ਪੜਚੋਲ ਕਰੋ

First CNG Bike: ਅਗਲੇ ਮਹੀਨੇ ਲਾਂਚ ਹੋਵੇਗੀ BAJAJ ਦੀ ਪਹਿਲੀ CNG BIKE

CNG Bike: ਟੈਸਟ ਬਾਈਕ ਨੂੰ ਟੈਲੀਸਕੋਪਿਕ ਫਰੰਟ ਫੋਰਕਸ, ਰਿਅਰ 'ਤੇ ਮੋਨੋਸ਼ੌਕ, ਡਿਸਕ ਤੇ ਡਰਮ ਬ੍ਰੇਕ ਸੈੱਟਅੱਪ ਨਾਲ ਦੇਖਿਆ ਗਿਆ ਸੀ। ਸੁਰੱਖਿਆ ਨਿਯਮਾਂ ਨੂੰ ਪੂਰਾ ਕਰਨ ਲਈ ਬਾਈਕ ਨੂੰ ਸਿੰਗਲ-ਚੈਨਲ ABS ਲੈਸ ਕੀਤਾ ਜਾ ਸਕਦਾ ਹੈ।

BAJAJ ਲਿਆਇਆ CNG BIKE

1/5
Bajaj Auto ਵੱਲੋਂ ਇਕ ਅਧਿਕਾਰਿਤ ਬਿਆਨ ਵਿਚ ਕਿਹਾ ਗਿਆ ਹੈ ਕਿ ਕੰਪਨੀ 18 ਜੂਨ 2024 ਨੂੰ ਦੁਨੀਆ ਦੀ ਪਹਿਲੀ CNG ਮੋਟਰਸਾਈਕਲ ਲਾਂਚ ਕਰੇਗੀ। ਬਜਾਜ ਆਟੋ ਦੇ ਮੈਨੇਜਿੰਗ ਡਾਇਰੈਕਟਰ ਰਾਜੀਵ ਬਜਾਜ ਨੇ ਨਵੀਂ ਪਲਸਰ NS400Z ਦੀ ਲਾਂਚਿੰਗ ਮੌਕੇ ਇਹ ਜਾਣਕਾਰੀ ਦਿੱਤੀ।

2/5
ਕੀ ਹੈ ਖਾਸ ਬਜਾਜ CNG ਮੋਟਰਸਾਈਕਲ 'ਚ ? ਬਜਾਜ ਦੀ ਨਵੀਂ CNG ਮੋਟਰਸਾਈਕਲ ਨੂੰ ਕਈ ਮੌਕਿਆਂ 'ਤੇ ਦੇਖਿਆ ਗਿਆ ਹੈ। ਟੈਸਟਿੰਗ ਬਾਈਕ 'ਤੇ ਇਕ ਵੱਡਾ ਫਿਊਲ ਟੈਂਕ ਦਿਖਾਈ ਦਿੰਦਾ ਹੈ ਜੋ ਕਿ ਡਿਊਲ ਫਿਊਲ ਸਿਸਟਮ ਵੱਲ ਇਸ਼ਾਰਾ ਕਰਦਾ ਹੈ। ਕੰਪਨੀ ਦੀ ਆਉਣ ਵਾਲੀ ਪੇਸ਼ਕਸ਼ ਇਕ ਕਮਿਊਟਰ ਹੋਵੇਗੀ ਤੇ ਲਗਪਗ 100-125 ਸੀਸੀ ਹੋਣ ਦੀ ਸੰਭਾਵਨਾ ਹੈ।

3/5
ਟੈਸਟ ਬਾਈਕ ਨੂੰ ਟੈਲੀਸਕੋਪਿਕ ਫਰੰਟ ਫੋਰਕਸ, ਰਿਅਰ 'ਤੇ ਮੋਨੋਸ਼ੌਕ, ਡਿਸਕ ਤੇ ਡਰਮ ਬ੍ਰੇਕ ਸੈੱਟਅੱਪ ਨਾਲ ਦੇਖਿਆ ਗਿਆ ਸੀ। ਸੁਰੱਖਿਆ ਨਿਯਮਾਂ ਨੂੰ ਪੂਰਾ ਕਰਨ ਲਈ ਬਾਈਕ ਨੂੰ ਸਿੰਗਲ-ਚੈਨਲ ABS ਜਾਂ ਕੌਂਬੀ-ਬ੍ਰੇਕਿੰਗ ਨਾਲ ਲੈਸ ਕੀਤਾ ਜਾ ਸਕਦਾ ਹੈ।

4/5
ਕੀ ਹੋਵੇਗਾ ਨਾਮ ?  ਨਵੀਂ CNG ਬਾਈਕ ਦਾ ਨਾਂ ਕੀ ਹੋਵੇਗਾ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਬਜਾਜ ਨੇ ਹਾਲ ਹੀ 'ਚ ਬਰੂਜ਼ਰ ਨਾਂ ਦਾ ਟ੍ਰੇਡਮਾਰਕ ਕੀਤਾ ਹੈ, ਜੋ ਕਿ ਮੋਟਰਸਾਈਕਲ ਦਾ ਅਧਿਕਾਰਤ ਨਾਂ ਹੋ ਸਕਦਾ ਹੈ।

5/5
ਪਹਿਲੀ ਬਜਾਜ CNG ਬਾਈਕ ਭਵਿੱਖ ਵਿੱਚ ਹੋਰ CNG ਮਾਡਲਾਂ ਲਈ ਰਾਹ ਪੱਧਰਾ ਕਰਨ ਦਾ ਰਾਹ ਬਣਾਏਗੀ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ

ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ

ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ

Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

Sangrur News - ਖ਼ੁਦ ਪਾਣੀ 'ਚ ਡੁਬਿਆ ਸੀਵਰੇਜ਼ ਵਿਭਾਗ ਦਾ ਦਫ਼ਤਰ !!!ਅਕਾਲੀ ਦਲ ਦੇ ਬਾਗੀ ਧੜੇ ਦੇ ਪੱਖ ਚ ਆਏ ਭਾਜਪਾ ਲੀਡਰ ਹਰਜੀਤ ਗਰੇਵਾਲHoshiarpur ਖੌਫ਼ਨਾਕ ਹਾਦਸਾ - ਇੱਟਾਂ ਦੇ ਭੱਠੇ ‘ਚ ਡਿੱਗਣ ਨਾਲ ਮਜ਼ਦੂਰ ਦੀ ਮੌXXਤSangrur News | ਭਾਰੀ ਮੀਂਹ ਨੇ ਬਰਬਾਦ ਕੀਤਾ ਕਿਸਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ

Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ

Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ

UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ

Embed widget