ਪੜਚੋਲ ਕਰੋ

ਕਾਰ ਦੀ ਇੰਝ ਵਧਾਓ ਮਾਈਲੇਜ਼, ਡਰਾਈਵਿੰਗ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

car_mileage_1

1/5
ਜੇ ਤੁਸੀਂ ਲੰਮੇ ਸਮੇਂ ਤੋਂ ਕਾਰ ਚਲਾ ਰਹੇ ਹੋ, ਤਾਂ ਤੁਹਾਨੂੰ ਪਤਾ ਹੋਵੇਗਾ ਕਿ ਤੁਹਾਡੇ ਕਾਰ ਚਲਾਉਣ ਦਾ ਅੰਦਾਜ਼ ਮਾਈਲੇਜ ਨੂੰ ਪ੍ਰਭਾਵਿਤ ਕਰਦਾ ਹੈ। ਜੇ ਤੁਸੀਂ ਸਮੂਥ ਤਰੀਕੇ ਨਾਲ ਕਾਰ ਚਲਾਉਂਦੇ ਹੋ, ਤਾਂ ਕਾਰ ਬਿਹਤਰ ਮਾਈਲੇਜ ਦਿੰਦੀ ਹੈ।

2/5
ਇੱਕ ਸਪੀਡ ਨਾਲ ਡ੍ਰਾਈਵ ਕਰੋ: ਜੇ ਤੁਸੀਂ ਆਪਣੀ ਕਾਰ ਨੂੰ ਇੱਕ ਸਪੀਡ ਨਾਲ ਚਲਾਉਣਗੇ, ਤਾਂ ਉਹ ਬਿਹਤਰ ਮਾਈਲੇਜ ਦੇਵੇਗੀ। ਤੁਸੀਂ ਵਾਰ-ਵਾਰ ਉਸ ਦੀ ਸਪੀਡ ਨੂੰ ਵੱਧ ਜਾਂ ਘੱਟ ਕਰੋਗੇ, ਤਾਂ ਉਸ ਦੀ ਮਾਈਲੇਜ ਪ੍ਰਭਾਵਿਤ ਹੋਵੇਗੀ। ਖ਼ਾਸ ਤੌਰ ਉੱਤੇ ਜੇ ਤੁਹਾਡੀ ਕਾਰ ਪੁਰਾਣੀ ਹੈ, ਤਾਂ ਤੁਹਾਨੂੰ ਜ਼ਿਆਦਾ ਸਾਵਧਾਨੀ ਨਾਲ ਚਲਾਉਣ ਦੀ ਜ਼ਰੂਰਤ ਹੈ। ਇਸ ਤੋਂ ਇਲਾਵਾ ਤੁਸੀਂ ਸੋਚ-ਸਮਝ ਕੇ ਗੀਅਰ ਬਦਲੋ।

3/5
ਟਾਇਰ ਰੱਖੋ ਫ਼ਿੱਟ: ਜੇ ਤੁਸੀਂ ਲੌਂਗ ਡ੍ਰਾਈਵ ’ਤੇ ਜਾ ਰਹੇ ਹੋ, ਤਾਂ ਤੁਸੀਂ ਆਪਣੀ ਕਾਰ ਦੇ ਟਾਇਰ ਨੂੰ ਜ਼ਰੂਰ ਚੈੱਕ ਕਰ ਲਵੋ। ਉਨ੍ਹਾਂ ਵਿੱਚ ਹਵਾ ਚੈੱਕ ਕਰ ਲਵੋ ਤੇ ਇਹ ਵੇਖ ਲਵੋ ਕਿ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋਵੇ। ਜੇ ਤੁਹਾਡੀ ਕਾਰ ਦੇ ਟਾਇਰਾਂ ਦੀ ਕੰਡੀਸ਼ਨ ਵਧੀਆ ਹੈ, ਤਾਂ ਕਾਰ ਦੀ ਮਾਈਲੇਜ ਵੀ ਵਧੀਆ ਮਿਲੇਗੀ। ਪੁਰਾਣੇ ਜਾਂ ਵੱਧ ਇਸਤੇਮਾਲ ਕੀਤੇ ਟਾਇਰਾਂ ਨਾਲ ਡ੍ਰਾਈਵ ਕਰਨਾ ਤੁਹਾਡੇ ਲਈ ਮਹਿੰਗਾ ਪੈ ਸਕਦਾ ਹੈ।

4/5
ਓਵਰਲੋਡਿੰਗ ਨਾ ਕਰੋ: ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਕਾਰ ਵਿੱਚ ਜ਼ਿਆਦਾ ਸਵਾਰੀਆਂ ਹੋਣ ’ਤੇ ਉਸ ਦੀ ਮਾਈਲੇਜ ਪ੍ਰਭਾਵਿਤ ਹੁੰਦੀ ਹੈ। ਤੁਸੀਂ ਕਿਸੇ ਲੌਂਗ ਡ੍ਰਾਈਵ ਉੱਤੇ ਜਾਂਦੇ ਸਮੇਂ ਕਾਰ ਵਿੱਚ ਉਸ ਦੀ ਸਮਰੱਥਾ ਅਨੁਸਾਰ ਹੀ ਸਵਾਰੀਆਂ ਬਿਠਾਓ। ਤਦ ਹੀ ਤੁਹਾਡੀ ਕਾਰ ਬਿਹਤਰ ਤਰੀਕੇ ਆਪਣੀ ਕਾਰਗੁਜ਼ਾਰੀ ਵਿਖਾ ਸਕੇਗੀ। ਓਵਰਲੋਡਿੰਗ ਕਰਨਾ ਗ਼ੈਰ ਕਾਨੂੰਨੀ ਵੀ ਹੁੰਦਾ ਹੈ ਤੇ ਤੁਹਾਡਾ ਚਾਲਾਨ ਕੀਤਾ ਜਾ ਸਕਦਾ ਹੈ।

5/5
ਰੈੱਡ ਲਾਈਟ ਤੇ ਟ੍ਰੈਫ਼ਿਕ ’ਚ AC ਬੰਦ ਕਰ ਦੇਵੋ: ਗਰਮੀਆਂ ’ਚ ਜ਼ਿਆਦਾਤਰ ਲੋਕ ਕਾਰ ’ਚ ਏਸੀ ਵਰਤਦੇ ਹਨ। ਜੇ ਤੁਸੀਂ ਰੈੱਡ ਲਾਈਟ ਉੱਤੇ ਖੜ੍ਹੇ ਹੋ ਜਾਂ ਜ਼ਿਆਦਾ ਟ੍ਰੈਫ਼ਿਕ ’ਚੋਂ ਡ੍ਰਾਈਵ ਕਰ ਰਹੇ ਹੋ, ਤਾਂ ਤੁਹਾਨੂੰ ਆਪਣੀ ਕਾਰ ਦਾ ਏਸੀ ਬੰਦ ਕਰ ਦੇਣਾ ਚਾਹੀਦਾ ਹੈ। ਜਦੋਂ ਕਾਰ ਸਲੋਅ ਚੱਲ ਰਹੀ ਹੋਵੇ ਜਾਂ ਟ੍ਰੈਫ਼ਿਕ ਵਿੱਚ ਖੜ੍ਹੀ ਹੋਵੇ, ਤਾਂ ਉਸ ਵੇਲੇ ਏਸੀ ਚਲਾਉਣ ਨਾਲ ਉਸ ਦੇ ਇੰਜਣ ਉੱਤੇ ਲੋਡ ਵਧ ਜਾਂਦਾ ਹੈ ਤੇ ਮਾਈਲੇਜ ਪ੍ਰਭਾਵਿਤ ਹੁੰਦੀ ਹੈ।

ਹੋਰ ਜਾਣੋ ਆਟੋ

ਟਾਪ ਹੈਡਲਾਈਨ

CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ

ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ

ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।

BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...

Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

Embed widget