ਪੜਚੋਲ ਕਰੋ

Tata, Hyundai, Maruti Suzuki ਤੇ Mahindra ਦੀਆਂ ਆ ਰਹੀਆਂ ਸ਼ਾਨਦਾਰ ਕਾਰਾਂ

car

1/5
ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਤੇ ਹਰ ਸੈਕਟਰ ਦੀ ਤਰ੍ਹਾਂ ਆਟੋ ਸੈਕਟਰ ਵੀ ਇਸ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ। ਭਾਰਤ 'ਚ ਬਹੁਤ ਸਾਰੀਆਂ ਕਾਰਾਂ ਲਾਂਚ ਹੋਣ ਜਾ ਰਹੀਆਂ ਹਨ। Tata Motors, Hyundai, Maruti Suzuki ਤੇ Mahindra & Mahindra ਵਰਗੀਆਂ ਆਟੋਮੋਬਾਈਲ ਕੰਪਨੀਆਂ ਵੱਖ-ਵੱਖ ਸੈਗਮੈਂਟਸ ਦੀਆਂ ਕਾਰਾਂ ਲਾਂਚ ਕਰਨਗੀਆਂ। ਜਾਣੋ ਇਨ੍ਹਾਂ ਕਾਰਾਂ ਬਾਰੇ-

2/5
Maruti Suzuki ਦੀ ਅਪਕਮਿੰਗ ਕਾਰ: ਮਾਰੂਤੀ ਸੁਜ਼ੂਕੀ ਸਸਤੀ ਹੈਚਬੈਕ ਸੈਲੇਰੀਓ ਦਾ ਅਪਗ੍ਰੇਡ ਮਾਡਲ All New Maruti Suzuki Celerio ਆਉਣ ਵਾਲੇ ਦਿਨਾਂ 'ਚ ਲਾਂਚ ਕਰੇਗੀ। ਇਹ ਮਾਰੂਤੀ ਦੀ ਨੈਕਸ਼ਟ ਜੈਨਰੇਸ਼ਨ ਕਾਰ ਹੋਵੇਗੀ, ਜੋ ਬਿਹਤਰ ਫੀਚਰਸ ਤੇ ਸ਼ਾਨਦਾਰ ਲੁਕ ਨਾਲ ਲੈਸ ਹੋਵੇਗੀ। ਮਾਰੂਤੀ ਨੇ ਵੈਗਨਆਰ ਤੇ ਵਿਟਾਰਾ ਬ੍ਰੇਜ਼ਾ ਕਾਰਾਂ ਦਾ ਨੈਕਸ਼ਟ ਜੈਨਰੇਸ਼ਨ ਮਾਡਲ ਲਾਂਚ ਕੀਤੇ ਹਨ।

3/5
Tata ਦੀ ਅਪਕਮਿੰਗ ਕਾਰ: ਟਾਟਾ ਮੋਟਰਸ ਮਾਈਕ੍ਰੋ ਐਸਯੂਵੀ ਸੈਗਮੈਂਟ ਵਿੱਚ Tata Punch ਲਾਂਚ ਕਰੇਗੀ। ਟਾਟਾ ਮੋਟਰਸ ਨੇ Punch ਦੇ ਲੁਕ ਤੋਂ ਪਿਛਲੇ ਦਿਨੀਂ ਪਰਦਾ ਚੁੱਕਿਆ ਸੀ। ਇਸ ਕਾਰ ਦੀ ਫੀਚਰਸ ਡਿਟੇਲਸ ਵੀ ਕੁਝ ਦਿਨਾਂ 'ਚ ਸਾਹਮਣੇ ਆ ਸਕਦੀ ਹੈ। Tata Punch ਦਾ ਮੁਕਾਬਲਾ Maruti Ignis ਤੇ Mahindra KUV100 ਤੇ ਅਪਕਮਿੰਗ Hyundai Casper ਨਾਲ ਹੋਵੇਗਾ।

4/5
Hyundai ਦੀ ਅਪਕਮਿੰਗ ਕਾਰ: Hyundai ਮਾਈਕ੍ਰੋ ਐਸਯੂਵੀ ਸੈਗਮੈਂਟ 'ਚ Hyundai Casper ਲਾਂਚ ਕਰੇਗੀ। Hyundai Casper ਸ਼ਾਨਦਾਰ ਲੁਕ ਤੇ ਪਾਵਰਫੁੱਲ ਫੀਚਰਸ ਨਾਲ ਲੈਸ ਹੋਵੇਗੀ। ਇਹ ਕਾਰ ਮਾਰੂਤੀ ਸੁਜ਼ੂਕੀ ਇਗਨਿਸ ਤੇ ਅਪਕਮਿੰਗ ਟਾਟਾ ਪੰਚ ਵਰਗੀਆਂ ਕਾਰਾਂ ਦਾ ਮੁਕਾਬਲਾ ਕਰੇਗੀ।

5/5
Mahindra Upcoming Car Launch: ਮਹਿੰਦਰਾ ਐਂਡ ਮਹਿੰਦਰਾ ਨੈਕਸ਼ਟ ਜੈਨਰੇਸ਼ਨ All New Mahindra Scorpio ਪੇਸ਼ ਕਰੇਗੀ। ਇਹ ਬਿਹਤਰ ਲੁਕ ਤੇ ਲੇਟੈਸਟ ਫੀਚਰਸ ਨਾਲ ਲੈਸ ਹੋਵੇਗੀ। ਇਸ 'ਚ ਕਈ ਅਜਿਹੇ ਫੀਚਰਸ ਹੋਣਗੇ, ਜੋ ਲੋਕਾਂ ਨੂੰ ਇਸ ਰੇਂਜ ਦੀਆਂ ਹੋਰ ਕਾਰਾਂ 'ਚ ਦੇਖਣ ਨੂੰ ਨਹੀਂ ਮਿਲਦੇ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Embed widget