ਪਰਿਵਾਰ ਦੀ ਸੁਰੱਖਿਆ ਦਾ ਖਿਆਲ ਤਾਂ ਖਰੀਦੋ ਸਿਰਫ ਇਹ ਭਾਰਤ ਦੀਆਂ 5 ਸਟਾਰ ਰੇਟਿੰਗ ਕਾਰਾਂ
ਵਿਟਾਰਾ ਬ੍ਰੇਜ਼ਾ - 4 ਸਟਾਰ ਇਹ ਦੇਸ਼ ਦੇ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਦੀ ਇਹ ਸਭ ਤੋਂ ਸੁਰੱਖਿਅਤ ਕਾਰ ਹੈ। ਇਸ ਕਾਰ ਨੇ ਕ੍ਰੈਸ਼ ਟੈਸਟ 'ਚ 4 ਸਟਾਰ ਦਾ ਦਰਜਾ ਹਾਸਲ ਕੀਤਾ। ਅਡਲਟਸ ਦੀ ਸੁਰੱਖਿਆ ਲਈ ਕਾਰ ਨੂੰ 17 \'ਚ 12.51 ਅੰਕ ਮਿਲੇ।
Download ABP Live App and Watch All Latest Videos
View In Appਟਾਟਾ ਟਿਆਗੋ ਫੇਸਲਿਫਟ- 4 ਸਟਾਰ ਰੇਟਿੰਗ ਟਾਟਾ ਨੇ ਹਾਲ ਹੀ 'ਚ ਇਸ ਕਾਰ ਫੇਸਲਿਫਟ ਨੂੰ ਲਾਂਚ ਕੀਤਾ ਹੈ। ਇਸ ਕਾਰ ਨੂੰ ਗਲੋਬਲ ਐਨਸੀਏਪੀ ਕ੍ਰੈਸ਼ ਟੈਸਟ 'ਚ ਅਡਲਟ ਦੀ ਸੇਫਟੀ ਲਈ 4 ਸਟਾਰ ਤੇ ਚਾਈਲਡ ਓਕਯੂਪੈਂਸੀ 'ਚ 3 ਸਟਾਰ ਦਿੱਤੇ। ਅਡਲਟ ਕਾਰ ਨੂੰ 17 ਵਿੱਚੋਂ 12.52 ਤੇ ਬੱਚਿਆਂ ਲਈ 49 ਵਿੱਚੋਂ 34.15 ਅੰਕ ਮਿਲੇ।
ਟਾਟਾ ਨੈਕਸਨ - 5 ਸਟਾਰ ਰੇਟਿੰਗ ਇਹ ਗਲੋਬਲ ਐਨਸੀਏਪੀ ਕ੍ਰੈਸ਼ ਟੈਸਟ 'ਚ 5 ਸਟਾਰ ਪਾਉਣ ਵਾਲੀ ਪਹਿਲੀ ਭਾਰਤੀ ਕਾਰ ਸੀ। ਅਡਲਟਸ ਦੀ ਸੁਰੱਖਿਆ ਲਈ ਇਸ ਕਾਰ ਨੇ 17 ਵਿੱਚੋਂ 16.03 ਅੰਕ ਮਿਲੇ। ਕਾਰ 'ਚ ਡਿਊਲ ਫਰੰਟ ਏਅਰਬੈਗਸ ਦਿੱਤੇ ਗਏ ਹਨ।
ਟਾਟਾ ਟਿਗੋਰ - 4 ਸਟਾਰ ਰੇਟਿੰਗ ਇਸ ਕਾਰ ਨੂੰ ਗਲੋਬਲ ਐਨਸੀਏਪੀ ਕ੍ਰੈਸ਼ ਟੈਸਟ 'ਚ ਅਡਲਟ ਓਕਯੂਪੈਂਸੀ ਲਈ 4 ਸਟਾਰ ਤੇ ਬੱਚਿਆਂ ਦੀ ਓਕਯੂਪੈਂਸੀ ਲਈ 3 ਸਟਾਰ ਵੀ ਦਿੱਤੇ ਗਏ ਹਨ। ਕਾਰ ਨੇ ਸੈਂਟਰੋ ਤੇ ਵੈਗਨ ਆਰ ਨਾਲੋਂ ਵਧੀਆ ਰੇਟਿੰਗ ਹਾਸਲ ਕੀਤੀ।
ਟਾਟਾ ਅਲਟਰੌਜ਼ - 5 ਸਟਾਰ ਰੇਟਿੰਗ 5 ਸਟਾਰ ਰੇਟਿੰਗ ਪ੍ਰਾਪਤ ਕਰਨ ਵਾਲੀ ਇਹ ਭਾਰਤ ਦੀ ਪਹਿਲੀ ਹੈਚਬੈਕ ਕਾਰ ਹੈ। 5 ਸਟਾਰ ਰੇਟਿੰਗ ਨਾਲ ਇਹ ਕਾਰ ਭਾਰਤ ਦੀ ਸਭ ਤੋਂ ਸੁਰੱਖਿਅਤ ਕਾਰਾਂ ਵਿੱਚੋਂ ਇੱਕ ਬਣ ਗਈ ਹੈ।