ਪੜਚੋਲ ਕਰੋ

10 ਲੱਖ ਵਿੱਚ ਮਿਲ ਜਾਣਗੀਆਂ ਇਹ ਸ਼ਾਨਦਾਰ ਹੈਚਬੈਕ ਕਾਰਾਂ, ਦੇਖੋ ਪੂਰੀ ਸੂਚੀ

Hatchback Car Under 10 Lakh Rupees: ਕਾਰ ਖਰੀਦਣ ਵੇਲੇ, ਲੋਕ ਹੈਚਬੈਕ ਕਾਰਾਂ ਦੇ ਵਿਕਲਪ ਬਾਰੇ ਜਾਣਨਾ ਚਾਹੁੰਦੇ ਹਨ। ਨਾਲ ਹੀ, ਮੱਧ ਵਰਗੀ ਪਰਿਵਾਰਾਂ ਦੇ ਲੋਕ ਆਪਣੇ ਬਜਟ ਦੇ ਅੰਦਰ ਕਾਰ ਖਰੀਦਣਾ ਚਾਹੁੰਦੇ ਹਨ।

Hatchback Car

1/5
ਇਸ ਸੂਚੀ 'ਚ ਹੁੰਡਈ ਦੀਆਂ ਗੱਡੀਆਂ ਵੀ ਸ਼ਾਮਲ ਹਨ। Hyundai Grand i10 Nios ਇੱਕ ਹੈਚਬੈਕ ਕਾਰ ਹੈ। ਇਹ ਹੈਚਬੈਕ CNG ਅਤੇ AMT ਦੋਵਾਂ ਵਿਕਲਪਾਂ ਵਿੱਚ ਉਪਲਬਧ ਹੈ। ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 5.92 ਲੱਖ ਰੁਪਏ ਤੋਂ ਸ਼ੁਰੂ ਹੋ ਕੇ 8.56 ਲੱਖ ਰੁਪਏ ਤੱਕ ਜਾਂਦੀ ਹੈ।

2/5
Citroen C3 ਮੱਧ ਵਰਗ ਪਰਿਵਾਰ ਦੀ ਰੇਂਜ ਵਿੱਚ ਇੱਕ ਹੈਚਬੈਕ ਕਾਰ ਹੈ। 2024 Citroen C3 ਦੀ ਐਕਸ-ਸ਼ੋਰੂਮ ਕੀਮਤ 6.16 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 8.96 ਲੱਖ ਰੁਪਏ ਤੱਕ ਜਾਂਦੀ ਹੈ।

3/5
ਇਸ ਲਿਸਟ 'ਚ ਟਾਟਾ ਟਿਆਗੋ ਵੀ ਸ਼ਾਮਲ ਹੈ। ਇਸ ਕਾਰ ਦੇ 27 ਵੇਰੀਐਂਟ ਭਾਰਤੀ ਬਾਜ਼ਾਰ 'ਚ ਉਪਲੱਬਧ ਹਨ। ਇਸ ਕਾਰ 'ਚ R15 ਡਿਊਲ ਟੋਨ ਅਲੌਏ ਵ੍ਹੀਲ ਹਨ। Tata Tiago ਦੀ ਐਕਸ-ਸ਼ੋਰੂਮ ਕੀਮਤ 5.64 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

4/5
Renault Kwid ਵੀ 2024 ਦੀਆਂ ਸ਼ਾਨਦਾਰ ਹੈਚਬੈਕ ਕਾਰਾਂ ਦੀ ਸੂਚੀ ਵਿੱਚ ਸ਼ਾਮਲ ਹੈ। ਇਸ ਕਾਰ ਵਿੱਚ 279 ਲੀਟਰ ਦੀ ਬੂਟ ਸਪੇਸ ਹੈ। Renault Kwid ਦੀ ਐਕਸ-ਸ਼ੋਰੂਮ ਕੀਮਤ 4.70 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 6.45 ਲੱਖ ਰੁਪਏ ਤੱਕ ਜਾਂਦੀ ਹੈ।

5/5
ਮਾਰੂਤੀ ਸੁਜ਼ੂਕੀ ਸਵਿਫਟ 'ਚ ਕਰੂਜ਼ ਕੰਟਰੋਲ, ਆਟੋ ਗਿਅਰ ਸ਼ਿਫਟ ਅਤੇ ਆਟੋਮੈਟਿਕ ਕਲਾਈਮੇਟ ਕੰਟਰੋਲ ਦੀ ਵਿਸ਼ੇਸ਼ਤਾ ਹੈ। ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 5.99 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget