ਪੜਚੋਲ ਕਰੋ

Low Hight Scooters: ਕੱਦ ਛੋਟਾ ਹੈ ਤੇ ਸਕੂਟਰ ਚਲਾਉਣ ਦਾ ਹੈ ਚਾਅ, ਨਹੀਂ ਫਿਕਰ ਦੀ ਲੋੜ, ਦੇਖੋ ਤੁਹਾਡੇ ਲਈ ਹੀ ਬਣੇ ਹਨ ਇਹ ਸਕੂਟਰ

ਘਰੇਲੂ ਬਜ਼ਾਰ 'ਚ ਦੇਖਣ 'ਤੇ ਸਕੂਟਰਾਂ ਦਾ ਕ੍ਰੇਜ਼ ਪੈਦਾ ਹੋ ਜਾਂਦਾ ਹੈ ਪਰ ਕੁਝ ਲੋਕ ਜਿਨ੍ਹਾਂ ਦੀ ਲੰਬਾਈ ਸਾਧਾਰਨ ਜਾਂ ਇਸ ਤੋਂ ਘੱਟ ਹੁੰਦੀ ਹੈ, ਉਨ੍ਹਾਂ ਨੂੰ ਗੱਡੀ ਚਲਾਉਣ 'ਚ ਦਿੱਕਤ ਆਉਂਦੀ ਹੈ। ਅਜਿਹੇ ਲੋਕ ਹੁਣ ਵਿਚਾਰ ਕਰ ਸਕਦੇ ਹਨ।

ਕੱਦ ਛੋਟਾ ਹੈ ਤੇ ਸਕੂਟਰ ਚਲਾਉਣ ਦਾ ਹੈ ਚਾਅ, ਨਹੀਂ ਫਿਕਰ ਦੀ ਲੋੜ, ਦੇਖੋ ਤੁਹਾਡੇ ਲਈ ਹੀ ਬਣੇ ਹਨ ਇਹ ਸਕੂਟਰ

1/5
ਇਸ ਲਿਸਟ 'ਚ ਪਹਿਲਾ ਨਾਂ TVS Zest 110 ਸਕੂਟਰ ਦਾ ਹੈ, ਜੋ 760mm ਦੀ ਉਚਾਈ ਨਾਲ ਆਉਂਦਾ ਹੈ। ਇਸ ਨੂੰ 73,036 ਰੁਪਏ ਦੀ ਐਕਸ-ਸ਼ੋਰੂਮ ਕੀਮਤ 'ਤੇ ਖਰੀਦਿਆ ਜਾ ਸਕਦਾ ਹੈ।

2/5
ਦੂਜੇ ਨੰਬਰ 'ਤੇ ਹੀਰੋ ਦਾ ਪਲੇਜ਼ਰ ਪਲੱਸ ਸਕੂਟਰ ਮੌਜੂਦ ਹੈ। ਇਹ ਸਕੂਟਰ 765 ਮਿਲੀਮੀਟਰ ਦੀ ਉਚਾਈ ਨਾਲ ਆਉਂਦਾ ਹੈ। ਇਸ ਦੀ ਐਕਸ-ਸ਼ੋਰੂਮ ਕੀਮਤ 68,368 ਰੁਪਏ ਹੈ।

3/5
ਤੀਜੇ ਨੰਬਰ 'ਤੇ ਹੌਂਡਾ ਦਾ ਹੌਂਡਾ ਐਕਟਿਵਾ ਅਤੇ ਹੌਂਡਾ ਐਕਟਿਵਾ 125 ਸਕੂਟਰ ਮੌਜੂਦ ਹਨ। ਇਹ 765 ਮਿਲੀਮੀਟਰ ਦੀ ਉਚਾਈ ਦੇ ਨਾਲ ਆਉਂਦਾ ਹੈ। ਸਟੈਂਡਰਡ ਐਕਟਿਵਾ ਦੀ ਕੀਮਤ 75,347 ਰੁਪਏ ਹੈ, ਜਦਕਿ ਐਕਟਿਵਾ 125 ਦੀ ਕੀਮਤ 78,920 ਰੁਪਏ ਐਕਸ-ਸ਼ੋਰੂਮ ਹੈ।

4/5
ਅਗਲਾ ਨੰਬਰ ਹੈ TVS Jupiter ਅਤੇ Jupiter 125 ਇਹ ਸਕੂਟਰ 765 mm ਦੀ ਉਚਾਈ ਨਾਲ ਆਉਂਦਾ ਹੈ। ਇਨ੍ਹਾਂ ਦੀ ਕੀਮਤ 71,390 ਰੁਪਏ ਅਤੇ 82,825 ਰੁਪਏ ਐਕਸ-ਸ਼ੋਰੂਮ ਹੈ।

5/5
Honda Grazia 125 ਸਕੂਟਰ ਅਗਲੇ ਨੰਬਰ 'ਤੇ ਮੌਜੂਦ ਹੈ। ਇਹ ਸਕੂਟਰ 765 ਮਿਲੀਮੀਟਰ ਦੀ ਉਚਾਈ ਨਾਲ ਆਉਂਦਾ ਹੈ। ਇਸ ਦੀ ਕੀਮਤ 82,520 ਰੁਪਏ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਨੂੰ ਮਿਲਿਆ ਤੋਹਫ਼ਾ , ਸ਼ਰਮਾ ਗਿਆ ਦੋਸਾਂਝਵਾਲਾਮਰੇ ਬੰਦੇ ਨੂੰ ਜਿਉਂਦਾ ਕਰ ਦੇਣ ਸਿੱਧੂ ਮੂਸੇਵਾਲਾ ਦੇ ਗੀਤ , ਸਿੱਧੂ ਤੇ ਬੋਲੇ ਜਾਨੀਤਾਪਸੀ ਪੰਨੂ ਦੇ ਘਰਵਾਲੇ ਦਾ ਕੀ ਹਾਲ , Cute ਗੱਲਾਂ ਤਾਂ ਸੁਣੋਦਿਲਜੀਤ ਦੇ ਸ਼ੋਅ ਕਿਸਨੇ ਪਾਈ ਦੋਸਾਂਝਵਾਲੇ ਨੂੰ ਮੁੰਦਰੀ , ਇਹ ਤਾਂ ਕਮਾਲ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget