ਪੜਚੋਲ ਕਰੋ

Cars With Ventilated Seats: ਕੜਾਕੇ ਦੀ ਗਰਮੀ 'ਚ ਇਕੱਲੇ AC ਨਾਲ ਨਹੀਂ ਸਰੇਗਾ, ਘਰ ਲਿਆਓ ਹਵਾਦਾਰ ਸੀਟਾਂ ਨਾਲ ਲੈਸ ਇਹ ਸਸਤੀਆਂ ਕਾਰਾਂ

ਗਰਮੀਆਂ ਦਾ ਮੌਸਮ ਆ ਰਿਹਾ ਹੈ ਅਤੇ ਕਾਰ ਵਿੱਚ AC ਤੋਂ ਇਲਾਵਾ ਲੋਕਾਂ ਨੂੰ ਗਰਮੀ ਤੋਂ ਰਾਹਤ ਦੇਣ ਵਾਲੀਆਂ ਸੀਟਾਂ ਦੀ ਵੀ ਲੋੜ ਹੁੰਦੀ ਹੈ। ਇੱਥੇ ਜਾਣੋ ਅਜਿਹੀਆਂ ਸਸਤੀਆਂ ਕਾਰਾਂ ਬਾਰੇ ਜਿਨ੍ਹਾਂ ਵਿੱਚ ਹਵਾਦਾਰ ਸੀਟਾਂ ਵੀ ਹਨ।

Cars With Ventilated Seats

1/5
Tata Nexon Fearless Plus DT ਦੀ ਐਕਸ-ਸ਼ੋਰੂਮ ਕੀਮਤ 13.1 ਲੱਖ ਰੁਪਏ ਹੈ। ਇਸ ਕਾਰ 'ਚ ਹਵਾਦਾਰ ਸੀਟਾਂ ਦੀ ਸਹੂਲਤ ਦਿੱਤੀ ਗਈ ਹੈ।

2/5
ਸਕੋਡਾ ਸਲਾਵੀਆ ਦੀਆਂ ਹਵਾਦਾਰ ਸੀਟਾਂ ਕੜਕਦੀ ਧੁੱਪ ਵਿੱਚ ਵੀ ਲੋਕਾਂ ਨੂੰ ਆਰਾਮ ਪ੍ਰਦਾਨ ਕਰਨਗੀਆਂ। ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 11.53 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

3/5
Kia Sonet GTX+ ਇੱਕ ਸਬ-ਕੰਪੈਕਟ SUV ਹੈ। ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 14.49 ਲੱਖ ਰੁਪਏ ਹੈ।

4/5
ਹੁੰਡਈ ਵਰਨਾ ਵੀ ਇੱਕ ਸ਼ਾਨਦਾਰ ਕਾਰ ਹੈ। ਇਸ ਕਾਰ ਦੀ ਐਕਸ-ਸ਼ੋਅਰੂਮ ਕੀਮਤ 12.07 ਲੱਖ ਰੁਪਏ ਤੋਂ ਸ਼ੁਰੂ ਹੋ ਕੇ 13.89 ਲੱਖ ਰੁਪਏ ਤੱਕ ਜਾਂਦੀ ਹੈ।

5/5
ਮਾਰੂਤੀ ਸੁਜ਼ੂਕੀ XL6 ਦੇ ਅਲਫਾ ਵੇਰੀਐਂਟ ਦੀ ਐਕਸ-ਸ਼ੋਰੂਮ ਕੀਮਤ 11.61 ਲੱਖ ਰੁਪਏ ਹੈ। ਇਸ ਕਾਰ ਦੀਆਂ ਹਵਾਦਾਰ ਸੀਟਾਂ ਗਰਮੀਆਂ ਦੇ ਮੌਸਮ ਵਿੱਚ ਸਫ਼ਰ ਕਰਨ ਦੌਰਾਨ ਲੋਕਾਂ ਨੂੰ ਆਰਾਮ ਪ੍ਰਦਾਨ ਕਰ ਸਕਦੀਆਂ ਹਨ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget