ਪੜਚੋਲ ਕਰੋ

Price Hike: 1 ਅਕਤੂਬਰ ਤੋਂ Kia ਦੀਆਂ ਇਨ੍ਹਾਂ ਗੱਡੀਆਂ ਦੇ ਵਧ ਜਾਣਗੇ ਰੇਟ, ਖ਼ਰੀਦਣ ਦਾ ਇਰਾਦਾ ਹੈ ਤਾਂ ਮਾਰੋ ਝੱਟ ਸੌਦਾ

ਪੀਟੀਆਈ ਨਾਲ ਗੱਲਬਾਤ ਕਰਦਿਆਂ ਕੀਆ ਇੰਡੀਆ ਦੇ ਸੇਲਜ਼ ਅਤੇ ਮਾਰਕੀਟਿੰਗ ਹੈੱਡ ਹਰਦੀਪ ਐਸ ਬਰਾੜ ਨੇ ਇਹ ਜਾਣਕਾਰੀ ਦਿੱਤੀ। ਜਿਸ ਦੇ ਮੁਤਾਬਕ ਕੰਪਨੀ 1 ਅਕਤੂਬਰ ਤੋਂ ਸੇਲਟੋਸ ਅਤੇ ਕੈਰੇਂਸ ਦੀ ਕੀਮਤ 'ਚ ਕਰੀਬ ਦੋ ਫੀਸਦੀ ਦਾ ਵਾਧਾ ਕਰੇਗੀ।

1 ਅਕਤੂਬਰ ਤੋਂ Kia ਦੀਆਂ ਇਨ੍ਹਾਂ ਗੱਡੀਆਂ ਦੇ ਵਧ ਜਾਣਗੇ ਰੇਟ, ਖ਼ਰੀਦਣ ਦਾ ਇਰਾਦਾ ਹੈ ਤਾਂ ਮਾਰੋ ਝੱਟ ਸੌਦਾ

1/5
ਪੀਟੀਆਈ ਨਾਲ ਗੱਲਬਾਤ ਕਰਦਿਆਂ ਕਿਆ ਇੰਡੀਆ ਦੇ ਸੇਲਜ਼ ਅਤੇ ਮਾਰਕੀਟਿੰਗ ਹੈੱਡ ਹਰਦੀਪ ਐਸ ਬਰਾੜ ਨੇ ਇਹ ਜਾਣਕਾਰੀ ਦਿੱਤੀ। ਜਿਸ ਦੇ ਮੁਤਾਬਕ ਕੰਪਨੀ 1 ਅਕਤੂਬਰ ਤੋਂ ਸੇਲਟੋਸ ਅਤੇ ਕੈਰੇਂਸ ਦੀ ਕੀਮਤ 'ਚ ਕਰੀਬ ਦੋ ਫੀਸਦੀ ਦਾ ਵਾਧਾ ਕਰੇਗੀ।

2/5
ਇਸ ਤੋਂ ਪਹਿਲਾਂ ਅਪ੍ਰੈਲ 'ਚ ਕੀਆ ਇੰਡੀਆ ਨੇ ਰੀਅਲ ਡਰਾਈਵਿੰਗ ਇਮਿਸ਼ਨ (ਆਰਡੀਈ) ਨਿਯਮਾਂ ਨੂੰ ਅਪਡੇਟ ਕਰਨ ਕਾਰਨ ਆਪਣੇ ਵਾਹਨਾਂ ਦੀਆਂ ਕੀਮਤਾਂ 'ਚ ਇੱਕ ਫੀਸਦੀ ਦਾ ਵਾਧਾ ਕੀਤਾ ਸੀ। ਪਰ ਕੰਪਨੀ ਆਪਣੀ ਐਂਟਰੀ ਲੈਵਲ ਕਾਰ ਸੋਨੇਟ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕਰੇਗੀ।

3/5
Kia ਆਪਣੇ ਸੇਲਟੋਸ ਨੂੰ 10.90 ਲੱਖ ਰੁਪਏ ਤੋਂ ਲੈ ਕੇ 20 ਲੱਖ ਰੁਪਏ ਤੱਕ ਦੀ ਕੀਮਤ 'ਤੇ ਵੇਚਦੀ ਹੈ। ਇਸ ਕਾਰ ਨੂੰ 22 ਵੇਰੀਐਂਟ 'ਚ ਖਰੀਦਿਆ ਜਾ ਸਕਦਾ ਹੈ।

4/5
ਦੂਜੀ ਕਾਰ ਜਿਸ ਦੀ ਕੀਮਤ 1 ਅਕਤੂਬਰ ਤੋਂ ਵਧੇਗੀ ਉਹ ਹੈ Kia Carens ਕੰਪਨੀ ਇਸ ਨੂੰ ਘਰੇਲੂ ਬਾਜ਼ਾਰ 'ਚ 10.45 ਲੱਖ ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਵੇਚਦੀ ਹੈ। ਜੋ ਇਸਦੇ ਟਾਪ ਮਾਡਲ 'ਤੇ 18.95 ਲੱਖ ਰੁਪਏ ਐਕਸ-ਸ਼ੋਰੂਮ 'ਤੇ ਖਤਮ ਹੁੰਦਾ ਹੈ।

5/5
ਇਲੈਕਟ੍ਰਿਕ ਕਾਰ ਦੀ ਗੱਲ ਕਰੀਏ ਤਾਂ Kia ਭਾਰਤ 'ਚ ਆਪਣਾ ਇਲੈਕਟ੍ਰਿਕ ਮਾਡਲ EV 6 ਵੇਚਦੀ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਵੱਲੋਂ ਸਹੁੰ ਚੁੱਕਣ ਦੀ ਤਰੀਕ ਤੈਅ !Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤKulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&K

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ

Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Embed widget