ਪੜਚੋਲ ਕਰੋ

End of FASTag: ਟੋਲ ਪਲਾਜ਼ੇ 'ਤੇ ਨਹੀਂ ਲੱਗਣਗੀਆਂ ਲੋਕਾਂ ਦੀਆਂ ਕਤਾਰਾਂ, ਜਾਣੋ ਸਰਕਾਰ ਨੇ FASTag ਸਿਸਟਮ ਦਾ ਕਿਉਂ ਕੀਤਾ ਅੰਤ!

End of FASTag: ਲੋਕ ਜਦੋਂ ਵਾਹਨ ਨੂੰ ਇੱਕ ਤੋਂ ਦੂਜੇ ਰਾਜ 'ਚ ਲੈ ਕੇ ਜਾਂਦੇ ਹਨ, ਤਾਂ ਉਨ੍ਹਾਂ ਨੂੰ ਟੈਕਸ ਦੇਣਾ ਪੈਂਦਾ ਹੈ। ਇਸ ਦੇ ਲਈ ਰਾਸ਼ਟਰੀ ਰਾਜ ਮਾਰਗਾਂ 'ਤੇ ਕਈ ਟੋਲ ਪਲਾਜ਼ੇ ਬਣਾਏ ਗਏ ਹਨ, ਜਿੱਥੇ ਟੋਲ ਟੈਕਸ ਦੀ ਵਸੂਲੀ ਕੀਤੀ ਜਾਂਦੀ ਹੈ।

End of FASTag

1/5
ਅੱਜ ਵੀ ਟੋਲ ’ਤੇ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ, ਜਿਸ ਕਾਰਨ ਕਾਫੀ ਸਮਾਂ ਬਰਬਾਦ ਹੋ ਰਿਹਾ ਹੈ। ਹਾਲਾਂਕਿ ਫਾਸਟੈਗ ਦੇ ਆਉਣ ਨਾਲ ਸਮੇਂ ਅਤੇ ਪੈਸੇ ਦੀ ਬਚਤ ਹੋਈ ਹੈ, ਪਰ ਇਹ ਤਕਨੀਕ ਅਜੇ ਵੀ ਬਹੁਤ ਤੇਜ਼ ਅਤੇ ਸੁਵਿਧਾਜਨਕ ਨਹੀਂ ਹੈ। ਦੱਸ ਦੇਈਏ ਕਿ ਫਾਸਟੈਗ ਭਾਰਤ ਸਰਕਾਰ ਦੀ ਇੱਕ ਪਹਿਲ ਹੈ ਜਿਸ ਦੀ ਮਦਦ ਨਾਲ ਨੈਸ਼ਨਲ ਹਾਈਵੇ 'ਤੇ ਬਿਨਾਂ ਰੁਕੇ ਟੋਲ ਦਾ ਭੁਗਤਾਨ ਕੀਤਾ ਜਾ ਸਕਦਾ ਹੈ।

2/5
ਪਰ ਹੁਣ ਖ਼ਬਰਾਂ ਆ ਰਹੀਆਂ ਹਨ ਕਿ ਫਾਸਟੈਗ ਦੀ ਸਹੂਲਤ ਵੀ ਬਦਲੀ ਜਾਵੇਗੀ ਅਤੇ ਸੈਟੇਲਾਈਟ ਰਾਹੀਂ ਟੋਲ ਅਦਾ ਕੀਤਾ ਜਾਵੇਗਾ। ਇਸਦੇ ਲਈ, GNSS ਸਿਸਟਮ ਯਾਨੀ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ ਨੂੰ ਲਾਗੂ ਕੀਤਾ ਜਾਵੇਗਾ। ਹੁਣ ਆਓ ਜਾਣਦੇ ਹਾਂ ਕਿ ਇਹ ਨਵੀਂ ਟੋਲ ਵਸੂਲੀ ਪ੍ਰਣਾਲੀ ਕਿਵੇਂ ਕੰਮ ਕਰੇਗੀ।

3/5
GNSS ਸਿਸਟਮ ਇਸ ਤਰ੍ਹਾਂ ਕੰਮ ਕਰੇਗਾ  ਇਸ ਬਾਰੇ ਜਾਣਕਾਰੀ ਦਿੰਦਿਆਂ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਦੱਸਿਆ ਕਿ ਭਾਰਤ ਦੇ ਕੁਝ ਚੋਣਵੇਂ ਰਾਸ਼ਟਰੀ ਰਾਜਮਾਰਗਾਂ 'ਤੇ GNSS (ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ) ਆਧਾਰਿਤ ਟੋਲ ਸਿਸਟਮ ਬਣਾਇਆ ਜਾਵੇਗਾ। ਇਸ ਪ੍ਰਣਾਲੀ ਦੇ ਲਾਗੂ ਹੋਣ ਨਾਲ ਵਾਹਨਾਂ ਵਿੱਚ ਫਾਸਟੈਗ ਦੀ ਲੋੜ ਨਹੀਂ ਰਹੇਗੀ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਲੋਕਾਂ ਨੂੰ ਟੋਲ ਕੱਟਣ ਲਈ ਕਤਾਰਾਂ ਵਿੱਚ ਖੜ੍ਹਨ ਦੀ ਲੋੜ ਨਹੀਂ ਪਵੇਗੀ।

4/5
GNSS ਸਿਸਟਮ ਨੂੰ ਸਿੱਧਾ ਸੈਟੇਲਾਈਟ ਨਾਲ ਜੋੜਿਆ ਜਾਵੇਗਾ ਅਤੇ ਇਸਦੇ ਲਈ ਵੱਖਰੇ ਟੋਲ ਬੂਥ ਬਣਾਏ ਜਾਣਗੇ। ਇਨ੍ਹਾਂ ਨਵੇਂ ਟੋਲ ਬੂਥਾਂ 'ਤੇ ਹਾਈਵੇਅ ਤੋਂ ਲੰਘਣ ਵਾਲੇ ਸਾਰੇ ਵਾਹਨਾਂ ਦਾ ਡਾਟਾ ਇਕੱਠਾ ਕੀਤਾ ਜਾਵੇਗਾ, ਜਿਵੇਂ ਕਿ ਕਿਸ ਵਾਹਨ ਨੇ ਕਿੰਨਾ ਸਫ਼ਰ ਕੀਤਾ ਹੈ। GNSS ਸਿਸਟਮ ਰਾਹੀਂ ਪਤਾ ਲਗਾ ਕੇ ਆਨਲਾਈਨ ਹੀ ਟੋਲ ਕੱਟ ਲਿਆ ਜਾਏਗਾ। ਇਸ ਪ੍ਰਣਾਲੀ ਨੂੰ ਲਾਗੂ ਕਰਨ ਲਈ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਰਕਾਰ ਦਾ ਇਹ ਉਪਰਾਲਾ ਸੱਚਮੁੱਚ ਸ਼ਲਾਘਾਯੋਗ ਹੈ ਜੋ ਕਿ ਹਾਈਵੇਅ 'ਤੇ ਸਫ਼ਰ ਕਰਨ ਵਾਲੇ ਲੋਕਾਂ ਲਈ ਬਹੁਤ ਹੀ ਸੁਵਿਧਾਜਨਕ ਹੋਵੇਗਾ।

5/5
ਤਾਂ ਕੀ ਬੰਦ ਹੋ ਜਾਵੇਗਾ ਫਾਸਟੈਗ ?  GNSS ਸਿਸਟਮ ਦੀ ਸ਼ੁਰੂਆਤ ਨਾਲ ਕੀ ਫਾਸਟੈਗ ਸੱਚਮੁੱਚ ਬੰਦ ਹੋ ਜਾਵੇਗਾ? ਇਸ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਫਿਲਹਾਲ ਅਜਿਹਾ ਕੁਝ ਨਹੀਂ ਹੋਣ ਵਾਲਾ ਅਤੇ ਫਾਸਟੈਗ ਨੂੰ ਬੰਦ ਕਰਨਾ ਇੰਨਾ ਆਸਾਨ ਨਹੀਂ ਹੈ। ਫਿਲਹਾਲ ਸਰਕਾਰ ਦੇਸ਼ ਦੇ ਕੁਝ ਹੀ ਹਾਈਵੇਅ 'ਤੇ ਜੀਐਨਐਸਐਸ ਸਿਸਟਮ ਲਾਗੂ ਕਰੇਗੀ, ਇਹ ਸਾਰੇ ਹਾਈਵੇਅ 'ਤੇ ਲਾਗੂ ਨਹੀਂ ਹੋਵੇਗੀ। ਖਾਸ ਗੱਲ ਇਹ ਹੈ ਕਿ ਜਿਹੜੇ ਲੋਕ ਜੀਐਨਐਸਐਸ ਸਿਸਟਮ ਤਹਿਤ ਟੋਲ ਨਹੀਂ ਕੱਟਵਾ ਸਕਣਗੇ। ਉਹ ਫਾਸਟੈਗ ਰਾਹੀਂ ਟੋਲ ਅਦਾ ਕਰ ਸਕਣਗੇ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ

Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?

Punjab News: ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
Farmers Protest: ਖਨੌਰੀ ਬਾਰਡਰ ’ਤੇ  ਕਿਸਾਨਾਂ ਦੇ ਪੱਕੇ ਜੁਗਾੜ! ਲੋਹੇ ਦੀਆਂ ਪੱਤੀਆਂ ਜੜ੍ਹ ਟਰਾਲੀਆਂ ਕੀਤੀਆਂ ਵੈਲਡਿੰਗ, ਬੋਲੇ...ਹੁਣ ਪੁਲਿਸ ਲਾ ਲਵੇ ਪੂਰਾ ਜ਼ੋਰ

ABP Premium

ਵੀਡੀਓਜ਼

ਪੰਜਾਬੀਆਂ ਦਾ ਪੂਰਾ ਖਲਾਰਾ , ਵੇਖੋ AP ਢਿੱਲੋਂ ਦੇ ਦਿੱਲੀ ਸ਼ੋਅ ਦਾ ਨਜ਼ਾਰਾਦਿਲਜੀਤ ਲਈ ਲੱਗੇ ਭਾਜੀ ਭਾਜੀ ਦੇ ਨਾਅਰੇ , ਖੁਸ਼ ਹੋ ਗਿਆ ਦੋਸਾਂਝ ਵਾਲਾਜੀਜਾ ਕਿਥੋਂ ਝੁੱਕ ਜਾਊ , ਚੰਡੀਗੜ੍ਹ 'ਚ ਗੱਜਿਆ ਦਿਲਜੀਤ ਦੋਸਾਂਝਮੈਂ India 'ਚ ਸ਼ੋਅ ਨਹੀਂ ਕਰਨਾ !! ਕਿਉਂ ਭੜਕੇ ਦਿਲਜੀਤ ਦੋਸਾਂਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ
ਲੁਧਿਆਣਾ 'ਚ ਦੂਜੀ ਜਮਾਤ ਦੀ ਬੱਚੀ ਨੂੰ ਬੱਸ ਨੇ ਦਰੜਿਆ, ਮਾਪਿਆਂ ਦੀ ਇਕੱਲੀ ਧੀ ਸੀ ਅਮਾਇਰਾ, ਸਕੂਲ ਪ੍ਰਸ਼ਾਸਨ 'ਤੇ ਭੜਕੇ ਲੋਕ
Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?
Farmers Protest: ਕਿਸਾਨ ਅੰਦੋਲਨ ਦੌਰਾਨ ਹੀ ਮੋਦੀ ਸਰਕਾਰ ਖੇਤੀ ਬਾਰੇ ਚੁੱਕਣ ਜਾ ਰਹੀ ਵੱਡੇ ਕਦਮ, ਪੰਜਾਬ ਸਰਕਾਰ ਕੋਲ ਵੀ ਭੇਜਿਆ ਖਰੜਾ, ਅੱਜ ਲੱਗੇਗੀ ਮੋਹਰ?
Punjab News: ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਖੌਫਨਾਕ ਵਾਰਦਾਤ, AAP ਦੇ ਨੌਜਵਾਨ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਜਾਣੋ ਪੂਰਾ ਮਾਮਲਾ
Farmers Protest: ਖਨੌਰੀ ਬਾਰਡਰ ’ਤੇ  ਕਿਸਾਨਾਂ ਦੇ ਪੱਕੇ ਜੁਗਾੜ! ਲੋਹੇ ਦੀਆਂ ਪੱਤੀਆਂ ਜੜ੍ਹ ਟਰਾਲੀਆਂ ਕੀਤੀਆਂ ਵੈਲਡਿੰਗ, ਬੋਲੇ...ਹੁਣ ਪੁਲਿਸ ਲਾ ਲਵੇ ਪੂਰਾ ਜ਼ੋਰ
Farmers Protest: ਖਨੌਰੀ ਬਾਰਡਰ ’ਤੇ ਕਿਸਾਨਾਂ ਦੇ ਪੱਕੇ ਜੁਗਾੜ! ਲੋਹੇ ਦੀਆਂ ਪੱਤੀਆਂ ਜੜ੍ਹ ਟਰਾਲੀਆਂ ਕੀਤੀਆਂ ਵੈਲਡਿੰਗ, ਬੋਲੇ...ਹੁਣ ਪੁਲਿਸ ਲਾ ਲਵੇ ਪੂਰਾ ਜ਼ੋਰ
Punjab Police: ਅਰਸ਼ ਡੱਲਾ ਦੇ 4 ਸਾਥੀ ਗ੍ਰਿਫਤਾਰ, 16 ਜਿੰਦਾ ਕਾਰਤੂਸਾਂ ਸਮੇਤ ਹਥਿਆਰ ਬਰਾਮਦ, ਮੋਹਾਲੀ ਗੋਲ਼ੀਕਾਂਡ ਨਾਲ ਜੁੜੇ ਤਾਰ

Punjabi Singer Ranjit Bawa: ਰਣਜੀਤ ਬਾਵਾ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨੂੰ ਲਲਕਾਰਿਆ, ਹਰ ਗੱਲ 'ਤੇ ਹਿੰਦੂ-ਸਿੱਖ ਦਾ ਮੁੱਦਾ ਠੀਕ ਨਹੀਂ...
ਰਣਜੀਤ ਬਾਵਾ ਨੇ ਵਿਸ਼ਵ ਹਿੰਦੂ ਪ੍ਰੀਸ਼ਦ ਤੇ ਬਜਰੰਗ ਦਲ ਨੂੰ ਲਲਕਾਰਿਆ, ਹਰ ਗੱਲ 'ਤੇ ਹਿੰਦੂ-ਸਿੱਖ ਦਾ ਮੁੱਦਾ ਠੀਕ ਨਹੀਂ...
Canada News: ਕੈਨੇਡਾ ਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ, ਡਿਟੇਲ ਭੇਜਣ ਦੇ ਹੁਕਮ, ਕਈਆਂ ਨੂੰ ਡਿਪੋਰਟ ਕਰਨ ਦੀ ਤਿਆਰੀ
ਕੈਨੇਡਾ ਦਾ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ, ਡਿਟੇਲ ਭੇਜਣ ਦੇ ਹੁਕਮ, ਕਈਆਂ ਨੂੰ ਡਿਪੋਰਟ ਕਰਨ ਦੀ ਤਿਆਰੀ
FASTag ਸਿਸਟਮ ਦਾ ਅੰਤ! ਜਾਣੋ ਹੁਣ ਕਿਵੇਂ ਕੱਟਿਆ ਜਾਵੇਗਾ ਟੋਲ ? ਸਰਕਾਰ ਨੇ ਚੁੱਕਿਆ ਇਹ ਕਦਮ

Embed widget