ਪੜਚੋਲ ਕਰੋ

Upcoming Cars: ਨਵੀਂ ਕਾਰ ਲੈਣੀ ਹੈ ਤਾਂ ਕਰ ਲਓ ਥੋੜਾ ਇੰਤਜ਼ਾਰ, ਲਾਂਚ ਹੋਣ ਵਾਲੀਆਂ ਨੇ ਸ਼ਾਨਦਾਰ ਕਾਰਾਂ !

ਜੇਕਰ ਤੁਸੀਂ ਨਵੀਂ ਕਾਰ ਖਰੀਦਣ ਦੀ ਯੋਜਨਾ ਬਣਾਈ ਹੈ, ਪਰ ਘਰ ਵਿੱਚ ਸਿਰਫ ਨਵੀ ਕਾਰ ਲਿਆਉਣਾ ਚਾਹੁੰਦੇ ਹੋ। ਇਸ ਲਈ ਥੋੜਾ ਇੰਤਜ਼ਾਰ ਕਰੋ, ਕਿਉਂਕਿ ਇਹ ਕਾਰਾਂ 2024 ਵਿੱਚ ਲਾਂਚ ਹੋਣ ਜਾ ਰਹੀਆਂ ਹਨ।

Upcoming Cars

1/5
ਇਸ ਲਿਸਟ 'ਚ ਪਹਿਲਾ ਨਾਂ Hyundai Creta ਫੇਸਲਿਫਟ ਦਾ ਹੈ, ਜਿਸ ਨੂੰ 2024 ਦੀ ਸ਼ੁਰੂਆਤ 'ਚ ਲਾਂਚ ਕੀਤਾ ਜਾ ਸਕਦਾ ਹੈ। ਇਸ ਨੂੰ ਕਈ ਵਾਰ ਟੈਸਟਿੰਗ ਦੌਰਾਨ ਦੇਖਿਆ ਗਿਆ ਹੈ।

2/5
ਜੇਕਰ ਤੁਸੀਂ ਆਫ-ਰੋਡਿੰਗ SUV ਖਰੀਦਣ ਜਾ ਰਹੇ ਹੋ, ਤਾਂ ਤੁਸੀਂ ਮਹਿੰਦਰਾ ਥਾਰ ਦੇ 5 ਡੋਰ ਵੇਰੀਐਂਟ ਦਾ ਇੰਤਜ਼ਾਰ ਕਰ ਸਕਦੇ ਹੋ। ਇਸ ਨੂੰ ਵੀ ਜਲਦੀ ਹੀ 2024 ਵਿੱਚ ਪੇਸ਼ ਕੀਤਾ ਜਾਵੇਗਾ। ਹਾਲਾਂਕਿ, 5 ਦਰਵਾਜ਼ਿਆਂ ਤੋਂ ਇਲਾਵਾ, ਇਸ ਵਿੱਚ ਕੋਈ ਹੋਰ ਮਕੈਨੀਕਲ ਬਦਲਾਅ ਕੀਤੇ ਜਾਣ ਦੀ ਸੰਭਾਵਨਾ ਬਹੁਤ ਘੱਟ ਹੈ।

3/5
ਜੇਕਰ ਤੁਹਾਡਾ ਇਰਾਦਾ ਇਲੈਕਟ੍ਰਿਕ SUV ਖਰੀਦਣਾ ਹੈ, ਤਾਂ ਤੁਸੀਂ Harrier EV ਦੀ ਉਡੀਕ ਕਰ ਸਕਦੇ ਹੋ। ਇਸਨੂੰ ਜਨਵਰੀ 2023 ਵਿੱਚ ਦਿੱਲੀ ਵਿੱਚ ਆਯੋਜਿਤ ਆਟੋ ਐਕਸਪੋ ਵਿੱਚ ਪੇਸ਼ ਕੀਤਾ ਗਿਆ ਸੀ। ਉਮੀਦ ਕੀਤੀ ਜਾਂਦੀ ਹੈ ਕਿ ਇਸਦੀ ਡਰਾਈਵਿੰਗ ਰੇਂਜ ਨੂੰ ਇੱਕ ਵਾਰ ਚਾਰਜ ਕਰਨ 'ਤੇ ਲਗਭਗ 500 ਕਿਲੋਮੀਟਰ ਤੱਕ ਦੇਖਿਆ ਜਾ ਸਕਦਾ ਹੈ।

4/5
Kia EV9 ਨੂੰ ਭਾਰਤ 'ਚ 2024 ਦੇ ਮੱਧ 'ਚ ਲਾਂਚ ਕੀਤੇ ਜਾਣ ਦੀ ਉਮੀਦ ਹੈ। ਇਸ ਨੂੰ ਨਵੀਂ ਦਿੱਲੀ 'ਚ ਆਯੋਜਿਤ ਆਟੋ ਸ਼ੋਅ 'ਚ ਵੀ ਪੇਸ਼ ਕੀਤਾ ਗਿਆ ਹੈ। ਇਸ ਦੀ ਐਂਟਰੀ ਦੋ ਪਾਵਰ ਪੈਕ ਨਾਲ ਹੋ ਸਕਦੀ ਹੈ।

5/5
ਇਸ ਲਿਸਟ 'ਚ ਪੰਜਵਾਂ ਨਾਂ Tata Curve SUV ਦਾ ਹੈ। ਇਹ ਵੀ 2024 ਦੇ ਮੱਧ ਵਿੱਚ ਆਉਣ ਦੀ ਉਮੀਦ ਹੈ। ਟਾਟਾ ਮੋਟਰਸ ਨੇ ਆਟੋ ਐਕਸਪੋ 2023 'ਚ ਵੀ ਆਪਣੀ ਝਲਕ ਦਿਖਾਈ ਸੀ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget