ਪੜਚੋਲ ਕਰੋ

Fastest Electric Bikes: ਸਪੋਰਟਸ ਬਾਈਕਸ ਦੀ ਤਰ੍ਹਾਂ ਭੱਜਦੇ ਨੇ ਇਹ ਇਲੈਕਟ੍ਰਿਕ ਮੋਟਰਸਾਈਕਲ, ਦੇਖੋ ਸ਼ਾਨਦਾਰ ਤਸਵੀਰਾਂ

ਇਲੈਕਟ੍ਰਿਕ ਟੂ-ਵ੍ਹੀਲਰ ਸੈਗਮੈਂਟ 'ਚ ਮੁਕਾਬਲੇ ਦੇ ਕਾਰਨ ਹੁਣ ਈਵੀ ਨਿਰਮਾਤਾ ਕੰਪਨੀਆਂ ਵੀ ਹਾਈ ਸਪੀਡ ਇਲੈਕਟ੍ਰਿਕ ਬਾਈਕਸ ਪੇਸ਼ ਕਰ ਰਹੀਆਂ ਹਨ। ਜਿਨ੍ਹਾਂ ਵਿੱਚੋਂ ਕੁਝ ਦਾ ਅਸੀਂ ਅੱਗੇ ਜ਼ਿਕਰ ਕਰਨ ਜਾ ਰਹੇ ਹਾਂ।

ਸਪੋਰਟਸ ਬਾਈਕਸ ਦੀ ਤਰ੍ਹਾਂ ਭੱਜਦੇ ਨੇ ਇਹ ਇਲੈਕਟ੍ਰਿਕ ਮੋਟਰਸਾਈਕਲ, ਦੇਖੋ ਸ਼ਾਨਦਾਰ ਤਸਵੀਰਾਂ

1/5
ਇਸ ਲਿਸਟ 'ਚ ਪਹਿਲਾ ਨਾਂ ਅਲਟਰਾਵਾਇਲਟ F77 ਇਲੈਕਟ੍ਰਿਕ ਬਾਈਕ ਦਾ ਹੈ, ਜੋ ਦਿੱਖ ਤੋਂ ਲੈ ਕੇ ਸਪੀਡ ਤੱਕ ਹਰ ਪਹਿਲੂ 'ਚ ਸਪੋਰਟਸ ਬਾਈਕਸ ਦਾ ਮੁਕਾਬਲਾ ਕਰਦੀ ਹੈ। ਇਸਦੀ ਟਾਪ ਸਪੀਡ 152 ਕਿਲੋਮੀਟਰ ਪ੍ਰਤੀ ਘੰਟਾ ਹੈ ਅਤੇ ਫੁੱਲ ਚਾਰਜ ਹੋਣ 'ਤੇ ਰੇਂਜ 307 ਕਿਲੋਮੀਟਰ ਤੱਕ ਹੈ।

2/5
ਦੂਜੀ ਬਾਈਕ ਕਬੀਰਾ KM4000 ਹੈ। ਇਸ ਇਲੈਕਟ੍ਰਿਕ ਬਾਈਕ ਦੀ ਟਾਪ ਸਪੀਡ 120 ਕਿਲੋਮੀਟਰ ਪ੍ਰਤੀ ਘੰਟਾ ਹੈ। ਇਹ ਸਿੰਗਲ ਚਾਰਜ 'ਤੇ 150 ਕਿਲੋਮੀਟਰ ਤੱਕ ਦਾ ਸਫਰ ਤੈਅ ਕਰ ਸਕਦਾ ਹੈ।

3/5
Torque KratosR ਇਲੈਕਟ੍ਰਿਕ ਬਾਈਕ ਤੀਜੇ ਨੰਬਰ 'ਤੇ ਮੌਜੂਦ ਹੈ। ਇਸ ਦੀ ਟਾਪ ਸਪੀਡ 105 ਕਿਲੋਮੀਟਰ ਪ੍ਰਤੀ ਘੰਟਾ ਹੈ। ਫੁੱਲ ਚਾਰਜ ਕਰਨ 'ਤੇ ਇਹ ਬਾਈਕ 180 ਕਿਲੋਮੀਟਰ ਤੱਕ ਦੀ ਰਾਈਡਿੰਗ ਰੇਂਜ ਦੇਣ 'ਚ ਸਮਰੱਥ ਹੈ।

4/5
ਚੌਥੀ ਇਲੈਕਟ੍ਰਿਕ ਬਾਈਕ ਜੋਏ ਈ-ਬਾਈਕ ਬੀਸਟ ਹੈ। ਇਹ ਬਾਈਕ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ 'ਤੇ ਪਹੁੰਚਣ ਦੇ ਸਮਰੱਥ ਹੈ। ਕੰਪਨੀ ਮੁਤਾਬਕ ਇਕ ਵਾਰ ਫੁੱਲ ਚਾਰਜ ਹੋਣ 'ਤੇ ਇਹ ਬਾਈਕ 110 ਕਿਲੋਮੀਟਰ ਤੱਕ ਦੀ ਦੂਰੀ ਤੈਅ ਕਰ ਸਕਦੀ ਹੈ।

5/5
ਇਸ ਸੂਚੀ 'ਚ ਪੰਜਵੀਂ ਅਤੇ ਆਖਰੀ ਬਾਈਕ Revolt RV400 ਹੈ। ਤੁਸੀਂ ਇਸ ਬਾਈਕ ਨੂੰ 85 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚਲਾ ਸਕਦੇ ਹੋ। ਇਸ ਬਾਈਕ ਦੀ ਰੇਂਜ ਸਿੰਗਲ ਚਾਰਜ 'ਤੇ 80 ਕਿਲੋਮੀਟਰ ਤੱਕ ਹੋ ਸਕਦੀ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ

Embed widget