ਪੜਚੋਲ ਕਰੋ

Best Mileage Bike: ਪੈਟਰੋਲ 100 ਰੁਪਏ ਲੀਟਰ ਹੋਣ ਮਗਰੋਂ ਵੀ ਇਨ੍ਹਾਂ ਮੋਟਰਸਾਈਲਾਂ ਵਾਲਿਆਂ ਨੂੰ ਨਹੀਂ ਪੈਂਦੀ ਕੋਈ ਫਰਕ, ਮਾਈਲੇਜ ਜਾਣ ਹੋ ਜਾਓਗੇ ਹੈਰਾਨ

ਸੰਕੇਤਕ ਤਸਵੀਰ

1/5
Best Mileage Bike: ਜੇਕਰ ਤੁਸੀਂ ਜ਼ਿਆਦਾ ਮਾਈਲੇਜ ਵਾਲੀ ਬਾਈਕ ਲੈਣ ਦੀ ਯੋਜਨਾ ਬਣਾ ਰਹੇ ਹੋ ਪਰ ਇਹ ਤੈਅ ਨਹੀਂ ਕਰ ਪਾ ਰਹੇ ਹੋ ਕਿ ਕਿਹੜੀ ਬਾਈਕ ਲੈਣੀ ਹੈ ਤਾਂ ਅਸੀਂ ਤੁਹਾਨੂੰ ਇੱਥੇ ਦੱਸ ਰਹੇ ਹਾਂ ਕਿ ਤੁਸੀਂ ਕਿਹੜੀ ਬਾਈਕ ਖਰੀਦ ਸਕਦੇ ਹੋ। ਕਿਹੜੀ ਮਾਈਲੇਜ ਵਾਲੀ ਬਾਈਕ ਦੀ ਕੀਮਤ ਕਿੰਨੀ ਹੈ ਤੇ ਇਸ 'ਚ ਕੀ-ਕੀ ਫੀਚਰਸ ਮੌਜੂਦ ਹਨ ਤੇ ਕਿੰਨੀ ਪਾਵਰ ਹੈ।

2/5
Bajaj CT 100X ਇੱਕ ਮਾਈਲੇਜ ਵਾਲੀ ਬਾਈਕ ਹੈ। ਇਸ ਦੀ ਸ਼ੁਰੂਆਤੀ ਕੀਮਤ 59104 ਰੁਪਏ ਹੈ। ਇਹ BS6 ਇੰਜਣ ਦੇ ਨਾਲ ਆਉਂਦਾ ਹੈ। ਇਸ ਵਿੱਚ ਡੇਟਾਈਮ ਰਨਿੰਗ ਲਾਈਟ ਦਾ ਫੀਚਰ ਵੀ ਦਿੱਤਾ ਹੈ।  ਇਸ ਬਾਈਕ 'ਚ 115cc ਦਾ ਇੰਜਣ ਦਿੱਤਾ ਗਿਆ ਹੈ। ਇਹ ਇੰਜਣ 7000RPM 'ਤੇ 8.6 PS ਦੀ ਪਾਵਰ ਅਤੇ 5000 rpm 'ਤੇ 9.81 ਨਿਊਟਨ ਮੀਟਰ ਦੀ ਪੀਕ ਟਾਪਕ ਜਨਰੇਟ ਕਰਦਾ ਹੈ। ਇਹ ਬਾਈਕ ਇੱਕ ਲੀਟਰ ਪੈਟਰੋਲ 'ਚ 75 ਕਿਲੋਮੀਟਰ ਤੱਕ ਚੱਲ ਸਕਦੀ ਹੈ।

3/5
Bajaj Platina 100 ਇੱਕ ਮਾਈਲੇਜ ਬਾਈਕ ਹੈ। ਇਸ ਦੀ ਸ਼ੁਰੂਆਤੀ ਕੀਮਤ 52,915 ਰੁਪਏ ਹੈ। ਇਹ 4 ਵੇਰੀਐਂਟਸ ਤੇ 10 ਰੰਗਾਂ ਵਿੱਚ ਉਪਲਬਧ ਹੈ। ਇਸ ਵਿੱਚ 102 ਸੀਸੀ ਇੰਜਣ ਹੈ। ਜੋ 7.79 bhp ਦੀ ਪਾਵਰ ਅਤੇ 8.3 ਨਿਊਟਨ ਮੀਟਰ ਦਾ ਟਾਰਕ ਜਨਰੇਟ ਕਰਦਾ ਹੈ। ਇਹ ਇੱਕ ਲੀਟਰ ਪੈਟਰੋਲ ਵਿੱਚ 72 ਕਿਲੋਮੀਟਰ ਤੱਕ ਜਾ ਸਕਦਾ ਹੈ। ਇਸ ਦਾ ਫਿਊਲ ਟੈਂਕ 11 ਲੀਟਰ ਹੈ ਤੇ ਇਸ ਦਾ ਕੁੱਲ ਵਜ਼ਨ 119 ਕਿਲੋਗ੍ਰਾਮ ਹੈ।

4/5
TVS Sport  ਇੱਕ ਮਾਈਲੇਜ ਬਾਈਕ ਹੈ। ਇਸ ਦੀ ਸ਼ੁਰੂਆਤੀ ਕੀਮਤ 60130 ਰੁਪਏ ਹੈ। ਇਹ 2 ਵੇਰੀਐਂਟਸ ਤੇ 7 ਰੰਗਾਂ 'ਚ ਉਪਲਬਧ ਹੈ। ਇਸ ਵਿੱਚ 109 ਸੀਸੀ ਇੰਜਣ ਹੈ। ਜੋ 8.18 bhp ਦੀ ਪਾਵਰ ਤੇ 8.7 ਨਿਊਟਨ ਮੀਟਰ ਦਾ ਪੀਕ ਟਾਰਕ ਜਨਰੇਟ ਕਰਦਾ ਹੈ। ਇਹ 70 ਕਿਲੋਮੀਟਰ ਤੱਕ ਦੀ ਮਾਈਲੇਜ ਦਿੰਦਾ ਹੈ। ਇਸ 'ਚ 10 ਲੀਟਰ ਦਾ ਫਿਊਲ ਟੈਂਕ ਹੈ।

5/5
Bajaj CT 110 ਦੀ ਸ਼ੁਰੂਆਤੀ ਕੀਮਤ 58,925 ਰੁਪਏ ਹੈ। ਇਹ 2 ਵੇਰੀਐਂਟਸ ਤੇ 7 ਰੰਗਾਂ 'ਚ ਉਪਲਬਧ ਹੈ। ਇਸ 'ਚ 115.45 ਸੀਸੀ ਦਾ ਇੰਜਣ ਦਿੱਤਾ ਗਿਆ ਹੈ। ਇਹ 70 ਕਿਲੋਮੀਟਰ ਤੱਕ ਦੀ ਮਾਈਲੇਜ ਦਿੰਦਾ ਹੈ। ਇਸ ਦਾ ਇੰਜਣ 8.48 bhp ਦੀ ਪਾਵਰ ਅਤੇ 9.81 ਨਿਊਟਨ ਮੀਟਰ ਦਾ ਪੀਕ ਟਾਰਕ ਜਨਰੇਟ ਕਰਦਾ ਹੈ। ਇੱਥੇ ਦੱਸੀਆਂ ਗਈਆਂ ਸਾਰੀਆਂ ਬਾਈਕਸ ਦੀਆਂ ਕੀਮਤਾਂ ਐਕਸ-ਸ਼ੋਰੂਮ ਹਨ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ

Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Advertisement
ABP Premium

ਵੀਡੀਓਜ਼

Sheetal Angural| ਹੁਣ ਸ਼ੀਤਲ ਲਾਵੇਗਾ CM ਦੀ ਕੁਰਸੀ, ਕਰੇਗਾ ਇੰਤਜ਼ਾਰ, ਲਿਆਏਗਾ ਨਾਲ ਸਬੂਤSunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Jalandhar News: ਸੀਐਮ ਭਗਵੰਤ ਮਾਨ ਦੇ ਚੈਲੰਜ ਮਗਰੋਂ 'ਸਬੂਤ' ਲੈ ਕੇ ਪਹੁੰਚੇ ਸ਼ੀਤਲ ਅੰਗੁਰਾਲ, ਸੀਐਮ ਲਈ ਕੁਰਸੀ ਡਾਹ ਕੇ ਵੰਗਾਰਿਆ
Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Gippy Grewal: ਗਿੱਪੀ ਗਰੇਵਾਲ ਦੀ ਅਚਾਨਕ ਵਿਗੜੀ ਤਬੀਅਤ ? ਪੰਜਾਬੀ ਅਦਾਕਾਰ ਨੂੰ ਲੱਗੀ ਡਰਿੱਪ, ਫੈਨਜ਼ ਮੰਗ ਰਹੇ ਸਲਾਮਤੀ ਦੀ ਦੁਆ
ਗਿੱਪੀ ਗਰੇਵਾਲ ਦੀ ਅਚਾਨਕ ਵਿਗੜੀ ਤਬੀਅਤ ? ਪੰਜਾਬੀ ਅਦਾਕਾਰ ਨੂੰ ਲੱਗੀ ਡਰਿੱਪ, ਫੈਨਜ਼ ਮੰਗ ਰਹੇ ਸਲਾਮਤੀ ਦੀ ਦੁਆ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Embed widget