ਪੜਚੋਲ ਕਰੋ

MG4, MG5 ਅਤੇ ਸਾਈਬਰਸਟਰ ਬਾਜ਼ਾਰ 'ਚ ਪੇਸ਼, MG ਮੋਟਰ ਅਤੇ JSW ਨੇ ਦਿਖਾਈ ਝਲਕ

MG Motor JSW Showcase New Models: MG ਮੋਟਰ ਅਤੇ JSW ਗਰੁੱਪ ਦੋਵਾਂ ਨੇ ਮਿਲ ਕੇ ਭਾਰਤੀ ਬਾਜ਼ਾਰ ਵਿੱਚ ਤਿੰਨ ਮਾਡਲ ਪੇਸ਼ ਕੀਤੇ ਹਨ। ਇਹ ਤਿੰਨੋਂ ਇਲੈਕਟ੍ਰਿਕ ਮਾਡਲ ਹਨ ਅਤੇ ਇਨ੍ਹਾਂ ਮਾਡਲਾਂ ਦੀ ਰੇਂਜ 500 ਕਿਲੋਮੀਟਰ ਤੱਕ ਹੈ।

MG Motor

1/5
MG ਮੋਟਰ ਅਤੇ JSW ਦਾ ਇਹ ਸਾਂਝਾ ਉੱਦਮ ਇੱਕ ਨਵੀਂ ਰਣਨੀਤੀ 'ਤੇ ਕੰਮ ਕਰ ਰਿਹਾ ਹੈ, ਜਿਸ ਕਾਰਨ ਹਰ ਮਹੀਨੇ ਇਸ ਸਾਂਝੇਦਾਰੀ ਦਾ ਕੋਈ ਨਾ ਕੋਈ ਮਾਡਲ ਬਾਜ਼ਾਰ 'ਚ ਦੇਖਣ ਨੂੰ ਮਿਲ ਰਿਹਾ ਹੈ।

2/5
JSW ਗਰੁੱਪ ਦੇ ਐੱਮਡੀ ਸੱਜਣ ਜਿੰਦਲ ਨੇ ਕਿਹਾ ਕਿ ਕੰਪਨੀ ਫਿਲਹਾਲ ਇਲੈਕਟ੍ਰਿਕ ਵਾਹਨਾਂ 'ਤੇ ਧਿਆਨ ਦੇ ਰਹੀ ਹੈ। ਇਸ ਦੇ ਨਾਲ ਹੀ ਕੰਪਨੀ ਵਾਹਨਾਂ ਨੂੰ ਲੋਕਾਂ ਦੀ ਪਹੁੰਚ ਵਿੱਚ ਲਿਆਉਣ ਲਈ PHEV ਵੀ ਲਾਂਚ ਕਰੇਗੀ।

3/5
ਮਾਰਕੀਟ ਵਿੱਚ ਪੇਸ਼ ਕੀਤੀ ਗਈ MG 4 EV ਇੱਕ ਇਲੈਕਟ੍ਰਿਕ ਕਾਰ ਹੈ ਜਿਸਦੀ ਰੇਂਜ 500 ਕਿਲੋਮੀਟਰ ਹੈ। ਜੇਕਰ ਇਸ ਕਾਰ ਨੂੰ ਭਾਰਤ 'ਚ ਲਾਂਚ ਕੀਤਾ ਜਾਂਦਾ ਹੈ ਤਾਂ ਇਸ ਨੂੰ MG ZS ਤੋਂ ਬਿਹਤਰ ਮੰਨਿਆ ਜਾ ਸਕਦਾ ਹੈ।

4/5
MG Cyberster ਕੰਪਨੀ ਦੀ ਪਹਿਲੀ EV ਸਪੋਰਟਸ ਕਾਰ ਹੈ। ਇਹ 500 ਕਿਲੋਮੀਟਰ ਦੀ ਰੇਂਜ ਦੇਣ 'ਚ ਵੀ ਸਮਰੱਥ ਹੈ। ਇਸ ਸਾਈਬਰਸਟਰ ਦਾ ਡਿਜ਼ਾਈਨ ਕਾਫੀ ਵਿਲੱਖਣ ਹੈ।

5/5
MG ਮੋਟਰ ਨੇ ਭਾਰਤੀ ਬਾਜ਼ਾਰ 'ਚ MG 5 ਮਾਡਲ ਵੀ ਪੇਸ਼ ਕੀਤਾ ਹੈ। ਜੇਕਰ ਇਸ ਕਾਰ ਨੂੰ ਭਾਰਤ 'ਚ ਲਾਂਚ ਕੀਤਾ ਜਾਂਦਾ ਹੈ ਤਾਂ ਇਹ ਭਾਰਤ 'ਚ MG ਦੀ ਪਹਿਲੀ ਸੇਡਾਨ ਹੋ ਸਕਦੀ ਹੈ। ਇਸ ਦੀ ਲੰਬਾਈ 4.6 ਮੀਟਰ ਤੋਂ ਵੱਧ ਹੈ। ਇਸ ਸੇਡਾਨ ਦੀ ਰੇਂਜ 400 ਕਿਲੋਮੀਟਰ ਹੈ।

ਹੋਰ ਜਾਣੋ ਆਟੋ

ਟਾਪ ਹੈਡਲਾਈਨ

Cheapest Cars: ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ...
Luxury Car Sales:  ਸੈਕਿੰਡ ਹੈਂਡ ਲਗਜ਼ਰੀ ਕਾਰਾਂ ਦੀ ਮੰਗ 54% ਕਿਉਂ ਵਧੀ ਹੈ, ਅਤੇ ਇਸਦਾ ਯੂਰੋ ਨਾਲ ਕੀ ਸਬੰਧ ਹੈ?

Scorpio-Thar ਸਣੇ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਲੱਖਾਂ ਦਾ Discount, ਜਾਣੋ ਪੂਰੀ ਡਿਟੇਲਸ

ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget