ਪੜਚੋਲ ਕਰੋ

Best Cars Under 15 Lakh: 12 ਤੋਂ 15 ਲੱਖ ਰੁਪਏ ਵਿੱਚ ਮਿਲਦੀਆਂ ਨੇ ਇਹ ਸ਼ਾਨਦਾਰ ਕਾਰਾਂ, ਤੁਹਾਨੂੰ ਕਿਹੜੀ ਪਸੰਦ ?

ਜੇਕਰ ਤੁਸੀਂ ਵੀ 12 ਤੋਂ 15 ਲੱਖ ਰੁਪਏ ਦੇ ਬਜਟ ਵਿੱਚ ਇੱਕ ਸ਼ਾਨਦਾਰ ਕਾਰ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਅਸੀਂ ਤੁਹਾਨੂੰ 5 ਪ੍ਰਸਿੱਧ ਕਾਰਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਵਿੱਚੋਂ ਤੁਸੀਂ ਇੱਕ ਵਿਕਲਪ ਚੁਣ ਸਕਦੇ ਹੋ।

Best Cars Under 15 Lakh

1/5
ਲਿਸਟ 'ਚ ਪਹਿਲੀ ਕਾਰ ਟੋਇਟਾ ਰੂਮਿਓਨ ਹੈ, ਜਿਸ ਦੀ ਕੀਮਤ 10.29 ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਹ ਭਾਰਤੀ ਬਾਜ਼ਾਰ 'ਚ 6 ਵੇਰੀਐਂਟਸ 'ਚ ਉਪਲੱਬਧ ਹੈ। ਮਾਈਲੇਜ ਦੀ ਗੱਲ ਕਰੀਏ ਤਾਂ ਇਹ ਵੱਖ-ਵੱਖ ਵੇਰੀਐਂਟਸ ਦੇ ਆਧਾਰ 'ਤੇ 20.11 ਕਿਮੀ/ਲੀਟਰ ਤੋਂ 26.11 ਕਿਮੀ/ਲੀਟਰ ਤੱਕ ਹੈ। ਇਸ 'ਚ ਪੈਟਰੋਲ ਅਤੇ CNG ਦੋਵਾਂ ਦਾ ਆਪਸ਼ਨ ਮੌਜੂਦ ਹੈ। ਇਹ 7-ਸੀਟਰ ਕਾਰ ਹੈ।

2/5
ਮਾਰੂਤੀ ਸੁਜ਼ੂਕੀ ਫਰੋਂਕਸ ਵੀ ਬਿਹਤਰ ਵਿਕਲਪ ਹੈ। ਇਸ ਦੀ ਕੀਮਤ 7.47 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 13.14 ਲੱਖ ਰੁਪਏ (ਔਸਤ ਐਕਸ-ਸ਼ੋਰੂਮ) ਤੱਕ ਜਾਂਦੀ ਹੈ। ਇਹ 14 ਵੇਰੀਐਂਟ 'ਚ ਉਪਲੱਬਧ ਹੈ। ਮਾਈਲੇਜ ਦੀ ਗੱਲ ਕਰੀਏ ਤਾਂ ਇਹ ਵੱਖ-ਵੱਖ ਵੇਰੀਐਂਟਸ ਦੇ ਆਧਾਰ 'ਤੇ 20.1 ਕਿਲੋਮੀਟਰ/ਲੀਟਰ ਤੋਂ 28.51 ਕਿਲੋਮੀਟਰ/ਲੀਟਰ ਤੱਕ ਹੈ। ਇਸ 'ਚ ਪੈਟਰੋਲ ਅਤੇ CNG ਦੋਵਾਂ ਦਾ ਆਪਸ਼ਨ ਵੀ ਮੌਜੂਦ ਹੈ। ਇਹ 5-ਸੀਟਰ ਕਾਰ ਹੈ।

3/5
ਅਗਲਾ ਵਿਕਲਪ ਹੁੰਡਈ Venue ਹੈ। ਇਸਦੀ ਕੀਮਤ 7.89 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 13.48 ਲੱਖ ਰੁਪਏ (ਔਸਤ ਐਕਸ-ਸ਼ੋਰੂਮ) ਤੱਕ ਜਾਂਦੀ ਹੈ। ਇਹ 23 ਵੇਰੀਐਂਟ 'ਚ ਉਪਲੱਬਧ ਹੈ। ਮਾਈਲੇਜ ਦੀ ਗੱਲ ਕਰੀਏ ਤਾਂ ਇਹ 23.4 ਕਿਲੋਮੀਟਰ ਪ੍ਰਤੀ ਲੀਟਰ ਹੈ। ਇਹ ਵੀ 5-ਸੀਟਰ ਕਾਰ ਹੈ।

4/5
ਤੁਸੀਂ Kia Sonet ਵੀ ਖਰੀਦ ਸਕਦੇ ਹੋ। ਇਸ ਦੀ ਕੀਮਤ 7.79 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 14.89 ਲੱਖ ਰੁਪਏ (ਔਸਤ ਐਕਸ-ਸ਼ੋਰੂਮ) ਤੱਕ ਜਾਂਦੀ ਹੈ। ਇਹ 29 ਵੇਰੀਐਂਟ 'ਚ ਉਪਲੱਬਧ ਹੈ। ਇਸ ਦੇ ਪੈਟਰੋਲ ਮੈਨੂਅਲ ਵੇਰੀਐਂਟ ਦੀ ਮਾਈਲੇਜ 17.05 kmpl ਹੈ। ਇਹ ਵੀ 5-ਸੀਟਰ ਕਾਰ ਹੈ।

5/5
ਮਾਰੂਤੀ ਸੁਜ਼ੂਕੀ ਸਿਆਜ਼ ਵੀ ਬਿਹਤਰ ਵਿਕਲਪ ਹੈ। ਇਸਦੀ ਕੀਮਤ 9.30 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 12.45 ਲੱਖ ਰੁਪਏ (ਔਸਤ ਐਕਸ-ਸ਼ੋਰੂਮ) ਤੱਕ ਜਾਂਦੀ ਹੈ। ਇਹ 9 ਵੇਰੀਐਂਟ 'ਚ ਉਪਲੱਬਧ ਹੈ। ਮਾਈਲੇਜ ਦੀ ਗੱਲ ਕਰੀਏ ਤਾਂ ਇਹ ਵੱਖ-ਵੱਖ ਵੇਰੀਐਂਟਸ ਦੇ ਆਧਾਰ 'ਤੇ 20.04 ਕਿਮੀ/ਲੀਟਰ ਤੋਂ 20.65 ਕਿਮੀ/ਲੀਟਰ ਤੱਕ ਹੈ। ਇਹ ਵੀ 5-ਸੀਟਰ ਕਾਰ ਹੈ। ਇਸ ਨੂੰ ASEAN NCAP ਤੋਂ 4 ਸਟਾਰ ਸੁਰੱਖਿਆ ਰੇਟਿੰਗ ਮਿਲੀ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

SGPC on Yoga Girl |'ਅਸੀਂ ਏਡੇ ਜਾਬਰ ਵੀ ਨਹੀਂ...', ਯੋਗਾ ਗਰਲ ਨੂੰ ਮਾਫ਼ ਕਰੇਗੀ SGPC ?SGPC Warning to Kangana Ranaut | ਕੰਗਨਾ ਦੀ ਭੜਕਾਊ ਬਿਆਨਬਾਜ਼ੀ 'ਤੇ SGPC ਦੀ ਚਿਤਾਵਨੀAmritpal Father | ਮੁਲਾਕਾਤ ਤੋਂ ਬਾਅਦ ਪਿਤਾ ਨੇ ਦੱਸਿਆ ਅੰਮ੍ਰਿਤਪਾਲ ਦਾ ਹਾਲAmritpal Mother Big statement | ਅੰਮ੍ਰਿਤਪਾਲ ਖਾਲਿਸਤਾਨ ਸਮਰਥਕ ਨਹੀਂ - ਮਾਂ ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget