ਪੜਚੋਲ ਕਰੋ

Popular Bikes: ਨੌਜਵਾਨਾਂ ਵਿੱਚ ਬਹੁਤ ਮਸ਼ਹੂਰ ਨੇ ਇਹ ਮੋਟਰਸਾਇਕਲ, ਤੁਹਾਨੂੰ ਕਿਹੜੀ ਹੈ ਪਸੰਦ ?

ਭਾਰਤ ਵਿੱਚ ਦੋਪਹੀਆ ਵਾਹਨਾਂ ਦਾ ਜਬਰਦਸਤ ਕ੍ਰੇਜ਼ ਹੈ। ਜਿਸ 'ਚ ਸਪੋਰਟਸ ਬਾਈਕ ਦੇ ਹਿੱਸੇ 'ਤੇ ਜ਼ਿਆਦਾਤਰ ਨੌਜਵਾਨਾਂ ਦਾ ਕਬਜ਼ਾ ਹੈ। ਅਸੀਂ ਉਨ੍ਹਾਂ ਦੇ ਕੁਝ ਪਸੰਦੀਦਾ ਵਿਕਲਪਾਂ ਬਾਰੇ ਹੋਰ ਜਾਣਕਾਰੀ ਦੇਣ ਜਾ ਰਹੇ ਹਾਂ।

Popular Bikes

1/5
ਇਹ ਸੂਚੀ TVS Apache ਨਾਲ ਸ਼ੁਰੂ ਹੁੰਦੀ ਹੈ, ਜੋ ਕਿ ਕਈ ਵੇਰੀਐਂਟਸ ਵਿੱਚ ਉਪਲਬਧ ਹੈ। ਜੇ TVS RTR 160 ਦੀ ਕੀਮਤ ਦੀ ਗੱਲ ਕਰੀਏ ਤਾਂ ਇਸਦੀ ਵਿਕਰੀ ਐਕਸ-ਸ਼ੋਰੂਮ 1.40 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ।

2/5
ਦੂਜੀ ਬਾਈਕ ਬਜਾਜ ਪਲਸਰ ਹੈ, ਜੋ ਕਿ ਵੱਖ-ਵੱਖ ਇੰਜਣ ਵਿਕਲਪਾਂ ਦੇ ਨਾਲ ਬਾਜ਼ਾਰ 'ਚ ਉਪਲਬਧ ਹੈ। ਜੇਕਰ ਅਸੀਂ Bajaj Pulsar NS 160 ਦੀ ਕੀਮਤ ਦੀ ਗੱਲ ਕਰੀਏ ਤਾਂ ਇਹ ਐਕਸ-ਸ਼ੋਰੂਮ 1.56 ਲੱਖ ਰੁਪਏ ਦੀ ਕੀਮਤ 'ਤੇ ਉਪਲਬਧ ਹੈ।

3/5
Yamaha MT 15 ਸਪੋਰਟਸ ਬਾਈਕ ਵੀ ਨੌਜਵਾਨਾਂ 'ਚ ਕਾਫੀ ਮਸ਼ਹੂਰ ਹੈ, ਜਿਸ ਦੀ ਘਰੇਲੂ ਬਾਜ਼ਾਰ 'ਚ ਕੀਮਤ 1.92 ਲੱਖ ਰੁਪਏ ਐਕਸ-ਸ਼ੋਰੂਮ ਤੋਂ ਸ਼ੁਰੂ ਹੁੰਦੀ ਹੈ।

4/5
Yamaha R15 ਸਪੋਰਟਸ ਬਾਈਕ ਵੀ ਬਹੁਤ ਪਸੰਦੀਦਾ ਬਾਈਕ ਹੈ। ਇਸ ਦੇ ਲੁੱਕ ਨੂੰ ਨੌਜਵਾਨਾਂ 'ਚ ਕਾਫੀ ਪਸੰਦ ਕੀਤਾ ਜਾ ਰਿਹਾ ਹੈ। Yamaha R15 V4 ਦੀ ਸ਼ੁਰੂਆਤੀ ਕੀਮਤ 2.08 ਲੱਖ ਰੁਪਏ ਐਕਸ-ਸ਼ੋਰੂਮ ਹੈ।

5/5
ਇਸ ਸੈਗਮੈਂਟ 'ਚ KTM ਬਾਈਕਸ ਵੀ ਕਾਫੀ ਮਸ਼ਹੂਰ ਹਨ। ਇਸ ਨੂੰ ਵੱਖ-ਵੱਖ ਇੰਜਣ ਵਿਕਲਪਾਂ ਨਾਲ ਘਰ ਲਿਆਂਦਾ ਜਾ ਸਕਦਾ ਹੈ। ਜੇਕਰ KTM RC200 ਦੀ ਕੀਮਤ ਦੀ ਗੱਲ ਕਰੀਏ ਤਾਂ ਇਸ ਨੂੰ 2.52 ਲੱਖ ਰੁਪਏ ਦੀ ਐਕਸ-ਸ਼ੋਰੂਮ ਕੀਮਤ 'ਤੇ ਘਰ ਲਿਆਂਦਾ ਜਾ ਸਕਦਾ ਹੈ।

ਹੋਰ ਜਾਣੋ ਆਟੋ

ਟਾਪ ਹੈਡਲਾਈਨ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ

ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

Embed widget