ਪੜਚੋਲ ਕਰੋ

Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ

Car AC Tips : ਗਰਮੀ ਦੇ ਮੌਸਮ 'ਚ ਆਪਣੀ ਕਾਰ ਵਿੱਚ ਬੈਠਦੇ ਹੀ ਏਸੀ ਚਾਲੂ ਕਰਨਾ ਆਮ ਗੱਲ ਹੈ। ਹਾਲਾਂਕਿ, ਬਹੁਤ ਸਾਰੇ ਲੋਕ ਇਸਦੀ ਸਹੀ ਵਰਤੋਂ ਨਹੀਂ ਕਰਦੇ, ਜਿਸ ਦੀ ਵਜ੍ਹਾ ਨਾਲ ਪੈਟਰੋਲ ਦੀ ਖਪਤ ਜ਼ਿਆਦਾ ਹੁੰਦੀ ਹੈ

Car AC Tips

1/4
Car AC Tips : ਗਰਮੀ ਦੇ ਮੌਸਮ 'ਚ ਆਪਣੀ ਕਾਰ ਵਿੱਚ ਬੈਠਦੇ ਹੀ ਏਸੀ ਚਾਲੂ ਕਰਨਾ ਆਮ ਗੱਲ ਹੈ। ਹਾਲਾਂਕਿ, ਬਹੁਤ ਸਾਰੇ ਲੋਕ ਇਸਦੀ ਸਹੀ ਵਰਤੋਂ ਨਹੀਂ ਕਰਦੇ, ਜਿਸ ਦੀ ਵਜ੍ਹਾ ਨਾਲ ਪੈਟਰੋਲ ਦੀ ਖਪਤ ਜ਼ਿਆਦਾ ਹੁੰਦੀ ਹੈ ਅਤੇ ਕਾਰ ਦੀ ਪਰਫਾਰਮੈਂਸ 'ਤੇ ਵੀ ਅਸਰ ਪੈਂਦਾ ਹੈ। ਜੇਕਰ ਤੁਸੀਂ ਕੁਝ ਆਸਾਨ ਗੱਲਾਂ ਦਾ ਧਿਆਨ ਰੱਖੋ ,ਨਾ ਸਿਰਫ ਤੁਹਾਡੀ ਕਾਰ ਜਲਦੀ ਠੰਢੀ ਹੋ ਜਾਵੇਗੀ ਬਲਕਿ ਤੁਹਾਡਾ ਖ਼ਰਚਾ ਵੀ ਘੱਟ ਹੋਵੇਗਾ।

2/4
ਛੋਟੀਆਂ ਗਲਤੀਆਂ ਵਧਾ ਦਿੰਦੀਆਂ ਹਨ ਖਰਚ   ਕਈ ਵਾਰ ਲੋਕ ਏਸੀ ਚੱਲਦੇ ਸਮੇਂ ਖਿੜਕੀਆਂ ਨੂੰ ਥੋੜ੍ਹਾ ਜਿਹਾ ਖੁੱਲ੍ਹਾ ਛੱਡ ਦਿੰਦੇ ਹਨ ਜਾਂ ਟਾਕੀ ਨੂੰ ਸਹੀ ਢੰਗ ਨਾਲ ਬੰਦ ਨਹੀਂ ਕਰਦੇ। ਇਸ ਨਾਲ ਠੰਢੀ ਹਵਾ ਬਾਹਰ ਨਿਕਲ ਜਾਂਦੀ ਹੈ, ਜਿਸ ਨਾਲ ਏਸੀ ਨੂੰ ਜ਼ਿਆਦਾ ਕੰਮ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਜੇਕਰ ਏਅਰ ਫਿਲਟਰ ਗੰਦਾ ਹੋਵੇ ਤਾਂ ਕੂਲਿੰਗ ਵੀ ਘੱਟ ਜਾਂਦੀ ਹੈ ਅਤੇ ਤੁਹਾਨੂੰ ਏਸੀ ਜ਼ਿਆਦਾ ਚਲਾਉਣਾ ਪੈਂਦਾ ਹੈ, ਜਿਸ ਨਾਲ ਖ਼ਰਚ ਵੱਧ ਜਾਂਦਾ ਹੈ। ਇਸ ਲਈ ਸਮੇਂ-ਸਮੇਂ 'ਤੇ ਏਅਰ ਫਿਲਟਰ ਨੂੰ ਸਾਫ਼ ਕਰਨਾ ਬਹੁਤ ਜ਼ਰੂਰੀ ਹੈ।

3/4
ਸਹੀ AC ਸੈਟਿੰਗ ਨਾਲ ਕਿਵੇਂ ਬਚਦਾ ਹੈ ਪੈਟਰੋਲ ?  ਬਹੁਤ ਸਾਰੇ ਲੋਕ ਸੋਚਦੇ ਹਨ ਕਿ ਏਸੀ ਦਾ ਤਾਪਮਾਨ ਜਿੰਨਾ ਘੱਟ ਹੋਵੇਗਾ, ਓਨੀ ਹੀ ਜਲਦੀ ਠੰਡਕ ਮਿਲੇਗੀ ਅਤੇ ਖ਼ਰਚ ਘੱਟ ਹੋਵੇਗਾ ਪਰ ਅਜਿਹਾ ਨਹੀਂ ਹੈ। ਜੇਕਰ ਤੁਸੀਂ ਬਹੁਤ ਘੱਟ ਤਾਪਮਾਨ ਸੈੱਟ ਕਰਦੇ ਹੋ ਤਾਂ ਏਸੀ ਕੰਪ੍ਰੈਸਰ ਲਗਾਤਾਰ ਚੱਲਦਾ ਰਹਿੰਦਾ ਹੈ, ਜਿਸ ਨਾਲ ਪੈਟਰੋਲ ਦੀ ਖਪਤ ਵਧਦੀ ਹੈ। ਸਭ ਤੋਂ ਵਧੀਆ ਤਰੀਕਾ ਹੈ ਤਾਪਮਾਨ ਨੂੰ 24 ਅਤੇ 26 ਡਿਗਰੀ ਦੇ ਵਿਚਕਾਰ ਰੱਖਣਾ। ਇਹ ਕਾਰ ਨੂੰ ਆਰਾਮ ਨਾਲ ਠੰਡਾ ਰੱਖਦਾ ਹੈ ਅਤੇ ਇੰਜਣ 'ਤੇ ਬਹੁਤ ਜ਼ਿਆਦਾ ਦਬਾਅ ਨਹੀਂ ਪੈਂਦਾ।

4/4
ਰੀ-ਸਰਕੁਲੇਸ਼ਨ ਮੋਡ ਦਾ ਸਹੀ ਇਸਤੇਮਾਲ   ਕਾਰ ਵਿੱਚ ਦਿੱਤਾ ਗਿਆ ਰੀ-ਸਰਕੁਲੇਸ਼ਨ ਮੋਡ ਬਹੁਤ ਹੀ ਕੰਮ ਦਾ ਫ਼ੀਚਰ ਹੁੰਦਾ ਹੈ ਪਰ ਬਹੁਤ ਸਾਰੇ ਲੋਕ ਇਸਨੂੰ ਨਜ਼ਰਅੰਦਾਜ਼ ਕਰਦੇ ਹਨ। ਜਦੋਂ ਤੁਸੀਂ ਇਸ ਮੋਡ ਨੂੰ ਚਾਲੂ ਕਰਦੇ ਹੋ ਤਾਂ ਕਾਰ ਦੇ ਅੰਦਰ ਠੰਢੀ ਹਵਾ ਵਾਰ-ਵਾਰ ਘੁੰਮਦੀ ਹੈ ਅਤੇ ਬਾਹਰ ਦੀ ਗਰਮ ਹਵਾ ਅੰਦਰ ਨਹੀਂ ਜਾਂਦੀ। ਇਸ ਨਾਲ ਏਸੀ ਨੂੰ ਘੱਟ ਮੇਹਨਤ ਕਰਨੀ ਪੈਂਦੀ ਹੈ ਅਤੇ ਕਾਰ ਜਲਦੀ ਠੰਡੀ ਹੁੰਦੀ ਹੈ। ਇਹ ਤਰੀਕਾ ਮਾਈਲੇਜ ਨੂੰ ਵੀ ਬਿਹਤਰ ਬਣਾਉਣ ਵਿੱਚ ਵੀ ਮਦਦ ਕਰਦਾ ਹੈ।

ਹੋਰ ਜਾਣੋ ਆਟੋ

ਟਾਪ ਹੈਡਲਾਈਨ

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ

Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ

Embed widget