ਪੜਚੋਲ ਕਰੋ

ਜਦੋਂ ਇਹ ਸ਼ਾਨਦਾਰ ਈ-ਬਾਈਕਸ ਮੌਜੂਦ ਨੇ ਤਾਂ ਪੈਟਰੋਲ ਵਾਲੇ ਚਲਾ ਕੇ ਪ੍ਰਦੂਸ਼ਣ ਕਿਉਂ ਵਧਾਈਏ !

ਭਾਰਤ ਵਿੱਚ ਪੈਟਰੋਲ ਨਾਲ ਚੱਲਣ ਵਾਲੇ ਦੋਪਹੀਆ ਵਾਹਨ ਸਭ ਤੋਂ ਵੱਧ ਵਰਤੇ ਜਾਂਦੇ ਹਨ। ਪ੍ਰਦੂਸ਼ਣ ਕਾਰਨ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਈ-ਬਾਈਕਸ 'ਤੇ ਵੀ ਵਿਚਾਰ ਕੀਤਾ ਜਾ ਸਕਦਾ ਹੈ।

1/6
Torque Motors Kratos ਇਲੈਕਟ੍ਰਿਕ ਬਾਈਕ ਦੀ ਸ਼ੁਰੂਆਤੀ ਕੀਮਤ 1.67 ਲੱਖ ਰੁਪਏ ਐਕਸ-ਸ਼ੋਰੂਮ ਹੈ। ਫੁੱਲ ਚਾਰਜ ਹੋਣ 'ਤੇ ਇਹ 120 ਕਿਲੋਮੀਟਰ ਤੱਕ ਦੀ ਦੂਰੀ ਤੈਅ ਕਰ ਸਕਦਾ ਹੈ।

2/6
ਕਬੀਰਾ ਮੋਬਿਲਿਟੀ KM ਇਲੈਕਟ੍ਰਿਕ ਬਾਈਕ 120 ਤੱਕ ਦੀ ਰੇਂਜ ਦੇ ਨਾਲ ਉਪਲਬਧ ਹੈ। ਇਸ ਨੂੰ ਖਰੀਦਣ ਲਈ ਤੁਹਾਨੂੰ ਐਕਸ-ਸ਼ੋਰੂਮ 1.27 ਲੱਖ ਰੁਪਏ ਦੇਣੇ ਹੋਣਗੇ।

3/6
ਹੋਪ ਇਲੈਕਟ੍ਰਿਕ ਆਕਸੋ ਬਾਈਕ ਦੀ ਸ਼ੁਰੂਆਤੀ ਕੀਮਤ 1.61 ਲੱਖ ਰੁਪਏ ਐਕਸ-ਸ਼ੋਰੂਮ ਹੈ। ਫੁੱਲ ਚਾਰਜ 'ਤੇ ਇਸ ਬਾਈਕ ਦੀ ਰਾਈਡਿੰਗ ਰੇਂਜ 150 ਕਿਲੋਮੀਟਰ ਤੱਕ ਹੈ।

4/6
ਤੁਸੀਂ ਓਬੇਨ ਇਲੈਕਟ੍ਰਿਕ ਰੋਅਰਰ ਬਾਈਕ ਨੂੰ 1.03 ਲੱਖ ਰੁਪਏ ਐਕਸ-ਸ਼ੋਰੂਮ ਦੀ ਕੀਮਤ 'ਤੇ ਘਰ ਲਿਆ ਸਕਦੇ ਹੋ ਅਤੇ ਫੁੱਲ ਚਾਰਜ ਕਰਨ 'ਤੇ 200 ਕਿਲੋਮੀਟਰ ਤੱਕ ਦੀ ਦੂਰੀ ਤੈਅ ਕਰ ਸਕਦੇ ਹੋ।

5/6
Revolt RV400 ਇਲੈਕਟ੍ਰਿਕ ਬਾਈਕ ਨੂੰ ਐਕਸ-ਸ਼ੋਰੂਮ 1.29 ਲੱਖ ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਖਰੀਦਿਆ ਜਾ ਸਕਦਾ ਹੈ। ਕੰਪਨੀ ਮੁਤਾਬਕ ਫੁੱਲ ਚਾਰਜ 'ਤੇ ਇਸ ਬਾਈਕ ਦੀ ਰਾਈਡਿੰਗ ਰੇਂਜ 150 ਕਿਲੋਮੀਟਰ ਤੱਕ ਹੈ।

6/6
ਜੇਕਰ ਤੁਸੀਂ ਪਾਵਰਫੁੱਲ ਇਲੈਕਟ੍ਰਿਕ ਬਾਈਕ ਚਾਹੁੰਦੇ ਹੋ, ਤਾਂ ਅਲਟਰਾਵਾਇਲਟ F7 ਸਭ ਤੋਂ ਵਧੀਆ ਵਿਕਲਪ ਹੈ। ਤੁਸੀਂ ਇਸ ਨੂੰ 3.8 ਲੱਖ ਰੁਪਏ ਐਕਸ-ਸ਼ੋਰੂਮ ਦੀ ਸ਼ੁਰੂਆਤੀ ਕੀਮਤ 'ਤੇ ਘਰ ਲਿਆ ਸਕਦੇ ਹੋ। ਇਹ ਬਾਈਕ ਤੁਹਾਨੂੰ ਫੁੱਲ ਚਾਰਜ ਕਰਨ 'ਤੇ 307 ਕਿਲੋਮੀਟਰ ਤੱਕ ਦੀ ਰੇਂਜ ਦੇਣ 'ਚ ਸਮਰੱਥ ਹੈ।

ਹੋਰ ਜਾਣੋ ਆਟੋ

ਟਾਪ ਹੈਡਲਾਈਨ

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼

ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ

ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ

Embed widget