ਪੜਚੋਲ ਕਰੋ

Best Hybrid cars in India: ਭਾਰਤ 'ਚ ਮਿਲਣ ਵਾਲੀਆਂ ਸਭ ਤੋਂ ਵਧੀਆ ਹਾਈਬ੍ਰਿਡ ਕਾਰਾਂ, ਕੀਮਤ ਲੱਖਾਂ ਤੋਂ ਕਰੋੜਾਂ ਤੱਕ

Hybrid cars in India: ਹਾਈਬ੍ਰਿਡ ਕਾਰਾਂ ਵਿੱਚ ਇੱਕ ਅੰਦਰੂਨੀ ਕੰਬਸ਼ਨ ਇੰਜਣ ਹੁੰਦਾ ਹੈ ਅਤੇ ਕਾਰ ਦਾ ਇੰਜਣ ਵੀ ਇੱਕ ਇਲੈਕਟ੍ਰਿਕ ਮੋਟਰ ਨਾਲ ਜੁੜਿਆ ਹੁੰਦਾ ਹੈ। ਭਾਰਤੀ ਬਾਜ਼ਾਰ 'ਚ ਹਾਈਬ੍ਰਿਡ ਕਾਰਾਂ ਦੇ ਕਈ ਵਿਕਲਪ ਉਪਲਬਧ ਹਨ।

Hybrid cars in India

1/4
Volvo XC90: Volvo XC90 ਲਗਜ਼ਰੀ ਹਾਈਬ੍ਰਿਡ ਕਾਰਾਂ ਦੀ ਸੂਚੀ ਵਿੱਚ ਸ਼ਾਮਲ ਹੈ। ਇਸ ਕਾਰ ਦੀ ਕੀਮਤ ਕਰੀਬ 1 ਕਰੋੜ ਰੁਪਏ ਹੈ। ਇਸ ਕਾਰ 'ਚ ਏਅਰ ਪਿਊਰੀਫਾਇਰ ਦੀ ਵਿਸ਼ੇਸ਼ਤਾ ਹੈ। ਇਸ ਕਾਰ 'ਚ ਪਾਰਕਿੰਗ ਲਈ 360 ਡਿਗਰੀ ਕੈਮਰੇ ਦੀ ਵਿਸ਼ੇਸ਼ਤਾ ਵੀ ਹੈ।

2/4
Maruti Suzuki Invicto: ਮਾਰੂਤੀ ਸੁਜ਼ੂਕੀ ਇਨਵਿਕਟੋ ਐਡਵਾਂਸ ਇਲੈਕਟ੍ਰਿਕ ਹਾਈਬ੍ਰਿਡ ਸਿਸਟਮ ਨਾਲ ਲੈਸ ਹੈ। ਡਰਾਈਵਿੰਗ ਸਥਿਤੀਆਂ ਦੇ ਅਨੁਸਾਰ, ਇਸ ਕਾਰ ਨੂੰ ਸ਼ੁੱਧ ਇਲੈਕਟ੍ਰਿਕ, ਪੈਟਰੋਲ ਮੋਡ ਜਾਂ ਹਾਈਬ੍ਰਿਡ ਮੋਡ ਵਿੱਚ ਬਦਲਿਆ ਜਾ ਸਕਦਾ ਹੈ। Nexa ਡੀਲਰਸ਼ਿਪ ਤੋਂ ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 25.21 ਲੱਖ ਰੁਪਏ ਤੋਂ ਸ਼ੁਰੂ ਹੋ ਕੇ 28.92 ਲੱਖ ਰੁਪਏ ਤੱਕ ਜਾਂਦੀ ਹੈ।

3/4
BMW XM: BMW XM ਵਿੱਚ ਹਾਈ ਪ੍ਰਾਫਰਮੈਂਸ M ਟਵਿਨ  ਪਾਵਰ ਟਰਬੋ V8 ਸਿਲੰਡਰ ਪੈਟਰੋਲ ਇੰਜਣ ਲੱਗਿਆ ਹੈ ਜਿਸ ਵਿੱਚ 480 KW ਜਾਂ 653 hp  ਦੀ ਪਾਵਰ ਮਿਲਦੀ ਹੈ ਤੇ 800 NM ਦਾ ਟਾਰਕ ਜਨਰੇਟ ਕਰਦੀ ਹੈ। ਇਹ ਕਾਰ 4.3 ਸੈਕਿੰਡ 'ਚ 0 ਤੋਂ 100 kmph ਦੀ ਰਫਤਾਰ ਫੜ ਸਕਦੀ ਹੈ।

4/4
Toyota Taisor: Toyota Urban Cruiser Taisor ਨੂੰ ਇਸ ਸਾਲ 2024 ਵਿੱਚ ਲਾਂਚ ਕੀਤਾ ਜਾਵੇਗਾ। ਇਹ ਕਾਰ 22.8 kmpl ਦੀ ਮਾਈਲੇਜ ਦਿੰਦੀ ਹੈ। ਟੋਇਟਾ ਦੀ ਇਹ ਕਾਰ 5.3 ਸੈਕਿੰਡ 'ਚ 0 ਤੋਂ 60 kmph ਦੀ ਰਫਤਾਰ ਫੜਨ 'ਚ ਸਮਰੱਥ ਹੈ। ਤੁਸੀਂ ਇਸ ਕਾਰ ਨੂੰ ਆਪਣੀ ਸਮਾਰਟਵਾਚ ਨਾਲ ਵੀ ਕਨੈਕਟ ਕਰ ਸਕਦੇ ਹੋ, ਤਾਂ ਜੋ ਕਾਰ ਤੋਂ ਦੂਰ ਹੋਣ 'ਤੇ ਵੀ ਤੁਹਾਨੂੰ ਕਾਰ ਬਾਰੇ ਅਪਡੇਟ ਮਿਲ ਸਕੇ। ਇਸ ਹਾਈਬ੍ਰਿਡ ਕਾਰ ਦੀ ਐਕਸ-ਸ਼ੋਰੂਮ ਕੀਮਤ 7.74 ਲੱਖ ਰੁਪਏ ਤੋਂ ਸ਼ੁਰੂ ਹੋ ਕੇ 13.04 ਲੱਖ ਰੁਪਏ ਤੱਕ ਜਾਂਦੀ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?

ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ

Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Advertisement
ABP Premium

ਵੀਡੀਓਜ਼

ਐਸ਼ਵਰਿਆ ਅਭਿਸ਼ੇਕ ਤੋਂ ਪਹਿਲਾਂ , ਵੱਡੇ ਕਲਾਕਾਰ ਦਾ ਹੋਇਆ ਤਲਾਕਬਾਲੀਵੁੱਡ 'ਚ ਵੋਟਾਂ ਦਾ ਜੋਸ਼ , ਸਟਾਇਲ ਨਾਲ ਪਾਈਆਂ ਵੋਟਾਂFarmer Protest | ਦਿੱਲੀ ਕੂਚ ਲਈ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ | Sahmbhu Boarder | Abp Sanjhaਮੂਸੇਵਾਲਾ ਨੂੰ ਧਮਕੀ ਦਿੱਤੀ ਸੀ , ਅਸੀਂ ਤੈਨੂੰ ਨਹੀਂ ਛੱਡਣਾ , Geet Mp3 ਦੇ ਮਾਲਕ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ  ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਮੌਤ ਵੰਡ ਰਹੀਆਂ ਨੇ ਭਾਰਤ ਦੀਆਂ ਸੜਕਾਂ ! ਹਰ ਘੰਟੇ ਹਾਦਸਿਆਂ 'ਚ 20 ਲੋਕਾਂ ਦੀ ਹੁੰਦੀ ਮੌਤ, ਜਾਣੋ ਕਿਹੜੇ ਸ਼ਹਿਰ ਦਾ ਹਾਲ ਸਭ ਤੋਂ ਮਾੜਾ ?
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
ਛੋਟਾ ਜੁਰਮ ਕੀਤਾ ਹੋਵੇ ਤਾਂ ਵੀ ਹੋ ਜਾਂਦੀ ਜੇਲ੍ਹ ਪਰ ਅਡਾਨੀ 2000 ਕਰੋੜ ਦਾ ਘਪਲਾ ਕਰਕੇ ਬਾਹਰ, ਮੋਦੀ ਕਰ ਰਿਹਾ ਆਪਣੇ 'ਯਾਰ' ਦਾ ਬਚਾਅ-ਗਾਂਧੀ
Canada News: ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ 'ਤੇ ਸਖਤੀ! ਭਾਰਤੀਆਂ 'ਤੇ ਰਹੇਗੀ ਤਿੱਖੀ ਨਜ਼ਰ, ਯਾਤਰੀਆਂ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
ਸਰਕਾਰ ਨੇ ਰੱਦ ਕੀਤੇ 6 ਕਰੋੜ ਰਾਸ਼ਨ ਕਾਰਡ, ਕਿਤੇ ਤੁਹਾਡਾ ਨਾਮ ਵੀ ਤਾਂ ਨਹੀਂ ਸ਼ਾਮਲ
Prasar Bharati: ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
ਪ੍ਰਸਾਰ ਭਾਰਤੀ ਨੇ IFFI ਚ OTT ਪਲੇਟਫਾਰਮ 'Waves' ਕੀਤਾ ਲਾਂਚ, 50 ਤੋਂ ਵੱਧ ਲਾਈਵ ਚੈਨਲ ਸਣੇ ਜਾਣੋ ਹੋਰ ਕੀ ਖਾਸ...
Gautam Adani: ਗੌਤਮ ਅਡਾਨੀ ਨੂੰ ਲੱਗਿਆ ਵੱਡਾ ਝਟਕਾ, ਅਮਰੀਕਾ 'ਚ 250 ਮਿਲੀਅਨ ਡਾਲਰ ਦੀ ਰਿਸ਼ਵਤ ਦੇਣ ਦਾ ਲੱਗਿਆ ਦੋਸ਼

Govinda Health Update: ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ਗੋਲੀ ਲੱਗਣ ਤੋਂ ਬਾਅਦ ਗੋਵਿੰਦਾ ਦਾ ਕੀ ਹਾਲ ? ਛਾਤੀ 'ਚ ਉੱਠਿਆ ਸੀ ਦਰਦ, ਹੁਣ ਤੁਰਨ 'ਚ ਹੋ ਰਹੀ ਪਰੇਸ਼ਾਨੀ...
ABP Exclusive: ਸ਼ੁੱਕਰਵਾਰ ਨੂੰ ਆ ਸਕਦਾ ਅਰਸ਼ ਡੱਲਾ ਕੇਸ 'ਚ ਕੈਨੇਡਾ ਦੀ ਅਦਾਲਤ ਦਾ ਅਹਿਮ ਫੈਸਲਾ

Embed widget