ਪੜਚੋਲ ਕਰੋ

Best Range Electric Scooters: ਇਹ ਇਲੈਕਟ੍ਰਿਕ ਸਕੂਟਰ ਤੁਹਾਡੀ ਜੇਬ ਦੇ ਨਾਲ-ਨਾਲ ਜ਼ਿੰਦਗੀ ਲਈ ਵੀ ਚੰਗੇ, ਰੇਂਜ ਜਾਣਕੇ ਹੋ ਜਾਓਗੇ ਖੁਸ਼ !

ਘਰੇਲੂ ਬਾਜ਼ਾਰ 'ਚ ਮੌਜੂਦ ਇਹ ਪੰਜ ਇਲੈਕਟ੍ਰਿਕ ਸਕੂਟਰ ਰੇਂਜ ਦੇ ਲਿਹਾਜ਼ ਨਾਲ ਆਪਣਾ ਦਬਦਬਾ ਕਾਇਮ ਰੱਖ ਰਹੇ ਹਨ, ਜਿਸ ਨਾਲ ਪ੍ਰਦੂਸ਼ਣ ਵੀ ਨਹੀਂ ਹੁੰਦਾ। ਜਿਸ ਬਾਰੇ ਅਸੀਂ ਅੱਗੇ ਦੱਸਣ ਜਾ ਰਹੇ ਹਾਂ।

Best Range Electric Scooters

1/5
ਸਿੰਪਲ ਵਨ ਸਿੰਗਲ ਚਾਰਜ 'ਤੇ 212 ਕਿਲੋਮੀਟਰ ਦੀ ਜ਼ਬਰਦਸਤ ਰੇਂਜ ਦੇ ਨਾਲ ਪਹਿਲੇ ਸਥਾਨ 'ਤੇ ਹੈ। ਇਸ ਵਿੱਚ 5kWh ਦਾ ਬੈਟਰੀ ਪੈਕ ਹੈ। ਇਸ ਦੀ ਸ਼ੁਰੂਆਤੀ ਕੀਮਤ 1.45 ਲੱਖ ਰੁਪਏ ਐਕਸ-ਸ਼ੋਰੂਮ ਹੈ।

2/5
Ola S1 Pro ਇੱਕ Gen 2 ਇਲੈਕਟ੍ਰਿਕ ਸਕੂਟਰ ਹੈ, ਜੋ ਇੱਕ ਵਾਰ ਚਾਰਜ ਕਰਨ 'ਤੇ 181 ਕਿਲੋਮੀਟਰ ਤੱਕ ਦਾ ਸਫਰ ਕਰ ਸਕਦਾ ਹੈ। ਇਸ ਨੂੰ ਖਰੀਦਣ ਲਈ ਤੁਹਾਨੂੰ ਐਕਸ-ਸ਼ੋਰੂਮ 1.40 ਲੱਖ ਰੁਪਏ ਖਰਚ ਕਰਨੇ ਪੈਣਗੇ।

3/5
ਤੀਜਾ ਨਾਂ Hero Vida V1 ਇਲੈਕਟ੍ਰਿਕ ਸਕੂਟਰ ਦਾ ਹੈ, ਜੋ ਸਿੰਗਲ ਫੁੱਲ ਚਾਰਜ 'ਤੇ 165 ਕਿਲੋਮੀਟਰ ਤੱਕ ਦੀ ਦੂਰੀ ਤੈਅ ਕਰ ਸਕਦਾ ਹੈ। ਜਿਸ ਦੀ ਕੀਮਤ 1.26 ਲੱਖ ਰੁਪਏ ਐਕਸ-ਸ਼ੋਰੂਮ ਹੈ।

4/5
ਚੌਥਾ ਇਲੈਕਟ੍ਰਿਕ ਸਕੂਟਰ Ather 450X ਹੈ, ਜੋ ਇੱਕ ਵਾਰ ਚਾਰਜ ਕਰਨ 'ਤੇ 146 ਕਿਲੋਮੀਟਰ ਤੱਕ ਦੀ ਦੂਰੀ ਤੈਅ ਕਰਨ ਦੇ ਸਮਰੱਥ ਹੈ। ਇਸ ਨੂੰ ਘਰ ਲਿਜਾਣ ਲਈ ਤੁਹਾਨੂੰ 1.28 ਲੱਖ ਰੁਪਏ ਦੀ ਐਕਸ-ਸ਼ੋਰੂਮ ਕੀਮਤ ਅਦਾ ਕਰਨੀ ਪਵੇਗੀ।

5/5
ਇਸ ਸੂਚੀ ਵਿੱਚ ਆਖਰੀ ਅਤੇ ਪੰਜਵਾਂ ਇਲੈਕਟ੍ਰਿਕ ਸਕੂਟਰ TVS iQube ਹੈ। ਇਹ ਸਿੰਗਲ ਚਾਰਜ 'ਤੇ 145 ਕਿਲੋਮੀਟਰ ਤੱਕ ਦਾ ਸਫਰ ਤੈਅ ਕਰ ਸਕਦਾ ਹੈ। ਇਸ ਨੂੰ ਖਰੀਦਣ ਲਈ ਐਕਸ-ਸ਼ੋਰੂਮ 1.22 ਲੱਖ ਰੁਪਏ ਦੀ ਸ਼ੁਰੂਆਤੀ ਕੀਮਤ ਦੀ ਲੋੜ ਹੋਵੇਗੀ।

ਹੋਰ ਜਾਣੋ ਆਟੋ

ਟਾਪ ਹੈਡਲਾਈਨ

3 ਸਾਲ 'ਚ ਇੱਕ ਵਾਰ Pollution Test, ਸਰਕਾਰ ਬਦਲਣ ਲੱਗੀ ਆਹ PUC ਨਿਯਮ

Honda ਨੇ ਇਸ ਸਕੂਟਰ ਨੂੰ ਉੱਨਤ ਵਿਸ਼ੇਸ਼ਤਾਵਾਂ ਅਤੇ 145 ਕਿਲੋਮੀਟਰ ਦੀ ਰੇਂਜ ਦੇ ਨਾਲ ਪੇਸ਼ ਕੀਤਾ ਹੈ।

ਕਿਵੇਂ ਚੱਲਦਾ ਹੈ ਟਰਬੋ ਪੈਟਰੋਲ ਇੰਜਣ ਬ੍ਰੇਜ਼ਾ ਫੇਸਲਿਫਟ?

ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget