ਪੜਚੋਲ ਕਰੋ

Best Bikes For Rainy Season: ਬਰਸਾਤ ਦੇ ਮੌਸਮ ਵਿੱਚ ਮੋਟਰਸਾਈਕਲ ਦੇ ਸ਼ੌਕੀਨਾਂ ਨੇ ਇਹ ਜ਼ਰੂਰ ਆਉਣਗੇ ਪਸੰਦ, ਦੇਖੋ ਤਸਵੀਰਾਂ

ਬਰਸਾਤ ਦੇ ਮੌਸਮ ਵਿੱਚ ਸੜਕਾਂ ਬਾਕੀ ਸੀਜ਼ਨ ਦੇ ਮੁਕਾਬਲੇ ਖ਼ਤਰਨਾਕ ਹੋ ਜਾਂਦੀਆਂ ਹਨ। ਹਾਲਾਂਕਿ, ਦੇਸ਼ ਵਿੱਚ ਬਹੁਤ ਸਾਰੀਆਂ ਥਾਵਾਂ ਹਨ ਜਿੱਥੇ ਲਗਭਗ ਸਾਰਾ ਸਾਲ ਮੀਂਹ ਪੈਂਦਾ ਹੈ। ਅਜਿਹੇ 'ਚ ਤੁਸੀਂ ਸੁਰੱਖਿਅਤ ਬਾਈਕ 'ਤੇ ਵਿਚਾਰ ਕਰ ਸਕਦੇ ਹੋ।

ਬਰਸਾਤ ਦੇ ਮੌਸਮ ਵਿੱਚ ਮੋਟਰਸਾਈਕਲ ਦੇ ਸ਼ੌਕੀਨਾਂ ਨੇ ਇਹ ਜ਼ਰੂਰ ਆਉਣਗੇ ਪਸੰਦ, ਦੇਖੋ ਤਸਵੀਰਾਂ

1/5
ਇਸ ਲਿਸਟ 'ਚ ਪਹਿਲਾ ਨਾਂ Suzuki GSXR 1000 ਦਾ ਹੈ, ਜੋ ਕਿ ਸੁਪਰਸਪੋਰਟ ਸੈਗਮੈਂਟ ਦੀ ਬਾਈਕ ਹੈ। ਬਾਈਕ ਸ਼ਕਤੀਸ਼ਾਲੀ 1000cc ਇੰਜਣ ਦੇ ਨਾਲ ਆਉਂਦੀ ਹੈ ਅਤੇ ਇਸ ਦਾ ਭਾਰ ਲਗਭਗ 202 ਕਿਲੋਗ੍ਰਾਮ ਹੈ। ਇਸ ਦੇ ਨਾਲ ਹੀ ਸੁਰੱਖਿਆ ਲਈ ਬ੍ਰੇਮਬੋ ਟੀ-ਡ੍ਰਾਈਵ 320mm ABS ਬ੍ਰੇਕਿੰਗ ਸਿਸਟਮ ਹੈ।

2/5
ਦੂਜੀ ਬਾਈਕ ਕਾਵਾਸਾਕੀ ਨਿੰਜਾ 650 ਏ.ਬੀ.ਐੱਸ. ਇਹ ਇਕ ਸਪੋਰਟਸ ਬਾਈਕ ਹੈ, ਜਿਸ ਦਾ ਭਾਰ ਲਗਭਗ 195 ਕਿਲੋਗ੍ਰਾਮ ਹੈ। ਕੰਪਨੀ ਇਸ ਬਾਈਕ 'ਚ 649cc ਦਾ ਇੰਜਣ ਦਿੰਦੀ ਹੈ। ਇਸ ਬਾਈਕ 'ਚ ਦਿੱਤੀ ਗਈ ਨਿਸਿਨ ਡਿਊਲ ਕੈਲੀਪਰ ਪੇਟਲ ਡਿਸਕ ABS ਬ੍ਰੇਕਿੰਗ ਸਿਸਟਮ ਨੂੰ ਬਿਹਤਰ ਬਣਾਉਣ ਦਾ ਕੰਮ ਕਰਦੀ ਹੈ।

3/5
ਤੀਜੇ ਨੰਬਰ 'ਤੇ ਹੌਂਡਾ GL1800 ਗੋਲਡਵਿੰਗ ਬਾਈਕ ਹੈ, ਜੋ ਕਿ ਪ੍ਰੀਮੀਅਮ ਕਰੂਜ਼ਰ ਸੈਗਮੈਂਟ ਦੀ ਬਾਈਕ ਹੈ। ਇਸ ਦਾ ਭਾਰ ਲਗਭਗ 356 ਕਿਲੋਗ੍ਰਾਮ ਹੈ ਅਤੇ ਪਾਵਰ ਦੇ ਲਿਹਾਜ਼ ਨਾਲ ਇਹ 1833cc ਪਾਵਰ ਵਾਲੇ ਇੰਜਣ ਦੇ ਨਾਲ ਆਉਂਦਾ ਹੈ। ਇਸ 'ਚ ਮੌਜੂਦ ਡਿਊਲ ਕੰਬਾਈਂਡ ABS ਬਰਸਾਤ ਦੇ ਮੌਸਮ 'ਚ ਚੰਗੀ ਸੁਰੱਖਿਆ ਪ੍ਰਦਾਨ ਕਰਦਾ ਹੈ।

4/5
ਚੌਥੀ ਬਾਈਕ BMW ਆਰ. ਇਹ ਇਕ ਐਡਵੈਂਚਰ ਸੈਗਮੈਂਟ ਬਾਈਕ ਹੈ, ਜਿਸ ਦਾ ਭਾਰ ਲਗਭਗ 229 ਕਿਲੋਗ੍ਰਾਮ ਹੈ। ਇਸ 'ਚ ਦਿੱਤਾ ਗਿਆ ਇੰਜਣ 1170cc ਦਾ ਹੈ। ਕੰਟਰੋਲਿੰਗ ਨੂੰ ਬਿਹਤਰ ਬਣਾਉਣ ਲਈ ਇਸ 'ਚ ਡਿਊਲ ਚੈਨਲ ABS ਬ੍ਰੇਕਿੰਗ ਸਿਸਟਮ ਦਿੱਤਾ ਗਿਆ ਹੈ।

5/5
ਪੰਜਵੀਂ ਬਾਈਕ Ducati Multistrada 1260 ਹੈ। ਜਿਸਦਾ ਵਜ਼ਨ ਲਗਭਗ 224 ਕਿਲੋਗ੍ਰਾਮ ਹੈ ਅਤੇ 1262cc ਇੰਜਣ ਨਾਲ ਮੌਜੂਦ ਹੈ। ਇਸ ਦੇ ਨਾਲ ਹੀ 4-ਪਿਸਟਨ ਮੋਨੋਬਲਾਕ ਰੇਡੀਅਲ ਕੈਲੀਪਰ ABS ਬ੍ਰੇਕਿੰਗ ਸਿਸਟਮ ਦੀ ਵਰਤੋਂ ਕੀਤੀ ਗਈ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Embed widget