ਪੜਚੋਲ ਕਰੋ

Most Powerful Bikes in India: ਇਹ ਨੇ ਭਾਰਤ ਵਿੱਚ ਵਿਕਣ ਵਾਲੇ ਸਭ ਤੋਂ ਤੇਜ਼ ਮੋਟਰਸਾਈਕਲ, ਸਕਿੰਟਾਂ 'ਚ ਹੋ ਜਾਂਦੇ ਨੇ ਗ਼ਾਇਬ !

ਜੇਕਰ ਤੁਸੀਂ ਬਾਈਕ ਦੇ ਸ਼ੌਕੀਨ ਹੋ, ਤਾਂ ਅਸੀਂ ਭਾਰਤ 'ਚ ਵਿਕਣ ਵਾਲੇ ਕੁਝ ਸ਼ਕਤੀਸ਼ਾਲੀ ਅਤੇ ਤੇਜ਼ ਮੋਟਰਸਾਈਕਲਾਂ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਜੋ ਤੁਹਾਨੂੰ ਪਸੰਦ ਆ ਸਕਦਾ ਹੈ।

ਇਹ ਨੇ ਭਾਰਤ ਵਿੱਚ ਵਿਕਣ ਵਾਲੇ ਸਭ ਤੋਂ ਤੇਜ਼ ਮੋਟਰਸਾਈਕਲ, ਸਕਿੰਟਾਂ 'ਚ ਹੋ ਜਾਂਦੇ ਨੇ ਗ਼ਾਇਬ !

1/5
ਜਦੋਂ ਸਪੀਡ ਦੀ ਗੱਲ ਆਉਂਦੀ ਹੈ, ਤਾਂ ਕਾਵਾਸਾਕੀ ਨਿੰਜਾ ਐਚ2 ਐਸਐਕਸ ਦਾ ਜ਼ਿਕਰ ਕਰਨਾ ਜ਼ਰੂਰੀ ਹੈ। ਇਹ ਬਾਈਕ ਭਾਰਤ 'ਚ ਵਿਕਣ ਵਾਲੀ ਸਭ ਤੋਂ ਤੇਜ਼ ਬਾਈਕਸ 'ਚੋਂ ਇਕ ਹੈ। ਇਹ 998cc ਬਾਈਕ 300 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਦੌੜ ਸਕਦੀ ਹੈ।

2/5
ਹਾਈ ਸਪੀਡ ਬਾਈਕ ਦੇ ਤੌਰ 'ਤੇ ਦੂਜੇ ਸਥਾਨ 'ਤੇ ਸੁਜ਼ੂਕੀ ਦੀ ਹਾਯਾਬੂਸਾ ਮੌਜੂਦ ਹੈ। ਇਸ ਵਿੱਚ 1340cc ਇਨਲਾਈਨ-4 ਇੰਜਣ ਹੈ, ਜੋ ਇਸਨੂੰ 299 ਕਿਲੋਮੀਟਰ ਪ੍ਰਤੀ ਘੰਟਾ ਦੀ ਸਪੀਡ ਦੇਣ ਦੇ ਸਮਰੱਥ ਹੈ। ਇਸ ਦੀ ਸ਼ੁਰੂਆਤੀ ਕੀਮਤ 16.9 ਲੱਖ ਰੁਪਏ ਐਕਸ-ਸ਼ੋਰੂਮ ਹੈ।

3/5
ਤੀਜੀ ਸੁਪਰ ਬਾਈਕ BMW Motorrad ਦੀ S 1000 RR ਹੈ। ਭਾਰਤ 'ਚ ਇਸ ਦੀ ਕੀਮਤ 20.5 ਲੱਖ ਰੁਪਏ ਐਕਸ-ਸ਼ੋਰੂਮ ਹੈ। ਇਹ ਬਾਈਕ 999cc ਇਨਲਾਈਨ ਇੰਜਣ ਦੇ ਨਾਲ ਵੀ ਆਉਂਦੀ ਹੈ, ਜੋ ਸਿਰਫ 3.1 ਸੈਕਿੰਡ ਵਿੱਚ 100 km/h ਦੀ ਸਪੀਡ ਤੱਕ ਪਹੁੰਚਣ ਦੇ ਸਮਰੱਥ ਹੈ ਅਤੇ ਇਸਦੀ ਟਾਪ ਸਪੀਡ 303 km/h ਹੈ।

4/5
ਚੌਥੇ ਨੰਬਰ 'ਤੇ Ducati Paningal V4 S ਹੈ, ਜਿਸ 'ਚ 1103cc V4 ਇੰਜਣ ਹੈ। ਜੋ ਬਾਈਕ ਨੂੰ 299 km/h ਦੀ ਟਾਪ ਸਪੀਡ ਦੇਣ ਦੇ ਸਮਰੱਥ ਹੈ। ਇਸ ਬਾਈਕ ਦੀ ਐਕਸ-ਸ਼ੋਰੂਮ ਕੀਮਤ 33.06 ਲੱਖ ਰੁਪਏ ਹੈ।

5/5
ਇਸ ਸੂਚੀ ਵਿੱਚ ਪੰਜਵਾਂ ਨਾਮ ਕਾਵਾਸਾਕੀ ZX 10R ਸੁਪਰ ਬਾਈਕ ਦਾ ਹੈ। ਇਸ ਬਾਈਕ ਦੀ ਸਪੀਡ 300 ਕਿਲੋਮੀਟਰ ਪ੍ਰਤੀ ਘੰਟਾ ਹੈ ਅਤੇ ਇਸਦੀ ਕੀਮਤ 16.31 ਲੱਖ ਰੁਪਏ ਐਕਸ-ਸ਼ੋਰੂਮ ਹੈ।

ਹੋਰ ਜਾਣੋ ਆਟੋ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget