ਪੜਚੋਲ ਕਰੋ

Electric Cars Under 20 Lakhs: ਜੇਕਰ 20 ਲੱਖ ਤੱਕ ਦਾ ਬਜਟ ਹੈ, ਤਾਂ ਇਹ ਇਲੈਕਟ੍ਰਿਕ ਵਾਹਨ ਨਿਰਾਸ਼ ਨਹੀਂ ਕਰਨਗੇ

Budget Electric cars in India: ਜੇਕਰ ਤੁਸੀਂ ਵੀ ਮਹਿੰਗੇ ਪੈਟਰੋਲ ਅਤੇ ਡੀਜ਼ਲ ਨੂੰ ਲੈ ਕੇ ਚਿੰਤਤ ਹੋ, ਤਾਂ ਇਨ੍ਹਾਂ ਇਲੈਕਟ੍ਰਿਕ ਵਾਹਨਾਂ 'ਤੇ ਵੀ ਨਜ਼ਰ ਮਾਰੋ।

( Image Source : Freepik )

1/5
20 ਲੱਖ ਰੁਪਏ ਤੱਕ ਦੇ ਬਜਟ 'ਚ ਆਉਣ ਵਾਲੇ ਵਾਹਨਾਂ ਦੀ ਸੂਚੀ 'ਚ ਪਹਿਲਾ ਨਾਂ MG Comet ਦਾ ਹੈ। ਜਿਸ ਦੀ ਕੀਮਤ 7.98 ਲੱਖ ਰੁਪਏ ਤੋਂ ਲੈ ਕੇ 9.98 ਲੱਖ ਰੁਪਏ ਐਕਸ-ਸ਼ੋਰੂਮ ਹੈ। ਇਸ ਵਿੱਚ 17.3 kWh ਦੀ ਬੈਟਰੀ ਹੈ, ਜੋ ਇੱਕ ਵਾਰ ਚਾਰਜ ਕਰਨ 'ਤੇ 230 ਕਿਲੋਮੀਟਰ ਤੱਕ ਸਫ਼ਰ ਕਰ ਸਕਦੀ ਹੈ।

2/5
ਇਸ ਲਿਸਟ 'ਚ ਦੂਜਾ ਨਾਂ ਟਾਟਾ ਦੀ ਇਲੈਕਟ੍ਰਿਕ ਕਾਰ Tiago ਦਾ ਹੈ। ਇਸ ਨੂੰ ਐਕਸ-ਸ਼ੋਰੂਮ 8.69 ਲੱਖ ਰੁਪਏ ਤੋਂ ਲੈ ਕੇ 12.03 ਲੱਖ ਰੁਪਏ ਤੱਕ ਦੀ ਕੀਮਤ 'ਚ ਖਰੀਦਿਆ ਜਾ ਸਕਦਾ ਹੈ। 24 kWh ਦੇ ਬੈਟਰੀ ਪੈਕ ਨਾਲ ਲੈਸ ਇਹ ਕਾਰ ਫੁੱਲ ਚਾਰਜ ਹੋਣ 'ਤੇ 315 ਕਿਲੋਮੀਟਰ ਤੱਕ ਦੀ ਦੂਰੀ ਤੈਅ ਕਰਨ ਦੇ ਸਮਰੱਥ ਹੈ।

3/5
ਤੀਜੇ ਨੰਬਰ 'ਤੇ ਟਾਟਾ ਟਿਗੋਰ ਇਲੈਕਟ੍ਰਿਕ ਕਾਰ ਹੈ ਜੋ ਕਿ ਸੇਡਾਨ ਕਾਰ ਹੈ। ਇਸਦੀ ਕੀਮਤ 12.49 ਲੱਖ ਰੁਪਏ ਤੋਂ ਲੈ ਕੇ 13.75 ਲੱਖ ਰੁਪਏ ਐਕਸ-ਸ਼ੋਰੂਮ ਹੈ। ਇਸ ਪਾਵਰ ਦੇਣ ਲਈ 26 kWh ਦਾ ਬੈਟਰੀ ਪੈਕ ਵਰਤਿਆ ਗਿਆ ਹੈ, ਜੋ 315 ਕਿਲੋਮੀਟਰ ਤੱਕ ਦੀ ਡਰਾਈਵਿੰਗ ਰੇਂਜ ਦਿੰਦਾ ਹੈ।

4/5
ਚੌਥੇ ਨੰਬਰ 'ਤੇ ਮਹਿੰਦਰਾ XUV400 ਇਲੈਕਟ੍ਰਿਕ ਕਾਰ ਹੈ। ਜਿਸ ਦੀ ਕੀਮਤ 15.98 ਲੱਖ ਰੁਪਏ ਤੋਂ ਲੈ ਕੇ 18.98 ਲੱਖ ਰੁਪਏ ਐਕਸ-ਸ਼ੋਰੂਮ ਹੈ। ਇਸ ਇਲੈਕਟ੍ਰਿਕ ਕਾਰ 'ਚ 39.4 kWh ਦੀ ਬੈਟਰੀ ਪੈਕ ਹੈ। ਕੰਪਨੀ ਇਸ ਕਾਰ ਲਈ 456 ਕਿਲੋਮੀਟਰ ਤੱਕ ਦੀ ਰੇਂਜ ਦਾ ਦਾਅਵਾ ਕਰਦੀ ਹੈ।

5/5
ਪੰਜਵੀਂ ਕਾਰ Tata Nexon EV Max ਹੈ। ਇਸ ਦੀ ਕੀਮਤ 16.49 ਲੱਖ ਰੁਪਏ ਤੋਂ 19.54 ਲੱਖ ਰੁਪਏ ਤੱਕ ਹੈ। ਇਸ ਵਿੱਚ 40.5 kWh ਦਾ ਬੈਟਰੀ ਪੈਕ ਹੈ ਅਤੇ ਇਸਦੀ 453 ਕਿਲੋਮੀਟਰ ਤੱਕ ਦੀ ਡਰਾਈਵਿੰਗ ਰੇਂਜ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?

 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ

ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ

Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget