ਪੜਚੋਲ ਕਰੋ

New Royal Enfield Bullet 350: ਨਵੇਂ ਬੁਲੇਟ ਦਾ ਇੰਤਜ਼ਾਰ ਹੋਇਆ ਖ਼ਤਮ, ਦੇਖੋ ਸ਼ਾਨਦਾਰ ਤਸਵੀਰਾਂ

ਰਾਇਲ ਐਨਫੀਲਡ ਨੇ ਹਰ ਕਿਸੇ ਦੀ ਪਸੰਦੀਦਾ ਬਾਈਕ, ਨਵੀਂ ਰਾਇਲ ਐਨਫੀਲਡ ਬੁਲੇਟ 350 ਲਾਂਚ ਕੀਤੀ ਹੈ। ਜੇਕਰ ਤੁਸੀਂ ਵੀ ਇਸ ਬਾਈਕ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ ਤਾਂ ਤੁਹਾਡਾ ਇੰਤਜ਼ਾਰ ਖਤਮ ਹੋ ਗਿਆ ਹੈ।

ਨਵੇਂ ਬੁਲੇਟ ਦਾ ਇੰਤਜ਼ਾਰ ਹੋਇਆ ਖ਼ਤਮ, ਦੇਖੋ ਸ਼ਾਨਦਾਰ ਤਸਵੀਰਾਂ

1/5
ਨਵੀਂ ਰਾਇਲ ਐਨਫੀਲਡ ਬੁਲੇਟ 350 ਨੂੰ 1.73 ਲੱਖ ਰੁਪਏ ਤੋਂ ਲੈ ਕੇ 2.15 ਲੱਖ ਰੁਪਏ ਐਕਸ-ਸ਼ੋਰੂਮ ਦੀ ਕੀਮਤ 'ਤੇ ਖਰੀਦਿਆ ਜਾ ਸਕਦਾ ਹੈ।

2/5
ਰਾਇਲ ਐਨਫੀਲਡ ਨੇ ਇਸ ਬਾਈਕ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਦੀ ਡਿਲੀਵਰੀ ਵੀ 3 ਸਤੰਬਰ ਤੋਂ ਸ਼ੁਰੂ ਹੋਵੇਗੀ।

3/5
ਇਸ ਨਵੀਂ ਬਾਈਕ ਨੂੰ ਤਿੰਨ ਵੇਰੀਐਂਟਸ (ਮਿਲਟਰੀ, ਸਟੈਂਡਰਡ ਅਤੇ ਗੋਲਡ) ਅਤੇ ਪੰਜ ਰੰਗਾਂ (ਮਿਲਟਰੀ ਰੈੱਡ, ਮਿਲਟਰੀ ਬਲੈਕ, ਸਟੈਂਡਰਡ ਮਾਰੂਨ, ਸਟੈਂਡਰਡ ਬਲੈਕ ਅਤੇ ਬਲੈਕ ਗੋਲਡ) 'ਚ ਖਰੀਦਿਆ ਜਾ ਸਕਦਾ ਹੈ।

4/5
ਨਵੀਂ ਬੁਲੇਟ 350 ਵਿੱਚ ਕਲਾਸਿਕ ਅਤੇ ਹੰਟਰ 350 ਵਰਗਾ ਹੀ ਇੰਜਣ ਦਿੱਤਾ ਗਿਆ ਹੈ, ਜੋ ਕਿ 349 ਸੀਸੀ ਦਾ ਹੈ।

5/5
ਨਵੀਂ ਰਾਇਲ ਐਨਫੀਲਡ ਬੁਲੇਟ 350 ਜਿਨ੍ਹਾਂ ਬਾਈਕਸ ਦਾ ਘਰੇਲੂ ਬਾਜ਼ਾਰ 'ਚ ਮੁਕਾਬਲਾ ਕਰੇਗੀ, ਉਹ ਹਨ ਹੌਂਡਾ ਐਚ'ਨੇਸ' ਸੀਬੀ350 ਅਤੇ ਜਾਵਾ 42।

ਹੋਰ ਜਾਣੋ ਆਟੋ

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026

Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
CM ਭਗਵੰਤ ਮਾਨ ਜਾਣਗੇ ਪਾਕਿਸਤਾਨ! ਕੇਂਦਰ ਤੋਂ ਮੰਗੀ ਇਜਾਜ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਨਵੰਬਰ 2026
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...

ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

Embed widget