ਪੜਚੋਲ ਕਰੋ

Car Offers: ਇਨ੍ਹਾਂ ਕਾਰਾਂ 'ਤੇ ਮਿਲ ਰਹੇ ਜ਼ਬਰਦਸਤ ਆਫਰ, ਜਾਣ ਕੇ ਦਿਲ ਹੋ ਜਾਵੇਗਾ ਖੁਸ਼ !

Car Offers

1/6
Discount Offers On Sedan Cars: ਜੇਕਰ ਤੁਸੀਂ ਸੇਡਾਨ ਕਾਰਾਂ ਨੂੰ ਪਸੰਦ ਕਰਦੇ ਹੋ ਤੇ ਆਪਣੇ ਲਈ ਸੇਡਾਨ ਕਾਰ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਜਨਵਰੀ ਦਾ ਇਹ ਮਹੀਨਾ ਤੁਹਾਡੀ ਕਾਰ ਦੀ ਖਰੀਦ 'ਤੇ ਕੁਝ ਪੈਸੇ ਬਚਾਉਣ ਵਾਲਾ ਸਾਬਤ ਹੋ ਸਕਦਾ ਹੈ। ਦਰਅਸਲ, ਕੁਝ ਕੰਪਨੀਆਂ ਇਸ ਮਹੀਨੇ ਆਪਣੀਆਂ ਕਾਰਾਂ 'ਤੇ ਛੋਟ ਦੇ ਰਹੀਆਂ ਹਨ। ਅਜਿਹੀਆਂ ਕਾਰਾਂ ਵਿੱਚ ਸੇਡਾਨ ਸੈਗਮੈਂਟ ਵੀ ਸ਼ਾਮਲ ਹੈ।

2/6
Dzire: ਮਾਰੂਤੀ ਸੁਜ਼ੂਕੀ ਆਪਣੀ ਡਿਜ਼ਾਇਰ (Maruti Dzire) ਕਾਰ 'ਤੇ ਆਫਰ ਦੇ ਰਹੀ ਹੈ। ਇਹ ਕੰਪਨੀ ਦੀ ਸੇਡਾਨ ਕਾਰ ਹੈ, ਜਿਸ 'ਤੇ 10,000 ਰੁਪਏ ਦਾ ਕੈਸ਼ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਇੰਨਾ ਹੀ ਨਹੀਂ, ਇਸ ਤੋਂ ਇਲਾਵਾ 10,000 ਰੁਪਏ ਦਾ ਐਕਸਚੇਂਜ ਬੋਨਸ ਤੇ 3000 ਰੁਪਏ ਦਾ ਕਾਰਪੋਰੇਟ ਡਿਸਕਾਊਂਟ ਵੀ ਦਿੱਤਾ ਜਾ ਰਿਹਾ ਹੈ।

3/6
Honda Amaze: ਨਵੀਂ ਹੌਂਡਾ ਅਮੇਜ਼ 'ਤੇ ਕੁੱਲ 15000 ਰੁਪਏ ਤੱਕ ਦਾ ਲਾਭ ਦਿੱਤਾ ਜਾ ਰਿਹਾ ਹੈ। ਐਕਸਚੇਂਜ ਬੋਨਸ ਦੇ ਰੂਪ ਵਿੱਚ 4000 ਰੁਪਏ ਦੀ ਕਾਰਪੋਰੇਟ ਛੋਟ, 5000 ਰੁਪਏ ਦੀ ਲਾਇਲਟੀ ਬੋਨਸ ਤੇ 6,000 ਰੁਪਏ ਦੀ ਵਾਧੂ ਛੋਟ ਹੈ।

4/6
Honda City 5th Gen: ਨਵੀਂ Honda City 5ਵੀਂ ਜਨਰੇਸ਼ਨ 'ਤੇ 10,000 ਰੁਪਏ ਤੱਕ ਦੀ ਨਕਦ ਛੋਟ ਜਾਂ 10,596 ਰੁਪਏ ਦੀ ਐਕਸੈਸਰੀਜ਼ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਾਰ ਐਕਸਚੇਂਜ 'ਤੇ 5000 ਰੁਪਏ ਦਾ ਡਿਸਕਾਊਂਟ, 8000 ਰੁਪਏ ਦਾ ਕਾਰਪੋਰੇਟ ਡਿਸਕਾਊਂਟ, 5000 ਰੁਪਏ ਦਾ ਲਾਇਲਟੀ ਬੋਨਸ ਤੇ 7000 ਰੁਪਏ ਦਾ ਹੌਂਡਾ ਕਾਰ ਐਕਸਚੇਂਜ ਬੋਨਸ ਆਫਰ ਕੀਤਾ ਜਾ ਰਿਹਾ ਹੈ।

5/6
Honda City 4th Gen: ਇਸ ਤੋਂ ਇਲਾਵਾ ਹੌਂਡਾ ਸਿਟੀ ਦੀ  4th ਜਨਰੇਸ਼ਨ ਕਾਰ 'ਤੇ ਕੰਪਨੀ ਵੱਲੋਂ 8000 ਰੁਪਏ ਦਾ ਕਾਰਪੋਰੇਟ ਲਾਭ, 5000 ਰੁਪਏ ਦਾ ਲਾਇਲਟੀ ਬੋਨਸ ਅਤੇ 7000 ਰੁਪਏ ਦਾ ਐਕਸਚੇਂਜ ਬੋਨਸ ਦਿੱਤਾ ਜਾ ਰਿਹਾ ਹੈ।

6/6
ਕਈ ਹੋਰ ਕਾਰਾਂ 'ਤੇ ਪੇਸ਼ਕਸ਼ਾਂ: ਮਾਰੂਤੀ ਸੁਜ਼ੂਕੀ ਤੇ ਹੌਂਡਾ ਵੱਲੋਂ ਵੀ ਆਪਣੀਆਂ ਕਈ ਹੋਰ ਕਾਰਾਂ 'ਤੇ ਆਫਰ ਦਿੱਤੇ ਜਾ ਰਹੇ ਹਨ। ਮਾਰੂਤੀ ਸੁਜ਼ੂਕੀ ਆਪਣੀਆਂ ਕਾਰਾਂ ਜਿਵੇਂ ਵਿਟਾਰਾ ਬ੍ਰੇਜ਼ਾ, ਸਵਿਫਟ, ਵੈਗਨ-ਆਰ, ਸੇਲੇਰੀਓ, ਆਲਟੋ ਤੇ ਐੱਸ-ਪ੍ਰੇਸੋ 'ਤੇ ਵੀ ਛੋਟ ਦੇ ਰਹੀ ਹੈ। ਇਸ ਦੇ ਨਾਲ ਹੀ ਹੌਂਡਾ ਆਪਣੀ ਨਵੀਂ Honda Jazz ਤੇ ਨਵੀਂ Honda WR-V ਵੀ ਪੇਸ਼ ਕਰ ਰਹੀ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget