟਰ Ather 450X ਤਕਰੀਬਨ 14,500 ਰੁਪਏ ਸਸਤਾ ਹੋ ਗਿਆ ਹੈ।

3/6
Ather 450X ਦਾ ਭਾਰ ਪਿਛਲੇ ਮਾਡਲ ਦੇ ਮੁਕਾਬਲੇ 11 ਕਿਲੋਗ੍ਰਾਮ ਘੱਟ ਹੈ। ਇਹ ਪੂਰੇ ਚਾਰਜ 'ਤੇ 116Km ਦੀ ਰੇਂਜ ਦਿੰਦਾ ਹੈ, ਜਦੋਂ ਕਿ ਇਸ ਦੀ ਰੇਂਜ 85km ਈਕੋ ਮੋਡ ਅਤੇ ਰਾਈਡ ਮੋਡ 75km ਤੱਕ ਚਲਦਾ ਹੈ। Ather 450X ਵਿੱਚ ਐਂਡਰਾਇਡ ਅਧਾਰਤ ਯੂਜ਼ਰ ਇੰਟਰਫੇਸ ਮਿਲੇਗਾ। ਇਸ ਵਿਚ ਡਾਰਕ ਮੋਡ ਅਤੇ ਬਲੂਟੁੱਥ ਕਨੈਕਟੀਵਿਟੀ ਵਰਗੀਆਂ ਵਿਸ਼ੇਸ਼ਤਾਵਾਂ ਦਿੱਤੀਆਂ ਹਨ, ਜਿਸ ਦੁਆਰਾ ਤੁਸੀਂ ਆਉਣ ਵਾਲੀਆਂ ਕਾਲਾਂ ਨੂੰ ਰਸੀਵ ਜਾਂ ਰੱਦ ਕਰ ਸਕਦੇ ਹੋ।

4/6
ਇਸ ਸਕੂਟਰ 'ਚ 2.9kwh ਬੈਟਰੀ ਦਿੱਤੀ ਗਈ ਹੈ, ਜੋ 6kW ਪਾਵਰ ਪੈਦਾ ਕਰਦੀ ਹੈ ਅਤੇ 26Nm ਟਾਰਕ ਜਨਰੇਟ ਕਰਦੀ ਹੈ। ਇਹ ਸਕੂਟਰ 0 ਤੋਂ 40 ਕਿ.ਮੀ. ਤੋਂ ਸਿਰਫ 3.41 ਸਕਿੰਟਾਂ ਵਿੱਚ ਸਪੀਡ ਫੜ ਸਕਦਾ ਹੈ। ਇਸ ਦੀ ਕੀਮਤ ਵਿਚ ਕਟੌਤੀ ਤੋਂ ਬਾਅਦ 1,46,926 ਰੁਪਏ ਵਾਲੇ Ather 450X ਸਕੂਟਰ ਦੀ ਕੀਮਤ 1,32,426 ਲੱਖ ਰੁਪਏ 'ਤੇ ਆ ਗਈ ਹੈ।

5/6
Ather 450X ਇਲੈਕਟ੍ਰਿਕ ਸਕੂਟਰ ਦਾ ਮੁਕਾਬਲਾ  Bajaj Chetak ਅਤੇ TVS iQube ਵਰਗੇ ਸਕੂਟਰਾਂ ਨਾਲ ਹੈ। ਭਾਰਤ ਇਨ੍ਹੀਂ ਦਿਨੀਂ ਬਜਾਜ ਚੇਤਕ ਨੂੰ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ। ਲੋਕ ਇਸ ਸਕੂਟਰ ਦੀ ਬਹੁਤ ਖਰੀਦ ਰਹੇ ਹਨ।

6/6
Ather 450X Price Cut: ਸਕੂਟਰ ਦੀ ਕੀਮਤ 14,500 ਰੁਪਏ ਘਟਾਈ ਗਈ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)

Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ

Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ

ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)
Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ
Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ
Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ
Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
Crime News: ਚਾਚੇ ਨੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ, ਖਾਣਾ ਖਾਣ ਵੇਲੇ ਹੋਇਆ ਸੀ ਝਗੜਾ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Embed widget