ਪੜਚੋਲ ਕਰੋ

Best Mileage Bikes: ਜ਼ਬਰਦਸਤ ਮਾਈਲੇਜ ਦੇ ਨਾਲ ਆਉਂਦੀਆਂ ਨੇ ਇਹ ਬਾਈਕਸ, ਦੇਖੋ ਪੂਰੀ ਸੂਚੀ

ਜੇਕਰ ਤੁਸੀਂ ਵੀ ਵਧੀਆ ਮਾਈਲੇਜ ਵਾਲੀ ਬਾਈਕ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਕਿਫਾਇਤੀ ਮਾਡਲਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਵਿੱਚੋਂ ਤੁਸੀਂ ਇੱਕ ਵਿਕਲਪ ਚੁਣ ਸਕਦੇ ਹੋ।

Best Mileage Bikes

1/4
ਭਾਰਤ ਵਿੱਚ ਸਭ ਤੋਂ ਵੱਧ ਮਾਈਲੇਜ ਦੇਣ ਵਾਲੀ ਬਾਈਕ ਬਜਾਜ ਪਲੈਟੀਨਾ 100 ਹੈ ਜੋ ਇੱਕ ਲੀਟਰ ਪੈਟਰੋਲ ਵਿੱਚ 72 ਕਿਲੋਮੀਟਰ ਤੱਕ ਚੱਲਣ ਦਾ ਦਾਅਵਾ ਕਰਦੀ ਹੈ। ਪਲੈਟੀਨਾ 100 ਵਿੱਚ ਗਰਾਫਿਕਸ, ਅਲੌਏ ਵ੍ਹੀਲ, LED DRL (ਡੇ-ਟਾਈਮ ਰਨਿੰਗ ਲਾਈਟ) ਅਤੇ ਇਲੈਕਟ੍ਰਿਕ ਸਟਾਰਟ ਹਨ। ਪਾਵਰਟ੍ਰੇਨ ਦੀ ਗੱਲ ਕਰੀਏ ਤਾਂ ਇਹ 7.91 BHP ਦੀ ਪਾਵਰ ਜਨਰੇਟ ਕਰਦੀ ਹੈ। ਇਸ ਦੀ ਐਕਸ-ਸ਼ੋਰੂਮ ਕੀਮਤ 65,952 ਰੁਪਏ ਹੈ।

2/4
ਇਸ ਤੋਂ ਬਾਅਦ ਅਗਲਾ ਨੰਬਰ TVS Sport ਦਾ ਹੈ ਜੋ 70 ਕਿਲੋਮੀਟਰ ਦੀ ਮਾਈਲੇਜ ਦੇਣ ਦਾ ਦਾਅਵਾ ਕਰਦੀ ਹੈ। ਇਹ 109.7cc BS6 ਇੰਜਣ ਨਾਲ ਲੈਸ ਹੈ, ਜੋ 8.18 bhp ਦੀ ਪਾਵਰ ਅਤੇ 8.7 Nm ਦਾ ਟਾਰਕ ਜਨਰੇਟ ਕਰਨ ਦੇ ਸਮਰੱਥ ਹੈ। ਇਸ ਦੀ ਸ਼ੁਰੂਆਤੀ ਐਕਸ-ਸ਼ੋਰੂਮ ਕੀਮਤ 61,602 ਰੁਪਏ ਹੈ।

3/4
Hero HF Deluxe ਨੂੰ ਵੀ ਹਾਈ ਮਾਈਲੇਜ ਵਾਲੀਆਂ ਬਾਈਕਸ 'ਚ ਗਿਣਿਆ ਜਾਂਦਾ ਹੈ। ਇਹ ਬਾਈਕ 97.2cc BS6 ਇੰਜਣ ਨਾਲ ਲੈਸ ਹੈ, ਜੋ 7.91bhp ਦੀ ਪਾਵਰ ਅਤੇ 8.05 Nm ਦਾ ਟਾਰਕ ਜਨਰੇਟ ਕਰਦੀ ਹੈ। ਇਸ ਨੂੰ ਇਕ ਲੀਟਰ ਪੈਟਰੋਲ 'ਤੇ 65 kmpl ਚਲਾਉਣ ਦਾ ਦਾਅਵਾ ਕੀਤਾ ਗਿਆ ਹੈ। ਇਸ ਬਾਈਕ ਦੀ ਸ਼ੁਰੂਆਤੀ ਐਕਸ-ਸ਼ੋਰੂਮ ਕੀਮਤ 56,193 ਰੁਪਏ ਹੈ।

4/4
Honda SP 125 124cc BS6 ਇੰਜਣ ਨਾਲ ਲੈਸ ਹੈ। ਇਹ ਇੰਜਣ 10.72bhp ਦੀ ਪਾਵਰ ਅਤੇ 10.9 Nm ਦਾ ਟਾਰਕ ਜਨਰੇਟ ਕਰਦਾ ਹੈ। ਇਹ ਬਾਈਕ 65 kmpl ਦੀ ਮਾਈਲੇਜ ਦਿੰਦੀ ਹੈ। ਸ਼ੁਰੂਆਤੀ ਐਕਸ-ਸ਼ੋਰੂਮ ਕੀਮਤ 72,900 ਰੁਪਏ ਹੈ।

ਹੋਰ ਜਾਣੋ ਆਟੋ

ਟਾਪ ਹੈਡਲਾਈਨ

ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।

BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

Embed widget