ਪੜਚੋਲ ਕਰੋ

Hyundai Creta ਹੋਈ ਮਹਿੰਗੀ, ਕੀਮਤਾਂ 'ਚ 10 ਹਜ਼ਾਰ ਰੁਪਏ ਤੋਂ ਜ਼ਿਆਦਾ ਦਾ ਵਾਧਾ

Hyundai Creta Price Hike in April: ਕੋਰੀਆਈ ਕਾਰ ਨਿਰਮਾਤਾ ਕੰਪਨੀ Hyundai ਨੇ ਆਪਣੀ ਸਭ ਤੋਂ ਵੱਧ ਵਿਕਣ ਵਾਲੀ SUV ਦੀ ਕੀਮਤ ਵਧਾ ਦਿੱਤੀ ਹੈ। Hyundai Creta ਦੇ ਵੇਰੀਐਂਟ 'ਚ 10,800 ਰੁਪਏ ਤੱਕ ਦਾ ਵਾਧਾ ਦੇਖਿਆ ਗਿਆ ਹੈ।

Hyundai Creta

1/5
Hyundai Creta ਨੂੰ ਇਸ ਸਾਲ ਜਨਵਰੀ ਦੇ ਮਹੀਨੇ 2024 'ਚ ਲਾਂਚ ਕੀਤਾ ਗਿਆ ਸੀ। ਇਸ ਦੇ ਲਾਂਚ ਹੋਣ ਦੇ ਤਿੰਨ ਮਹੀਨੇ ਬਾਅਦ ਹੀ ਹੁੰਡਈ ਕ੍ਰੇਟਾ ਦੀ ਕੀਮਤ ਵਧ ਰਹੀ ਹੈ। ਪਰ, ਕੰਪਨੀ ਨੇ ਹੁੰਡਈ ਕ੍ਰੇਟਾ ਦੇ ਕੁਝ ਵੇਰੀਐਂਟਸ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ।

2/5
ਲਾਂਚਿੰਗ ਦੇ ਸਮੇਂ Hyundai Creta ਦੀ ਐਕਸ-ਸ਼ੋਰੂਮ ਕੀਮਤ 11 ਲੱਖ ਰੁਪਏ ਸੀ। ਹੁਣ ਇਸ ਦੇ ਕੁਝ ਵੇਰੀਐਂਟ ਦੀ ਕੀਮਤ 'ਚ 10 ਹਜ਼ਾਰ ਰੁਪਏ ਦਾ ਵਾਧਾ ਕੀਤਾ ਗਿਆ ਹੈ। ਨਾਲ ਹੀ ਇਸ ਦੇ ਕੁਝ ਵੇਰੀਐਂਟਸ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਇਸ ਦੀ ਐਕਸ-ਸ਼ੋਰੂਮ ਕੀਮਤ ਦੀ ਸ਼ੁਰੂਆਤੀ ਰਕਮ ਸਿਰਫ 11 ਲੱਖ ਰੁਪਏ ਹੈ।

3/5
ਸਿਰਫ ਈ ਵੇਰੀਐਂਟ ਲਈ 1.5-ਲੀਟਰ ਆਮ ਪੈਟਰੋਲ-ਮੈਨੁਅਲ Hyundai Creta ਦੀ ਕੀਮਤ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਇਸ ਦੇ EX, S, S (O), SX, SX Tech ਅਤੇ SX (O) ਦੀਆਂ ਕੀਮਤਾਂ 'ਚ 3,500 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ 1.5-ਲੀਟਰ ਆਮ ਪੈਟਰੋਲ-ਆਟੋਮੈਟਿਕ S(O), SX Tech ਅਤੇ SX (O) ਦੇ ਤਿੰਨੋਂ ਵੇਰੀਐਂਟਸ ਦੀ ਕੀਮਤ 'ਚ ਵੀ 3,500 ਰੁਪਏ ਦਾ ਵਾਧਾ ਕੀਤਾ ਗਿਆ ਹੈ।

4/5
Hyundai Creta ਦੇ 1.5-ਲੀਟਰ ਟਰਬੋ ਪੈਟਰੋਲ ਦੇ ਮੈਨੂਅਲ ਅਤੇ ਆਟੋਮੈਟਿਕ ਵੇਰੀਐਂਟ 'ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਟਰਬੋ ਪੈਟਰੋਲ ਇੰਜਣ ਵੇਰੀਐਂਟ ਦੀ ਐਕਸ-ਸ਼ੋਰੂਮ ਕੀਮਤ 16.82 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 20.29 ਲੱਖ ਰੁਪਏ ਤੱਕ ਜਾਂਦੀ ਹੈ।

5/5
Hyundai Creta ਦੇ 1.5-ਲੀਟਰ ਟਰਬੋ-ਡੀਜ਼ਲ ਦੇ ਮੈਨੂਅਲ ਅਤੇ ਆਟੋਮੈਟਿਕ ਵੇਰੀਐਂਟਸ ਦੀਆਂ ਕੀਮਤਾਂ 'ਚ ਸਭ ਤੋਂ ਜ਼ਿਆਦਾ ਵਾਧਾ ਹੋਇਆ ਹੈ। 1.5-ਲੀਟਰ ਟਰਬੋ-ਡੀਜ਼ਲ ਮੈਨੂਅਲ ਦੇ S ਵੇਰੀਐਂਟ 'ਚ 10,700 ਰੁਪਏ ਦਾ ਵਾਧਾ ਹੋਇਆ ਹੈ। ਜਦਕਿ ਇਸ ਦੇ ਬਾਕੀ ਸਾਰੇ ਵੇਰੀਐਂਟਸ 'ਚ 10,800 ਰੁਪਏ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। Hyundai Creta ਦੇ 1.5-ਲੀਟਰ ਟਰਬੋ ਡੀਜ਼ਲ ਆਟੋਮੈਟਿਕ ਦੇ S (O) ਵੇਰੀਐਂਟ ਦੀ ਕੀਮਤ ਵਿੱਚ 10,800 ਰੁਪਏ ਦਾ ਵਾਧਾ ਹੋਇਆ ਹੈ। ਇਸ ਦੇ SX (O) ਵੇਰੀਐਂਟ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ

Embed widget