ਪੜਚੋਲ ਕਰੋ

Budget Sunroof Cars: ਜੇ ਤੁਹਾਡਾ ਬਜਟ 11 ਲੱਖ ਰੁਪਏ ਤੱਕ ਹੈ, ਤਾਂ ਤੁਸੀਂ ਵੀ ਇਨ੍ਹਾਂ ਸਨਰੂਫ ਵਾਲੀਆਂ ਕਾਰਾਂ ਦਾ ਲੈ ਸਕਦੇ ਹੋ ਨਜ਼ਾਰਾ

ਉਹ ਦਿਨ ਗਏ ਜਦੋਂ ਮੱਧ ਵਰਗ ਦੇ ਗਾਹਕ ਸਨਰੂਫ ਵਾਲੀ ਕਾਰ ਦਾ ਸੁਪਨਾ ਹੀ ਦੇਖ ਸਕਦੇ ਸਨ ਕਿਉਂਕਿ ਇੱਕ ਕਾਰ ਖਰੀਦਣਾ ਉਨ੍ਹਾਂ ਦੇ ਬਜਟ ਤੋਂ ਬਾਹਰ ਸੀ। ਪਰ ਹੁਣ ਇਹ ਬਜਟ ਵਿੱਚ ਹੈ। ਵਿਕਲਪ ਵੇਖੋ

ਜੇ ਤੁਹਾਡਾ ਬਜਟ 11 ਲੱਖ ਰੁਪਏ ਤੱਕ ਹੈ, ਤਾਂ ਤੁਸੀਂ ਵੀ ਇਨ੍ਹਾਂ ਸਨਰੂਫ ਵਾਲੀਆਂ ਕਾਰਾਂ ਦਾ ਲੈ ਸਕਦੇ ਹੋ ਨਜ਼ਾਰਾ

1/5
Hyundai ਦੀ ਮਾਈਕ੍ਰੋ SUV ਕਾਰ Exeter ਇਸ ਸੂਚੀ 'ਚ ਪਹਿਲੇ ਨੰਬਰ 'ਤੇ ਮੌਜੂਦ ਹੈ। ਇਸ ਨੂੰ ਇਲੈਕਟ੍ਰਿਕ ਸਨਰੂਫ ਨਾਲ ਲੈਸ ਕੀਤਾ ਗਿਆ ਹੈ। ਇਹ ਕਾਰ 8 ਲੱਖ ਰੁਪਏ ਦੀ ਐਕਸ-ਸ਼ੋਰੂਮ ਕੀਮਤ 'ਤੇ ਤੁਹਾਡੀ ਹੋ ਸਕਦੀ ਹੈ।

2/5
ਦੂਜੇ ਨੰਬਰ 'ਤੇ ਟਾਟਾ ਦੀ ਹਾਲੀਆ ਲਾਂਚਿੰਗ ਅਤੇ ਹੁੰਡਈ ਐਕਸਟੋਰ ਨਾਲ ਮੁਕਾਬਲਾ ਕਰਨ ਵਾਲੀ ਪੰਚ ਦਾ ਨਾਂ ਹੈ। ਇਸ ਨੂੰ ਇਲੈਕਟ੍ਰਿਕ ਫੀਚਰਸ ਨਾਲ ਵੀ ਲੈਸ ਕੀਤਾ ਗਿਆ ਹੈ। ਇਸ ਨੂੰ ਖਰੀਦਣ ਲਈ ਤੁਹਾਨੂੰ ਐਕਸ-ਸ਼ੋਰੂਮ 8.25 ਲੱਖ ਰੁਪਏ ਖਰਚ ਕਰਨੇ ਪੈਣਗੇ।

3/5
ਤੀਜੀ ਕਾਰ ਮਹਿੰਦਰਾ XUV300 ਹੈ, ਜਿਸ ਨੂੰ ਹਾਲ ਹੀ 'ਚ ਸਨਰੂਫ ਫੀਚਰ ਨਾਲ ਅਪਡੇਟ ਕੀਤਾ ਗਿਆ ਹੈ। ਜੋ ਇਸ ਦੇ w4 ਵੇਰੀਐਂਟ 'ਚ ਉਪਲੱਬਧ ਹੋਵੇਗਾ। ਇਸ ਕਾਰ ਨੂੰ ਐਕਸ-ਸ਼ੋਰੂਮ 8.41 ਲੱਖ ਰੁਪਏ 'ਚ ਖਰੀਦਿਆ ਜਾ ਸਕਦਾ ਹੈ।

4/5
ਇਸ ਲਿਸਟ 'ਚ ਟਾਟਾ ਦੀ ਮਸ਼ਹੂਰ SUV Tata Nexon ਵੀ ਮੌਜੂਦ ਹੈ, ਜੋ ਸਨਰੂਫ ਫੀਚਰ ਨਾਲ ਬਾਜ਼ਾਰ 'ਚ ਮੌਜੂਦ ਹੈ। ਜਿਸ ਦੀ ਕੀਮਤ 9.6 ਲੱਖ ਰੁਪਏ ਐਕਸ-ਸ਼ੋਰੂਮ ਹੈ।

5/5
ਪੰਜਵੀਂ ਕਾਰ ਜਿਸ ਨੂੰ ਸਨਰੂਫ ਫੀਚਰ ਨਾਲ 11 ਲੱਖ ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। ਇਹ ਕੀਆ ਸੋਨੇਟ ਹੈ। ਇਸ ਦਾ HTK ਪਲੱਸ iMT ਵੇਰੀਐਂਟ 10.49 ਲੱਖ ਰੁਪਏ ਦੀ ਕੀਮਤ 'ਤੇ ਖਰੀਦਿਆ ਜਾ ਸਕਦਾ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ

Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Advertisement
ABP Premium

ਵੀਡੀਓਜ਼

Delhi Pollution| ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ, NGT ਮੈਂਬਰ ਨੇ ਦੱਸੀ ਹਕੀਕਤKulwinder Kaur| ਕੁਲਵਿੰਦਰ ਕੌਰ ਦਾ ਹੋਇਆ ਤਬਾਦਲਾ ?Amarnath Yatra |Bus Brakes Fail | ਬੱਸ ਦੀਆ ਬ੍ਰੇਕਾਂ ਹੋਈਆਂ ਫੇਲ ,ਚਲਦੀ ਬੱਸ ਤੋਂ ਛਾਲ ਮਾਰਕੇ ਲੋਕਾਂ ਨੇ ਬਚਾਈ ਆਪਣੀ ਜਾਨ ,10 ਜ਼ਖਮੀ |J&KKarnal Murder| ਪੁਲਿਸ ਮੁਲਾਜ਼ਮ ਨੂੰ ਮਾਰੀਆਂ ਗੋਲੀਆਂ, ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Stubble Burning: ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨ ਨਹੀਂ ਜ਼ਿੰਮੇਵਾਰ...ਐਨਜੀਟੀ ਮੈਂਬਰ ਨੇ ਦੱਸੀ ਹਕੀਕਤ, ਸਰਕਾਰਾਂ ਤੇ ਲੀਡਰਾਂ ਦੀ ਖੁੱਲ੍ਹ ਗਈ ਪੋਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Amritsar News: ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦਾ ਰਾਹ ਪੱਧਰਾ! ਹੁਣ ਐਕਸ਼ਨ ਮੋਡ 'ਚ ਪੰਜਾਬ ਸਰਕਾਰ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jalandhar News: ਸੀਐਮ ਭਗਵੰਤ ਮਾਨ ਨੇ ਜਲੰਧਰ 'ਚ ਕਿਉਂ ਲਿਆ ਘਰ? ਬਾਜਵਾ ਦੇ ਦਾਅਵੇ 'ਚ ਕਿੰਨੀ ਸੱਚਾਈ? ਜਾਣੋ
Jasprit Bumrah: ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
ਰੋਹਿਤ-ਕੋਹਲੀ-ਜਡੇਜਾ ਤੋਂ ਬਾਅਦ ਬੁਮਰਾਹ ਕ੍ਰਿਕਟ ਪ੍ਰੇਮੀਆਂ ਨੂੰ ਦੇਣਗੇ ਝਟਕਾ, ਜਾਣੋ ਕਿਉਂ ਲੈਣਗੇ ਸੰਨਿਆਸ ?
Punjab News: ਨਹੀਂ ਬਦਲੇਗਾ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ! ਸੁਖਬੀਰ ਬਾਦਲ ਨੇ ਅੰਦਰੋਂ-ਅੰਦਰੀ ਕਰ ਲਿਆ ਜੋੜ-ਤੋੜ, ਬਦਲੇ ਸਾਰੇ ਸਮੀਕਰਨ

ਕੀ ਤੁਸੀਂ ਵੀ ਦਿਨ ਭਰ ਕਮਜ਼ੋਰੀ ਮਹਿਸੂਸ ਕਰਦੇ ਹੋ? ਆਪਣੀ ਡਾਈਟ 'ਚ ਸ਼ਾਮਲ ਕਰੋ ਇਹ 3 ਚੀਜ਼ਾਂ, ਫਿਰ ਦੇਖੋ ਕਮਾਲ

Monsoon News: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਅਲਰਟ ਜਾਰੀ

Embed widget