ਪੜਚੋਲ ਕਰੋ

Budget Diesel Cars: 10 ਲੱਖ ਰੁਪਏ ਤੱਕ ਦੇ ਬਜਟ ਵਿੱਚ ਘਰ ਲਿਆ ਸਕਦੇ ਹੋ ਇਹ ਡੀਜ਼ਲ ਕਾਰਾਂ, ਵੇਖੋ ਤਸਵੀਰਾਂ

ਬਹੁਤ ਸਾਰੇ ਗਾਹਕ ਆਪਣੇ ਸ਼ਕਤੀਸ਼ਾਲੀ ਇੰਜਣਾਂ ਕਾਰਨ ਡੀਜ਼ਲ ਵਾਹਨਾਂ ਨੂੰ ਤਰਜੀਹ ਦਿੰਦੇ ਹਨ। ਜੇਕਰ ਤੁਸੀਂ ਵੀ ਉਨ੍ਹਾਂ ਵਿੱਚੋਂ ਇੱਕ ਹੋ ਅਤੇ ਆਪਣੇ ਲਈ ਕਾਰ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਇੱਥੇ ਸਭ ਤੋਂ ਵਧੀਆ ਵਿਕਲਪ ਹਨ।

Budget Diesel Cars

1/5
ਇਸ ਸੂਚੀ 'ਚ ਟਾਟਾ ਅਲਟਰੋਜ਼ ਦਾ ਨਾਂ ਪਹਿਲੇ ਨੰਬਰ 'ਤੇ ਹੈ, ਜੋ ਘਰੇਲੂ ਬਾਜ਼ਾਰ 'ਚ ਵਿਕਣ ਵਾਲੀ ਆਪਣੇ ਹਿੱਸੇ ਦੀ ਸਭ ਤੋਂ ਕਿਫਾਇਤੀ ਡੀਜ਼ਲ ਕਾਰ ਹੈ। ਇਸ ਦੀ ਸ਼ੁਰੂਆਤੀ ਕੀਮਤ 8.15 ਲੱਖ ਰੁਪਏ ਐਕਸ-ਸ਼ੋਰੂਮ ਹੈ।

2/5
ਇਸ ਤੋਂ ਬਾਅਦ ਮਹਿੰਦਰਾ ਬੋਲੇਰੋ (9.78 ਲੱਖ ਰੁਪਏ) ਅਤੇ ਬੋਲੇਰੋ ਨਿਓ (9.62 ਲੱਖ ਰੁਪਏ) ਹਨ। ਜਿਸ ਨੂੰ 10 ਲੱਖ ਰੁਪਏ ਐਕਸ-ਸ਼ੋਰੂਮ ਤੱਕ ਦੇ ਬਜਟ 'ਚ ਖਰੀਦਿਆ ਜਾ ਸਕਦਾ ਹੈ। ਇਨ੍ਹਾਂ ਦੋਵਾਂ ਗੱਡੀਆਂ ਵਿੱਚ .15L ਟਰਬੋ ਚਾਰਜਡ ਡੀਜ਼ਲ ਇੰਜਣ ਹੈ।

3/5
ਮਹਿੰਦਰਾ ਦੀ ਮਹਿੰਦਰਾ XUV300 ਡੀਜ਼ਲ ਵੀ ਤੀਜੇ ਨੰਬਰ 'ਤੇ ਹੈ, ਜਿਸ ਨੂੰ ਤੁਸੀਂ 9.90 ਲੱਖ ਰੁਪਏ ਦੀ ਐਕਸ-ਸ਼ੋਰੂਮ ਕੀਮਤ 'ਤੇ ਘਰ ਲਿਆ ਸਕਦੇ ਹੋ। ਇਸ 'ਚ ਤੁਹਾਨੂੰ 6 ਸਪੀਡ ਮੈਨੂਅਲ ਅਤੇ 6 ਸਪੀਡ ਆਟੋਮੈਟਿਕ ਗਿਅਰਬਾਕਸ ਮਿਲਦਾ ਹੈ।

4/5
ਅਗਲਾ ਨਾਂ Kia Sonet SUV ਦਾ ਹੈ, ਇਸ ਨੂੰ ਖਰੀਦਣ ਲਈ ਤੁਹਾਨੂੰ 9.95 ਲੱਖ ਰੁਪਏ ਦੀ ਐਕਸ-ਸ਼ੋਰੂਮ ਕੀਮਤ ਅਦਾ ਕਰਨੀ ਪਵੇਗੀ।

5/5
ਪੰਜਵਾਂ ਨਾਂ ਟਾਟਾ ਨੇਕਸਨ ਦਾ ਹੈ, ਜੋ ਕੰਪਨੀ ਦੀਆਂ ਸਭ ਤੋਂ ਵੱਧ ਵਿਕਣ ਵਾਲੀਆਂ ਕਾਰਾਂ ਵਿੱਚੋਂ ਇੱਕ ਹੈ। ਇਸ ਨੂੰ ਖਰੀਦਣ ਲਈ 9.99 ਲੱਖ ਰੁਪਏ ਦੀ ਐਕਸ-ਸ਼ੋਰੂਮ ਕੀਮਤ ਦੀ ਲੋੜ ਹੋਵੇਗੀ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget