ਪੜਚੋਲ ਕਰੋ

Best Mileage Bikes: ਜ਼ਬਰਦਸਤ ਮਾਈਲੇਜ ਦੇ ਨਾਲ ਆਉਂਦੀਆਂ ਨੇ ਇਹ 5 ਸ਼ਾਨਦਾਰ ਬਾਈਕਸ, ਕੀਮਤ ਵੀ ਕੋਈ ਜ਼ਿਆਦਾ ਨਹੀਂ

ਲੋਕ ਜ਼ਿਆਦਾਤਰ ਆਪਣੀ ਰੋਜ਼ਾਨਾ ਦੀਆਂ ਜ਼ਰੂਰਤਾਂ ਲਈ ਬਾਈਕ ਦੀ ਵਰਤੋਂ ਕਰਦੇ ਹਨ, ਅਜਿਹੀ ਸਥਿਤੀ ਵਿੱਚ ਮਾਈਲੇਜ ਇੱਕ ਵੱਡਾ ਕਾਰਕ ਹੈ, ਜੇਕਰ ਤੁਸੀਂ ਵੀ ਮਾਈਲੇਜ ਵਾਲੀ ਬਾਈਕ ਖਰੀਦਣਾ ਚਾਹੁੰਦੇ ਹੋ ਤਾਂ 5 ਵਧੀਆ ਵਿਕਲਪ ਵੇਖੋ।

Best Mileage Bikes

1/5
ਪਹਿਲੇ ਵਿਕਲਪ ਦੇ ਤੌਰ 'ਤੇ, ਤੁਸੀਂ TVS ਸਪੋਰਟਸ ਨੂੰ ਚੁਣ ਸਕਦੇ ਹੋ। TVS ਸਪੋਰਟ ਦੀ ਐਕਸ-ਸ਼ੋਰੂਮ ਕੀਮਤ 63,301 ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਹ ਮਾਈਲੇਜ ਵਾਲੀ ਬਾਈਕ ਹੈ, ਜੋ 69 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਦਿੰਦੀ ਹੈ। ਇਹ 3 ਵੇਰੀਐਂਟ ਅਤੇ 7 ਕਲਰ ਆਪਸ਼ਨ 'ਚ ਉਪਲੱਬਧ ਹੈ।

2/5
ਇਕ ਹੋਰ ਵਿਕਲਪ ਵਜੋਂ, ਤੁਸੀਂ ਬਜਾਜ ਪਲੈਟੀਨਾ 100 ਖਰੀਦ ਸਕਦੇ ਹੋ, ਇਸਦੀ ਐਕਸ-ਸ਼ੋਰੂਮ ਕੀਮਤ 61,650 ਰੁਪਏ ਤੋਂ ਸ਼ੁਰੂ ਹੁੰਦੀ ਹੈ। ਬਜਾਜ ਪਲੈਟੀਨਾ 100 ਵੀ ਇੱਕ ਮਾਈਲੇਜ ਬਾਈਕ ਹੈ, ਜੋ 70 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਦਿੰਦੀ ਹੈ। ਜੋ ਕਿ 2 ਵੇਰੀਐਂਟ ਅਤੇ 4 ਕਲਰ ਆਪਸ਼ਨ 'ਚ ਉਪਲੱਬਧ ਹੈ।

3/5
ਹੌਂਡਾ ਸ਼ਾਈਨ 100 ਵੀ ਇੱਕ ਮਾਈਲੇਜ ਬਾਈਕ ਹੈ, ਇਸਦੀ ਐਕਸ-ਸ਼ੋਰੂਮ ਕੀਮਤ 65,011 ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਹ 65 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਦਿੰਦਾ ਹੈ। ਇਹ ਬਾਈਕ ਸਿਰਫ 1 ਵੇਰੀਐਂਟ ਅਤੇ 5 ਕਲਰ ਆਪਸ਼ਨ 'ਚ ਉਪਲੱਬਧ ਹੈ।

4/5
ਤੁਸੀਂ ਚੌਥੇ ਵਿਕਲਪ ਦੇ ਤੌਰ 'ਤੇ TVS Radiant ਖਰੀਦ ਸਕਦੇ ਹੋ। ਇਸ ਦੀ ਐਕਸ-ਸ਼ੋਰੂਮ ਕੀਮਤ 72,859 ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਸ ਬਾਈਕ ਦੀ ਮਾਈਲੇਜ 65 kmpl ਹੈ। ਇਹ 109.7cc BS6 ਇੰਜਣ ਨਾਲ ਲੈਸ ਹੈ, ਜੋ 8.08 bhp ਦੀ ਪਾਵਰ ਅਤੇ 8.7 Nm ਦਾ ਟਾਰਕ ਜਨਰੇਟ ਕਰਦਾ ਹੈ।

5/5
ਇਸ ਸੂਚੀ 'ਚ ਆਖਰੀ ਬਾਈਕ ਦੇ ਤੌਰ 'ਤੇ ਤੁਸੀਂ Hero HF Deluxe ਖਰੀਦ ਸਕਦੇ ਹੋ। ਇਸ ਦੀ ਐਕਸ-ਸ਼ੋਰੂਮ ਕੀਮਤ 56,194 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ। ਹੀਰੋ ਐਚਐਫ ਡੀਲਕਸ 65 ਕਿਲੋਮੀਟਰ ਪ੍ਰਤੀ ਲੀਟਰ ਦੀ ਮਾਈਲੇਜ ਦੇ ਨਾਲ ਆਉਂਦਾ ਹੈ। ਇਹ ਬਾਈਕ 6 ਵੇਰੀਐਂਟਸ ਅਤੇ 11 ਕਲਰ ਆਪਸ਼ਨ 'ਚ ਉਪਲੱਬਧ ਹੈ।

ਹੋਰ ਜਾਣੋ ਆਟੋ

ਟਾਪ ਹੈਡਲਾਈਨ

ਫੁੱਲ ਚਾਰਜ 'ਤੇ 696 ਕਿਲੋਮੀਟਰ ਦੀ ਰੇਂਜ, ਇਸ ਦਿਨ ਲਾਂਚ ਹੋਣਗੀਆਂ ਇਹ ਇਲੈਕਟ੍ਰਿਕ ਕਾਰਾਂ

CNG ਕਾਰ ਚਲਾਉਂਦੇ ਹੋ? ਇਹ ਗਲਤੀ ਕਰਵਾ ਸਕਦੀ ਹੈ ਸਿਲੰਡਰ ਬਲਾਸਟ

ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ Tata ਨੇ ਦਿੱਤਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਦੇਖੋ ਪੂਰੀ ਲਿਸਟ

ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP  vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ

Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ

Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !

Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ

Embed widget