ਪੜਚੋਲ ਕਰੋ

Best Electric Car: ਭਾਰਤੀ ਬਾਜ਼ਾਰ 'ਚ ਕਮਾਲ ਕਰ ਰਹੀਆਂ ਨੇ ਇਹ ਇਲੈਕਟ੍ਰਿਕ ਕਾਰਾਂ, ਸਸਤੀਆਂ ਤੇ ਮਹਿੰਗੀਆਂ ਗੱਡੀਆਂ ਸ਼ਾਮਲ

Best Electric Car in India: ਭਾਰਤੀ ਬਾਜ਼ਾਰ ਵਿੱਚ ਇਲੈਕਟ੍ਰਿਕ ਕਾਰਾਂ ਦੀ ਮੰਗ ਲਗਾਤਾਰ ਵੱਧ ਰਹੀ ਹੈ। ਕਈ ਇਲੈਕਟ੍ਰਿਕ ਕਾਰਾਂ ਬਾਜ਼ਾਰ 'ਚ ਲਾਂਚ ਹੋ ਚੁੱਕੀਆਂ ਹਨ। ਇਨ੍ਹਾਂ ਗੱਡੀਆਂ ਦੀ ਕੀਮਤ ਲੱਖਾਂ ਤੋਂ ਕਰੋੜਾਂ ਰੁਪਏ ਤੱਕ ਹੈ।

Best Electric Car

1/5
ਟਾਟਾ ਪੰਚ ਈਵੀ ਸਭ ਤੋਂ ਪ੍ਰਸਿੱਧ ਈਵੀਜ਼ ਵਿੱਚੋਂ ਇੱਕ ਹੈ। ਇਹ ਕਾਰ ਸਿੰਗਲ ਚਾਰਜਿੰਗ 'ਚ 421 ਕਿਲੋਮੀਟਰ ਦੀ ਦੂਰੀ ਤੈਅ ਕਰ ਸਕਦੀ ਹੈ। ਟਾਟਾ ਦੀ ਇਹ ਕਾਰ 9.5 ਸੈਕਿੰਡ 'ਚ 0 ਤੋਂ 100 kmph ਦੀ ਰਫ਼ਤਾਰ ਫੜ ਸਕਦੀ ਹੈ। ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 10,98,999 ਰੁਪਏ ਤੋਂ ਸ਼ੁਰੂ ਹੁੰਦੀ ਹੈ।

2/5
BYD ਸੀਲ ਇੱਕ ਸ਼ਾਨਦਾਰ ਇਲੈਕਟ੍ਰਿਕ ਕਾਰ ਹੈ। ਇਹ ਕਾਰ 570 ਕਿਲੋਮੀਟਰ ਦੀ ਰੇਂਜ ਦੇ ਨਾਲ ਬਾਜ਼ਾਰ 'ਚ ਹੈ। ਇਹ ਕਾਰ 3.8 ਸੈਕਿੰਡ 'ਚ 0 ਤੋਂ 100 kmph ਦੀ ਰਫਤਾਰ ਫੜ ਸਕਦੀ ਹੈ। ਇਸ BYD ਇਲੈਕਟ੍ਰਿਕ ਕਾਰ ਦੀ ਐਕਸ-ਸ਼ੋਰੂਮ ਕੀਮਤ 43.27 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

3/5
Kia EV6 ਇੱਕ ਅਜਿਹੀ ਕਾਰ ਹੈ ਜੋ ਸਿੰਗਲ ਚਾਰਜਿੰਗ ਵਿੱਚ ਬਿਹਤਰ ਰੇਂਜ ਦਿੰਦੀ ਹੈ। ਇਹ ਕਾਰ 708 ਕਿਲੋਮੀਟਰ ਦੀ ਰੇਂਜ ਦੇ ਨਾਲ ਬਾਜ਼ਾਰ ਵਿੱਚ ਹੈ। ਇਸ ਕਾਰ ਨੂੰ ਸਿਰਫ 18 ਮਿੰਟ 'ਚ 10 ਫੀਸਦੀ ਤੋਂ ਲੈ ਕੇ 80 ਫੀਸਦੀ ਤੱਕ ਚਾਰਜ ਕੀਤਾ ਜਾ ਸਕਦਾ ਹੈ।

4/5
MG Comet EV ਇੱਕ ਬਜਟ-ਅਨੁਕੂਲ ਇਲੈਕਟ੍ਰਿਕ ਕਾਰ ਹੈ। ਇਹ ਕਾਰ ਸਿੰਗਲ ਚਾਰਜਿੰਗ 'ਚ 230 ਕਿਲੋਮੀਟਰ ਦੀ ਰੇਂਜ ਦਿੰਦੀ ਹੈ। ਇਸ ਕਾਰ 'ਚ 10.25 ਇੰਚ ਦੀ ਇੰਟੀਗ੍ਰੇਟਿਡ ਫਲੋਟਿੰਗ ਵਾਈਡਸਕ੍ਰੀਨ ਹੈ। ਇਸ MG ਕਾਰ ਦੀ ਐਕਸ-ਸ਼ੋਰੂਮ ਕੀਮਤ 7.38 ਲੱਖ ਰੁਪਏ ਤੋਂ ਸ਼ੁਰੂ ਹੋ ਕੇ 10.56 ਲੱਖ ਰੁਪਏ ਤੱਕ ਜਾਂਦੀ ਹੈ।

5/5
Hyundai Ioniq 5 ਇੱਕ ਇਲੈਕਟ੍ਰਿਕ SUV ਹੈ। ਇਹ ਹੁੰਡਈ ਕਾਰ ਇੱਕ ਵਾਰ ਚਾਰਜਿੰਗ ਵਿੱਚ 631 ਕਿਲੋਮੀਟਰ ਦੀ ਦੂਰੀ ਤੈਅ ਕਰ ਸਕਦੀ ਹੈ। ਇਹ ਕਾਰ 18 ਮਿੰਟ 'ਚ 10 ਫੀਸਦੀ ਤੋਂ 80 ਫੀਸਦੀ ਤੱਕ ਚਾਰਜ ਹੋ ਜਾਂਦੀ ਹੈ। ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 46.05 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget