ਪੜਚੋਲ ਕਰੋ

Cars Launch in May: ਮਈ 2024 'ਚ ਲਾਂਚ ਹੋਈਆਂ ਇਹ ਕਾਰਾਂ, ਬੁਕਿੰਗ ਹੋ ਗਈ ਹੈ ਸ਼ੁਰੂ, ਹੁਣੇ ਕਰ ਸਕਦੇ ਹੋ ਆਰਡਰ

Latest Cars Launch in India: ਮਈ 2024 ਵਿੱਚ ਦੇਸ਼ ਵਿੱਚ ਕਈ ਗੱਡੀਆਂ ਲਾਂਚ ਹੋਈਆਂ। ਕਾਰ ਬਣਾਉਣ ਵਾਲੀਆਂ ਕੰਪਨੀਆਂ ਨੇ ਵੀ ਕਈ ਗੱਡੀਆਂ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਹੈ। ਆਓ ਜਾਣੀਓ ਕਿਹੜੀਆਂ ਗੱਡੀਆਂ ਮਈ ਮਹੀਨੇ ਵਿੱਚ ਲਾਂਚ ਕੀਤੀਆਂ ਗਈਆਂ।

ਇਨ੍ਹਾਂ ਕਾਰਾਂ ਵਿੱਚ ਮਾਰੂਤੀ ਸਵਿਫਟ ਦਾ ਨਵਾਂ ਮਾਡਲ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਕਈ ਵਾਹਨਾਂ ਦੇ ਵੇਰੀਐਂਟ ਵੀ ਦੇਖਣ ਨੂੰ ਮਿਲੇ

1/5
ਮਾਰੂਤੀ ਸੁਜ਼ੂਕੀ ਸਵਿਫਟ 2024 ਇੰਡੀਅਨ ਮਾਰਕਿਟ 'ਚ ਆ ਗਈ ਹੈ। ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 6.49 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

2/5
ਮਾਰੂਤੀ Suzuki Frontx ਦਾ ਨਵਾਂ ਵੇਰੀਐਂਟ ਮਾਰਕਿਟ 'ਚ ਆ ਗਿਆ ਹੈ। Suzuki Frontx ਦਾ ਨਵਾਂ ਮਿਡ-ਲੈਵਲ Delta+ (O) ਵੇਰੀਐਂਟ ਮਾਰਕਿਟ 'ਚ ਲਾਂਚ ਕੀਤਾ ਗਿਆ ਹੈ, ਇਸ 'ਚ 6 ਏਅਰਬੈਗਸ ਦਾ ਫੀਚਰ ਸ਼ਾਮਲ ਹੈ। ਇਸ ਨਵੇਂ ਵੇਰੀਐਂਟ ਦੀ ਐਕਸ-ਸ਼ੋਰੂਮ ਕੀਮਤ 8.93 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

3/5
Tata Nexon ਨੇ ਬਾਜ਼ਾਰ 'ਚ ਤਿੰਨ ਨਵੇਂ ਵੇਰੀਐਂਟ ਲਾਂਚ ਕੀਤੇ ਹਨ। ਇਨ੍ਹਾਂ 'ਚ ਪੈਨੋਰਾਮਿਕ ਸਨਰੂਫ ਦਾ ਫੀਚਰ ਸ਼ਾਮਲ ਕੀਤਾ ਗਿਆ ਹੈ। Tata Nexon ਦੀ ਐਕਸ-ਸ਼ੋਰੂਮ ਕੀਮਤ 8.15 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

4/5
ਮਹਿੰਦਰਾ 3XO ਨੂੰ ਪਿਛਲੇ ਮਹੀਨੇ ਬਾਜ਼ਾਰ 'ਚ ਲਾਂਚ ਕੀਤਾ ਗਿਆ ਸੀ। ਕੰਪਨੀ ਨੇ ਇਸ ਕਾਰ ਦੀ ਬੁਕਿੰਗ 15 ਮਈ ਤੋਂ ਸ਼ੁਰੂ ਕਰ ਦਿੱਤੀ ਹੈ। ਇਸ ਕਾਰ ਦੀ ਡਿਲੀਵਰੀ 26 ਮਈ ਤੋਂ ਕੀਤੀ ਜਾਵੇਗੀ। ਇਸ ਕਾਰ ਦੀ ਐਕਸ-ਸ਼ੋਰੂਮ ਕੀਮਤ 7.49 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

5/5
Porsche Cayenne GTS ਅਤੇ GTS Coupe ਨੂੰ ਲਾਂਚ ਕੀਤਾ ਗਿਆ ਹੈ। Porsche Scion GTS ਦੀ ਐਕਸ-ਸ਼ੋਰੂਮ ਕੀਮਤ 2 ਕਰੋੜ ਰੁਪਏ ਹੈ। ਜਦੋਂ ਕਿ ਜੀਟੀਐਸ ਕੂਪ ਦੀ ਕੀਮਤ 2.01 ਕਰੋੜ ਰੁਪਏ ਰੱਖੀ ਗਈ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget