ਪੜਚੋਲ ਕਰੋ

Sunroof Cars: ਇਹ ਹਨ ਭਾਰਤ ਦੀਆਂ 5 ਸਭ ਤੋਂ ਵਧੀਆ ਸਨਰੂਫ ਕਾਰਾਂ, ਦੇਖੋ ਤਸਵੀਰਾਂ

ਜੇ ਤੁਸੀਂ ਸਨਰੂਫ ਕਾਰ ਦੀ ਭਾਲ ਕਰ ਰਹੇ ਹੋ, ਤਾਂ ਇਹਨਾਂ ਵਿੱਚੋਂ ਕੋਈ ਵੀ ਕਾਰ ਤੁਹਾਡੇ ਲਈ ਬਿਹਤਰ ਵਿਕਲਪ ਹੋ ਸਕਦੀ ਹੈ।

ਇਹ ਹਨ ਭਾਰਤ ਦੀਆਂ 5 ਸਭ ਤੋਂ ਵਧੀਆ ਸਨਰੂਫ ਕਾਰਾਂ

1/5
ਭਾਰਤ ਦੀ ਸਭ ਤੋਂ ਵੱਡੀ ਵਾਹਨ ਨਿਰਮਾਤਾ ਕੰਪਨੀ ਮਾਰੂਤੀ ਆਪਣੀ ਬ੍ਰੇਜ਼ਾ SUV ਕਾਰ ਵਿੱਚ ਸਨਰੂਫ ਦਾ ਵਿਕਲਪ ਵੀ ਪੇਸ਼ ਕਰਦੀ ਹੈ। ਇਸ ਕਾਰ ਦੀ ਸ਼ੁਰੂਆਤੀ ਕੀਮਤ 7.99 ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 13.96 ਲੱਖ ਰੁਪਏ (ਐਕਸ-ਸ਼ੋਰੂਮ) ਤੱਕ ਜਾਂਦੀ ਹੈ।

2/5
Hyundai ਦੀ ਤੀਜੀ ਕਾਰ Hyundai Creta 'ਚ ਤੁਹਾਨੂੰ ਸਨਰੂਫ ਦਾ ਵਿਕਲਪ ਵੀ ਦਿੱਤਾ ਗਿਆ ਹੈ ਅਤੇ ਇਹ SUV ਕਾਰ 10.44 ਲੱਖ ਰੁਪਏ ਤੋਂ ਲੈ ਕੇ 18.24 ਲੱਖ ਰੁਪਏ (ਐਕਸ-ਸ਼ੋਰੂਮ) ਦੀ ਸ਼ੁਰੂਆਤੀ ਕੀਮਤ 'ਚ ਉਪਲਬਧ ਹੈ।

3/5
ਤੁਹਾਨੂੰ ਹੁੰਡਈ ਦੀ SUV ਕਾਰ Venue ਵਿੱਚ ਸਨਰੂਫ ਦਾ ਵਿਕਲਪ ਵੀ ਮਿਲਦਾ ਹੈ। ਇਸ ਕਾਰ ਦੀ ਸ਼ੁਰੂਆਤੀ ਕੀਮਤ 7.53 ਲੱਖ ਰੁਪਏ ਤੋਂ ਸ਼ੁਰੂ ਹੁੰਦੀ ਹੈ ਅਤੇ 12.72 ਲੱਖ ਰੁਪਏ (ਐਕਸ-ਸ਼ੋਰੂਮ) ਤੱਕ ਜਾਂਦੀ ਹੈ।

4/5
ਮਾਰੂਤੀ ਤੋਂ ਬਾਅਦ ਹੁੰਡਈ ਦੇਸ਼ 'ਚ ਸਭ ਤੋਂ ਜ਼ਿਆਦਾ ਪਸੰਦ ਕੀਤੀ ਜਾਣ ਵਾਲੀ ਕਾਰਾਂ ਹੈ। ਕੰਪਨੀ ਆਪਣੀ ਪ੍ਰੀਮੀਅਮ ਹੈਚਬੈਕ ਕਾਰ i20 'ਚ ਸਨਰੂਫ ਦਾ ਵਿਕਲਪ ਦਿੰਦੀ ਹੈ। ਇਸ ਕਾਰ ਦੀ ਕੀਮਤ 7.07 ਰੁਪਏ ਤੋਂ 11.62 ਲੱਖ ਰੁਪਏ (ਐਕਸ-ਸ਼ੋਰੂਮ) ਤੱਕ ਹੈ।

5/5
ਟਾਟਾ ਦੀ Nexon SUV ਕਾਰ 'ਚ ਵੀ ਸਨਰੂਫ ਫੀਚਰ ਮੌਜੂਦ ਹੈ। ਇਸ ਕਾਰ ਦੀ ਕੀਮਤ 7.60 ਲੱਖ ਰੁਪਏ ਤੋਂ ਲੈ ਕੇ 14.08 ਲੱਖ ਰੁਪਏ (ਐਕਸ-ਸ਼ੋਰੂਮ) ਤੱਕ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium

ਵੀਡੀਓਜ਼

SGPC on Yoga Girl |'ਅਸੀਂ ਏਡੇ ਜਾਬਰ ਵੀ ਨਹੀਂ...', ਯੋਗਾ ਗਰਲ ਨੂੰ ਮਾਫ਼ ਕਰੇਗੀ SGPC ?SGPC Warning to Kangana Ranaut | ਕੰਗਨਾ ਦੀ ਭੜਕਾਊ ਬਿਆਨਬਾਜ਼ੀ 'ਤੇ SGPC ਦੀ ਚਿਤਾਵਨੀAmritpal Father | ਮੁਲਾਕਾਤ ਤੋਂ ਬਾਅਦ ਪਿਤਾ ਨੇ ਦੱਸਿਆ ਅੰਮ੍ਰਿਤਪਾਲ ਦਾ ਹਾਲAmritpal Mother Big statement | ਅੰਮ੍ਰਿਤਪਾਲ ਖਾਲਿਸਤਾਨ ਸਮਰਥਕ ਨਹੀਂ - ਮਾਂ ਦਾ ਵੱਡਾ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget