ਪੜਚੋਲ ਕਰੋ

Best Luxury Cars in India: ਭਾਰਤ 'ਚ ਇਨ੍ਹਾਂ 5 ਲਗਜ਼ਰੀ ਕਾਰਾਂ ਦੀ ਹੈ ਬਹੁਤ ਮੰਗ, ਕਰੋੜਾਂ 'ਚ ਹੈ ਕੀਮਤ, ਜਾਣੋ ਇਨ੍ਹਾਂ ਦੇ ਫੀਚਰਜ਼

Best Luxury Cars in India: ਲਗਜ਼ਰੀ ਕਾਰਾਂ ਦਾ ਰੁਝਾਨ ਭਾਰਤ ਵਿੱਚ ਲਗਾਤਾਰ ਵਧਦਾ ਜਾ ਰਿਹਾ ਹੈ। ਦੇਸ਼ ਵਿੱਚ ਵੱਧ ਤੋਂ ਵੱਧ ਮਹਿੰਗੀਆਂ ਅਤੇ ਆਲੀਸ਼ਾਨ ਕਾਰਾਂ ਵਿਕ ਰਹੀਆਂ ਹਨ। ਇਹਨਾਂ ਵਾਹਨਾਂ ਦੇ ਸਭ ਤੋਂ ਵਧੀਆ ਵਿਕਲਪਾਂ ਨੂੰ ਇੱਥੇ ਜਾਣੋ।

1/5
Ferrari Purosangue SUV ਇੱਕ ਸ਼ਾਨਦਾਰ ਆਲੀਸ਼ਾਨ ਕਾਰ ਹੈ। ਇਸ ਕਾਰ ਵਿੱਚ V12 65-ਡਿਗਰੀ ਇੰਜਣ ਹੈ, ਜੋ 725 cv ਦੀ ਅਧਿਕਤਮ ਪਾਵਰ ਦਿੰਦਾ ਹੈ। ਇਸ ਫਰਾਰੀ ਕਾਰ ਦੀ ਐਕਸ-ਸ਼ੋਰੂਮ ਕੀਮਤ 10.50 ਕਰੋੜ ਰੁਪਏ ਹੈ।

2/5
Rolls-Royce Ghost ਪੈਟਰੋਲ ਵੇਰੀਐਂਟ 'ਚ ਭਾਰਤੀ ਬਾਜ਼ਾਰ 'ਚ ਉਪਲੱਬਧ ਹੈ। ਇਸ ਕਾਰ ਦੀ ਐਕਸ-ਸ਼ੋਅਰੂਮ ਕੀਮਤ 5.2 ਕਰੋੜ ਰੁਪਏ ਤੋਂ ਸ਼ੁਰੂ ਹੋ ਕੇ 7.95 ਕਰੋੜ ਰੁਪਏ ਤੱਕ ਜਾਂਦੀ ਹੈ।

3/5
Rolls-Royce Phantom ਦਾ ਡਿਜ਼ਾਈਨ ਕਾਫੀ ਸ਼ਾਨਦਾਰ ਹੈ। ਇਹ ਕਾਰ ਭਾਰਤੀ ਬਾਜ਼ਾਰ 'ਚ ਟੂ-ਟੋਨ ਪੇਂਟ ਨਾਲ ਉਪਲੱਬਧ ਹੈ। ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 9.5 ਕਰੋੜ ਰੁਪਏ ਤੋਂ ਸ਼ੁਰੂ ਹੋ ਕੇ 11.35 ਕਰੋੜ ਰੁਪਏ ਤੱਕ ਜਾਂਦੀ ਹੈ।

4/5
Bentley Flying Spur ਇੱਕ ਹਾਈਬ੍ਰਿਡ ਕਾਰ ਹੈ। ਇਹ ਕਾਰ 10.20 kmpl ਦੀ ਮਾਈਲੇਜ ਦਿੰਦੀ ਹੈ। ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 5.25 ਕਰੋੜ ਰੁਪਏ ਹੈ।

5/5
Lamborghini Huracan STO ਦੀ ਟਾਪ-ਸਪੀਡ 310 kmph ਹੈ। ਇਸ ਕਾਰ ਨੂੰ 0 ਤੋਂ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਫੜਨ 'ਚ 3 ਸਕਿੰਟ ਦਾ ਸਮਾਂ ਲੱਗਦਾ ਹੈ। ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 4.99 ਕਰੋੜ ਰੁਪਏ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ

Embed widget