ਪੜਚੋਲ ਕਰੋ

Highest Mileage Cars: ਇਹ ਕਾਰਾਂ ਮਾਈਲੇਜ ਦੇ ਮਾਮਲੇ ਵਿੱਚ ਮਹਿੰਗੀਆਂ ਕਾਰਾਂ ਦੀਆਂ ਵੀ ਕਰਾ ਦਿੰਦੀਆਂ ਨੇ ਤਸੱਲੀ, ਦੇਖੋ ਤਸਵੀਰਾਂ

ਜੇਕਰ ਤੁਸੀਂ ਚੰਗੀ ਮਾਈਲੇਜ ਵਾਲੀ CNG ਕਾਰ ਘਰ ਲਿਆਉਣ ਲਈ ਪੂਰੀ ਤਿਆਰੀ ਕਰ ਲਈ ਹੈ, ਤਾਂ ਤੁਸੀਂ ਇਹਨਾਂ ਵਿਕਲਪਾਂ 'ਤੇ ਵਿਚਾਰ ਕਰ ਸਕਦੇ ਹੋ।

Highest Mileage Cars

1/5
ਇਸ ਲਿਸਟ 'ਚ ਪਹਿਲਾ ਨਾਂ ਮਾਰੂਤੀ ਸੁਜ਼ੂਕੀ ਸੇਲੇਰੀਓ ਦਾ ਹੈ, ਜਿਸ 'ਚ 1.0L ਪੈਟਰੋਲ ਇੰਜਣ ਹੈ। ਕੰਪਨੀ ਇਸ ਕਾਰ ਲਈ CNG 'ਤੇ 34.43 km/kg ਦੀ ਮਾਈਲੇਜ ਦਾ ਦਾਅਵਾ ਕਰਦੀ ਹੈ।

2/5
ਦੂਜੀ ਸੀਐਨਜੀ ਕਾਰ ਮਾਰੂਤੀ ਦੀ ਮਸ਼ਹੂਰ ਹੈਚਬੈਕ ਮਾਰੂਤੀ ਵੈਗਨ ਆਰ ਹੈ। ਇਸ ਵਿੱਚ 1.0L ਪੈਟਰੋਲ ਇੰਜਣ ਹੈ। ਕੰਪਨੀ ਦੇ ਦਾਅਵੇ ਮੁਤਾਬਕ ਇਹ ਕਾਰ 34.05 km/kg ਤੱਕ ਦੀ ਮਾਈਲੇਜ ਦੇਣ 'ਚ ਸਮਰੱਥ ਹੈ।

3/5
ਤੀਜੇ ਨੰਬਰ 'ਤੇ ਮਾਰੂਤੀ ਸੁਜ਼ੂਕੀ ਆਲਟੋ ਕੇ10 ਹੈ। ਇਹ ਹੈਚਬੈਕ ਕਾਰ ਦਹਾਕਿਆਂ ਤੋਂ ਘਰੇਲੂ ਬਾਜ਼ਾਰ ਦਾ ਹਿੱਸਾ ਰਹੀ ਹੈ। ਇਹ ਕਾਰ 33.85 km/kg ਦੀ ਦਾਅਵਾ ਕੀਤੀ ਮਾਈਲੇਜ ਦੇ ਨਾਲ CNG ਵੇਰੀਐਂਟ ਵਿੱਚ ਵੇਚੀ ਜਾਂਦੀ ਹੈ।

4/5
ਅਗਲੀ ਕਾਰ Maruti Suzuki S-Presso ਹੈ, ਜਿਸ ਨੂੰ ਤੁਸੀਂ CNG ਵੇਰੀਐਂਟ 'ਚ ਘਰ ਲਿਆ ਸਕਦੇ ਹੋ। ਕੰਪਨੀ ਇਸ ਕਾਰ ਲਈ 32.73 km/kg ਤੱਕ ਦੀ ਮਾਈਲੇਜ ਦਾ ਦਾਅਵਾ ਕਰਦੀ ਹੈ।

5/5
ਜੇਕਰ ਤੁਸੀਂ ਸੇਡਾਨ ਕਾਰ ਖਰੀਦਣ ਦਾ ਇਰਾਦਾ ਰੱਖਦੇ ਹੋ, ਤਾਂ ਘਰੇਲੂ ਬਾਜ਼ਾਰ ਵਿੱਚ ਮਾਰੂਤੀ ਸੁਜ਼ੂਕੀ ਦੀ ਸਭ ਤੋਂ ਵੱਧ ਵਿਕਣ ਵਾਲੀ ਸੇਡਾਨ ਕਾਰ ਮਾਰੂਤੀ ਸੁਜ਼ੂਕੀ ਡੀਜ਼ਾਇਰ ਹੈ। ਕੰਪਨੀ ਮੁਤਾਬਕ, ਤੁਸੀਂ CNG ਮੋਡ 'ਤੇ 31.12 km/kg ਤੱਕ ਦੀ ਮਾਈਲੇਜ ਲੈ ਸਕਦੇ ਹੋ।

ਹੋਰ ਜਾਣੋ ਆਟੋ

ਟਾਪ ਹੈਡਲਾਈਨ

ਨਵੀਂ ਆਰਮੀ ਕਲਰ Classic 350 ਦੀ ਕੀਮਤ ਕੀ ਹੈ? ਵੇਰਵੇ ਜਾਣੋ।

BMW ਦੀ ਸਭ ਤੋਂ ਵਧੀਆ ਕੀਮਤ ਵਾਲੀ SUV? X1 LWB ਇੱਕ ਲਗਜ਼ਰੀ ਪੇਸ਼ਕਸ਼ ਹੈ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

ਸ਼ਾਨਦਾਰ ਡਿਜ਼ਾਈਨ ਅਤੇ ਉੱਚ-ਤਕਨੀਕੀ ਵਿਸ਼ੇਸ਼ਤਾਵਾਂ ਦੇ ਨਾਲ, ਨਵੀਂ Audi Q3 ਦਾ ਉਦਘਾਟਨ ਕੀਤਾ ਗਿਆ ਹੈ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 

Embed widget