ਪੜਚੋਲ ਕਰੋ

200 kmph ਦੀ ਟਾਪ-ਸਪੀਡ ਦਿੰਦੀਆਂ ਨੇ ਇਹ ਭਾਰਤੀ ਕਾਰਾਂ, ਹੁੰਡਈ-ਮਹਿੰਦਰਾ ਦੇ ਮਾਡਲ ਵੀ ਸ਼ਾਮਲ

Top Speed: ਲੋਕ ਇਸ ਨੂੰ ਖਰੀਦਣ ਤੋਂ ਪਹਿਲਾਂ ਕਾਰ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਇਕੱਠੀ ਕਰਨਾ ਚਾਹੁੰਦੇ ਨੇ ਇੱਥੇ ਅਸੀਂ ਉਨ੍ਹਾਂ ਕਾਰਾਂ ਬਾਰੇ ਦੱਸਣ ਜਾ ਰਹੇ ਹਾਂ ਜੋ 200 kmph ਤੋਂ ਜ਼ਿਆਦਾ ਦੀ ਟਾਪ ਸਪੀਡ ਦਿੰਦੀਆਂ ਹਨ।

200 kmph ਦੀ ਟਾਪ-ਸਪੀਡ ਦਿੰਦੀਆਂ ਨੇ ਇਹ ਭਾਰਤੀ ਕਾਰਾਂ

1/5
ਇਸੇ ਤਰ੍ਹਾਂ ਦੀਆਂ ਕਾਰਾਂ ਦੀ ਸੂਚੀ ਵਿੱਚ Volkswagen Virtus ਵੀ ਸ਼ਾਮਲ ਹੈ। ਇਸ ਕਾਰ ਦੀ ਟਾਪ ਸਪੀਡ 200 kmph ਹੈ। Volkswagen Virtus ਦੀ ਐਕਸ-ਸ਼ੋਰੂਮ ਕੀਮਤ 11,55,900 ਰੁਪਏ ਤੋਂ ਸ਼ੁਰੂ ਹੁੰਦੀ ਹੈ।

2/5
ਮਹਿੰਦਰਾ XUV700 ਵੀ ਇਸ ਟਾਪ-ਸਪੀਡ ਦੇ ਨਾਲ ਮਾਰਕੀਟ ਵਿੱਚ ਹੈ। ਇਸ ਕਾਰ 'ਚ ਵਿਸ਼ਵ ਪੱਧਰੀ ਸੁਰੱਖਿਆ ਵਰਗੀਆਂ ਵਿਸ਼ੇਸ਼ਤਾਵਾਂ ਦੇ ਨਾਲ-ਨਾਲ 6 ਏਅਰਬੈਗ ਦੀ ਸਹੂਲਤ ਹੈ। ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 13.99 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

3/5
ਜੀਪ ਕੰਪਾਸ ਵਿੱਚ 21.3 ਸੈਂਟੀਮੀਟਰ ਟੱਚਸਕਰੀਨ ਡਿਸਪਲੇ ਹੈ। ਕਾਰ ਨੂੰ ਨਵੇਂ LED ਹੈੱਡਲੈਂਪਸ ਨਾਲ ਡਿਜ਼ਾਈਨ ਕੀਤਾ ਗਿਆ ਹੈ। ਇਸ ਕਾਰ ਦੀ ਟਾਪ ਸਪੀਡ 210 kmph ਹੈ। ਕਾਰ ਦੀ ਐਕਸ-ਸ਼ੋਰੂਮ ਕੀਮਤ 20.69 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

4/5
ਸਕੋਡਾ ਸਲਾਵੀਆ ਦੇ ਪੈਟਰੋਲ ਇੰਜਣ ਦੇ ਚਾਰ ਵੇਰੀਐਂਟ ਬਾਜ਼ਾਰ 'ਚ ਮੌਜੂਦ ਹਨ। ਇਹ ਕਾਰ 200 kmph ਦੀ ਟਾਪ-ਸਪੀਡ ਵੀ ਦੇ ਰਹੀ ਹੈ। ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 11,53,400 ਰੁਪਏ ਹੈ।

5/5
Hyundai Venue ਦੀ ਟਾਪ-ਸਪੀਡ 210 kmph ਹੈ। ਇਸ ਕਾਰ ਵਿੱਚ 26.03 ਸੈਂਟੀਮੀਟਰ ਐਚਡੀ ਆਡੀਓ ਵੀਡੀਓ ਨੈਵੀਗੇਸ਼ਨ ਸਿਸਟਮ ਅਤੇ ਡਿਜੀਟਲ ਕਲੱਸਟਰ ਹੈ। ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 11 ਲੱਖ ਰੁਪਏ ਤੋਂ ਸ਼ੁਰੂ ਹੋ ਕੇ 17.42 ਲੱਖ ਰੁਪਏ ਤੱਕ ਜਾਂਦੀ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget