ਪੜਚੋਲ ਕਰੋ

Most Expensive Bikes in India: ਇਹ ਹਨ ਭਾਰਤ 'ਚ ਵਿਕਣ ਵਾਲੀਆਂ ਮਹਿੰਗੀਆਂ ਬਾਈਕਸ, ਕੀਮਤ ਇੰਨੀ ਕਿ ਆ ਜਾਣਗੀਆਂ ਚੋਟੀ ਦੀਆਂ ਕਾਰਾਂ

Most Powerful Bikes: ਜੇ ਤੁਸੀਂ ਭਾਰਤ ਵਿੱਚ ਹੁਣ ਤੱਕ ਕੁਝ ਲੱਖਾਂ ਵਿੱਚ ਵਿਕਣ ਵਾਲੀਆਂ ਗੱਡੀਆਂ ਬਾਰੇ ਜਾਣਦੇ ਹੋ ਤਾਂ ਇਨ੍ਹਾਂ ਬਾਈਕਸ ਦੀਆਂ ਕੀਮਤਾਂ ਨੂੰ ਦੇਖ ਕੇ ਹੈਰਾਨ ਹੋ ਜਾਵੋਗੇ ਜਿਨ੍ਹਾਂ ਦਾ ਅਸੀਂ ਅੱਗੇ ਜ਼ਿਕਰ ਕਰਨ ਜਾ ਰਹੇ ਹਾਂ।

ਇਹ ਹਨ ਭਾਰਤ 'ਚ ਵਿਕਣ ਵਾਲੀਆਂ ਮਹਿੰਗੀਆਂ ਬਾਈਕਸ, ਕੀਮਤ ਇੰਨੀ ਕਿ ਆ ਜਾਣਗੀਆਂ ਟਾਪ ਦੀਆਂ ਕਾਰਾਂ

1/5
ਇਸ ਲਿਸਟ 'ਚ ਪਹਿਲੇ ਨੰਬਰ 'ਤੇ Ducati Superleggera V4 ਸਪੋਰਟ ਬਾਈਕ ਹੈ। ਇਹ ਬਾਈਕ 1000 ਸੀਸੀ ਦੇ ਪਾਵਰਫੁੱਲ ਇੰਜਣ ਦੇ ਨਾਲ ਆਉਂਦੀ ਹੈ। ਇਸ ਬਾਈਕ ਦੀ ਐਕਸ-ਸ਼ੋਰੂਮ ਕੀਮਤ 1.2 ਕਰੋੜ ਰੁਪਏ ਹੈ। ਮਤਲਬ ਕਿ ਇਸ ਬਾਈਕ ਦੀ ਕੀਮਤ 'ਚ 2 ਟਾਪ ਮਾਡਲ ਫਾਰਚੂਨਰ ਗੱਡੀਆਂ ਖਰੀਦੀਆਂ ਜਾ ਸਕਦੀਆਂ ਹਨ।

2/5
Kawasaki Ninja H2R ਸਪੋਰਟ ਬਾਈਕ ਇਸ ਲਿਸਟ 'ਚ ਦੂਜੇ ਨੰਬਰ 'ਤੇ ਮੌਜੂਦ ਹੈ। ਇਸ ਬਾਈਕ 'ਚ 1000cc ਦਾ ਪਾਵਰਫੁੱਲ ਇੰਜਣ ਵੀ ਮੌਜੂਦ ਹੈ ਅਤੇ ਇਸ ਬਾਈਕ ਦੀ ਕੀਮਤ 79,90,000 ਰੁਪਏ ਐਕਸ-ਸ਼ੋਰੂਮ ਹੈ। ਲਗਭਗ 80 ਲੱਖ ਰੁਪਏ ਦੀ ਕੀਮਤ ਵਾਲੀ ਇਸ ਬਾਈਕ ਦੇ ਬਦਲੇ ਕਈ ਟਾਪ ਮਾਡਲ ਬਜਟ ਵਾਹਨ ਜਾਂ ਮਹਿੰਗੀ ਲਗਜ਼ਰੀ ਕਾਰ ਖਰੀਦੀ ਜਾ ਸਕਦੀ ਹੈ।

3/5
ਤੀਜੇ ਨੰਬਰ 'ਤੇ ਇਕ ਹੋਰ ਡੁਕਾਟੀ ਸਪੋਰਟਸ ਬਾਈਕ ਹੈ, ਡੁਕਾਟੀ ਸਟ੍ਰੀਟ ਫਾਈਟਰ V4 ਲੈਂਬੋਰਗਿਨੀ। ਇਹ ਬਾਈਕ 1100cc ਦੇ ਬਹੁਤ ਸ਼ਕਤੀਸ਼ਾਲੀ ਇੰਜਣ ਦੇ ਨਾਲ ਆਉਂਦੀ ਹੈ। ਇਸ ਬਾਈਕ ਦੀ ਕੀਮਤ 72,00,000 ਰੁਪਏ ਐਕਸ-ਸ਼ੋਰੂਮ ਹੈ।

4/5
ਚੌਥੇ ਨੰਬਰ 'ਤੇ Ducati Panigale V4 R ਸਪੋਰਟਸ ਬਾਈਕ ਹੈ। ਇਸ ਸਪੋਰਟ ਬਾਈਕ 'ਚ 1000cc ਇੰਜਣ ਵੀ ਮੌਜੂਦ ਹੈ ਅਤੇ ਇਸ ਬਾਈਕ ਦੀ ਐਕਸ-ਸ਼ੋਰੂਮ ਕੀਮਤ 69,90,000 ਰੁਪਏ ਹੈ।

5/5
ਇੰਡੀਅਨ ਪਰਸੂਟ ਡਾਰਕ ਹਾਰਸ ਬਾਈਕ ਪੰਜਵੇਂ ਨੰਬਰ 'ਤੇ ਮੌਜੂਦ ਹੈ। ਇਹ ਬਾਈਕ 1800cc ਇੰਜਣ ਦੇ ਨਾਲ ਆਉਂਦੀ ਹੈ। ਇਸ ਸਪੋਰਟਸ ਬਾਈਕ ਦੀ ਕੀਮਤ 43,00,000 ਰੁਪਏ ਐਕਸ-ਸ਼ੋਰੂਮ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ

ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ
ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
ਵਧਦੇ ਪ੍ਰਦੂਸ਼ਣ ਵਿਚਾਲੇ ਆਇਆ Google Maps ਦਾ ਸ਼ਾਨਦਾਰ ਫੀਚਰ! ਹੁਣ ਤੁਸੀਂ ਘਰ ਬੈਠਿਆਂ ਚੈੱਕ ਕਰ ਸਕਦੇ ਹਵਾ ਦੀ ਗੁਣਵੱਤਾ

ਸਾਈਬਰ ਠੱਗਾਂ ਨੇ ਧੋਖਾਧੜੀ ਕਰਨ ਦਾ ਅਪਣਾਇਆ ਨਵਾਂ ਤਰੀਕਾ, ਅਜਿਹੀ ਕਾਲ ਆਵੇ ਤਾਂ ਤੁਰੰਤ ਹੋ ਜਾਓ ਅਲਰਟ

Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ

Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Embed widget