ਪੜਚੋਲ ਕਰੋ

ਕੜਾਕੇ ਦੀ ਗਰਮੀ ਤੋਂ ਪਾਓ ਛੁਟਕਾਰਾ, ਘਰ ਲਿਆਓ 10 ਲੱਖ ਦੇ ਬਜਟ 'ਚ ਇਹ ਕਾਰਾਂ !

ਜੇਕਰ ਤੁਸੀਂ ਗਰਮੀਆਂ ਦੇ ਮੌਸਮ ਵਿੱਚ ਆਪਣੇ ਆਪ ਨੂੰ ਧੁੱਪ ਤੋਂ ਬਚਾਉਣ ਲਈ ਕਾਰ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਇੱਥੇ ਅਸੀਂ ਤੁਹਾਨੂੰ ਉਨ੍ਹਾਂ ਕਾਰਾਂ ਬਾਰੇ ਦੱਸਣ ਜਾ ਰਹੇ ਹਾਂ ਜੋ AC ਦੀ ਬਿਹਤਰ ਸੁਵਿਧਾ ਨਾਲ ਬਾਜ਼ਾਰ ਵਿੱਚ ਮੌਜੂਦ ਹਨ।

cars under 10 lakh rupees

1/5
ਕਾਰ ਨੂੰ ਠੰਡਾ ਰੱਖਣ ਲਈ ਮਾਰੂਤੀ ਸੁਜ਼ੂਕੀ ਬ੍ਰੇਜ਼ਾ 'ਚ ਰੀਅਰ ਏਸੀ ਵੈਂਟਸ ਦਿੱਤੇ ਗਏ ਹਨ। ਗਰਮੀ ਤੋਂ ਰਾਹਤ ਪਾਉਣ ਲਈ ਤੁਸੀਂ ਇਸ ਕਾਰ ਨੂੰ ਖਰੀਦ ਸਕਦੇ ਹੋ। ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 8.34 ਲੱਖ ਰੁਪਏ ਹੈ।

2/5
ਬਜਟ-ਅਨੁਕੂਲ ਕਾਰਾਂ ਦੀ ਇਸ ਸੂਚੀ ਵਿੱਚ ਹੁੰਡਈ venue ਵੀ ਸ਼ਾਮਲ ਹੈ। ਇਸ 'ਚ ਡੈਸ਼ਕੈਮ ਦੇ ਨਾਲ ਡਿਊਲ ਕੈਮਰੇ ਦੀ ਵਿਸ਼ੇਸ਼ਤਾ ਵੀ ਹੈ। ਇਸ ਕਾਰ ਦੀ ਐਕਸ-ਸ਼ੋਅਰੂਮ ਕੀਮਤ 7.94 ਲੱਖ ਰੁਪਏ ਤੋਂ ਸ਼ੁਰੂ ਹੋ ਕੇ 13.48 ਲੱਖ ਰੁਪਏ ਤੱਕ ਜਾਂਦੀ ਹੈ।

3/5
ਅਜਿਹੀਆਂ ਕਾਰਾਂ 'ਚ Kia Sonet ਵੀ ਸ਼ਾਮਲ ਹੈ। ਇਸ ਕਾਰ 'ਚ 360 ਡਿਗਰੀ ਕੈਮਰੇ ਦੀ ਵਿਸ਼ੇਸ਼ਤਾ ਵੀ ਹੈ। ਇਸ ਕਾਰ 'ਚ 70 ਤੋਂ ਜ਼ਿਆਦਾ ਸਮਾਰਟ ਕਨੈਕਟਡ ਫੀਚਰਸ ਦਿੱਤੇ ਗਏ ਹਨ। Kia Sonet ਦੀ ਐਕਸ-ਸ਼ੋਰੂਮ ਕੀਮਤ 7.99 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

4/5
ਭਾਰਤੀ ਬਾਜ਼ਾਰ 'ਚ Tata Nexon ਦੇ 96 ਵੇਰੀਐਂਟ ਹਨ। 10 ਲੱਖ ਰੁਪਏ ਦੀ ਰੇਂਜ ਦੀਆਂ ਇਹ ਕਾਰਾਂ ਵੀ ਵਧੀਆ ਏਅਰ ਕੰਡੀਸ਼ਨਿੰਗ ਸਹੂਲਤ ਦੇ ਨਾਲ ਮਾਰਕੀਟ ਵਿੱਚ ਉਪਲਬਧ ਹਨ। ਟਾਟਾ ਦੀ ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 8,14,990 ਰੁਪਏ ਤੋਂ ਸ਼ੁਰੂ ਹੁੰਦੀ ਹੈ।

5/5
ਮਹਿੰਦਰਾ XUV300 ਤੁਹਾਨੂੰ ਗਰਮੀਆਂ ਦੇ ਮੌਸਮ ਵਿੱਚ ਵੀ ਰਾਹਤ ਪ੍ਰਦਾਨ ਕਰ ਸਕਦੀ ਹੈ। ਏਸੀ ਵੈਂਟਸ ਦੇ ਨਾਲ, ਇਸ ਕਾਰ ਵਿੱਚ ਸੁਰੱਖਿਆ ਲਈ 6 ਏਅਰਬੈਗਸ ਦੀ ਸਹੂਲਤ ਵੀ ਹੈ। ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 7.99 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਸ ਦੇ ਟਾਪ ਵੇਰੀਐਂਟ ਦੀ ਕੀਮਤ 14.76 ਲੱਖ ਰੁਪਏ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget