ਪੜਚੋਲ ਕਰੋ

Upcoming Electric Cars: ਸਤੰਬਰ ਮਹੀਨੇ ਵਿੱਚ ਆ ਰਹੀਆਂ ਨੇ ਇਹ ਇਲੈਕਟ੍ਰਿਕ ਗੱਡੀਆਂ, ਦੇਖੋ ਸੂਚੀ

ਭਾਰਤੀ ਬਾਜ਼ਾਰ 'ਚ ਇਲੈਕਟ੍ਰਿਕ ਵਾਹਨਾਂ ਦੀ ਮੰਗ ਵਧਣ ਕਾਰਨ ਆਟੋਮੋਬਾਈਲ ਕੰਪਨੀਆਂ ਆਪਣੇ ਨਵੇਂ ਮਾਡਲਾਂ ਨਾਲ ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ।

ਸਤੰਬਰ ਮਹੀਨੇ ਵਿੱਚ ਆ ਰਹੀਆਂ ਨੇ ਇਹ ਇਲੈਕਟ੍ਰਿਕ ਗੱਡੀਆਂ, ਦੇਖੋ ਸੂਚੀ

1/4
ਇਸ ਸੂਚੀ 'ਚ ਪਹਿਲਾ ਨਾਂ ਹੈ, ਜਿਸ ਦੀ ਐਂਟਰੀ ਇਸ ਮਹੀਨੇ ਹੋਣ ਵਾਲੀ ਹੈ। ਟਾਟਾ ਨੈਕਸਨ ਈ.ਵੀ. ਕੰਪਨੀ ਇਸ ਕਾਰ ਨੂੰ ਪਹਿਲਾਂ ਹੀ ਵੇਚ ਰਹੀ ਹੈ, ਹੁਣ ਇਸ ਦਾ ਅਪਡੇਟਿਡ ਵੇਰੀਐਂਟ ਪੇਸ਼ ਕਰਨ ਜਾ ਰਹੀ ਹੈ। ਜਿਸ ਨੂੰ 14 ਸਤੰਬਰ ਨੂੰ ਦੇਖਿਆ ਜਾ ਸਕਦਾ ਹੈ। ਜਿਸ ਦੀ ਕੀਮਤ ਕਰੀਬ 15 ਲੱਖ ਰੁਪਏ ਹੋ ਸਕਦੀ ਹੈ।

2/4
ਦੂਜੀ ਇਲੈਕਟ੍ਰਿਕ ਕਾਰ ਜੋ ਇਸ ਮਹੀਨੇ ਆਪਣੀ ਐਂਟਰੀ ਕਰੇਗੀ BMW iX1 ਹੈ। ਕੰਪਨੀ ਇਸ ਨੂੰ 15 ਸਤੰਬਰ ਨੂੰ ਪੇਸ਼ ਕਰੇਗੀ। ਜਿਸ ਦੀ ਕੀਮਤ 60 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।

3/4
ਤੀਜੇ ਨੰਬਰ 'ਤੇ Volvo C40 ਰੀਚਾਰਜ ਹੈ, ਜੋ 18 ਸਤੰਬਰ ਨੂੰ ਲਾਂਚ ਹੋਵੇਗਾ। ਇਸ ਦੀ ਕੀਮਤ ਵੀ 60 ਲੱਖ ਰੁਪਏ ਦੇ ਕਰੀਬ ਦੇਖੀ ਜਾ ਸਕਦੀ ਹੈ।

4/4
ਇਸ ਲਿਸਟ 'ਚ ਚੌਥਾ ਨਾਂ Mercedes-Benz EQS SUV ਦਾ ਹੈ। ਇਸ ਲਗਜ਼ਰੀ ਇਲੈਕਟ੍ਰਿਕ ਕਾਰ ਦੀ ਐਂਟਰੀ 20 ਸਤੰਬਰ ਨੂੰ ਦੇਖਣ ਨੂੰ ਮਿਲ ਸਕਦੀ ਹੈ, ਜਿਸ ਦੀ ਅੰਦਾਜ਼ਨ ਕੀਮਤ 2 ਕਰੋੜ ਰੁਪਏ ਦੇ ਕਰੀਬ ਰੱਖੀ ਜਾ ਸਕਦੀ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾਦਿਲਜੀਤ ਦੀ ਹੱਕ ਚ ਬੋਲੇ ਜਾਵੇਦ ਅਲੀ  , ਭਾਰਤ 'ਚ ਸ਼ੋਅਜ਼ ਬਾਰੇ ਬੋਲੇ ਸੀ ਦਿਲਜੀਤਸ਼ਿਮਲਾ ਦੀ ਠੰਡ ਚ ਸਰਤਾਜ ਦੇ ਸੁਰ , ਵੇਖੋ ਕਿੱਦਾਂ ਹਿਮਾਚਲ 'ਚ ਚੱਲਿਆ ਸਰਤਾਜ ਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget