ਪੜਚੋਲ ਕਰੋ

Union Budget 2023 : ਇਲੈਕਟ੍ਰਿਕ ਕਾਰਾਂ ਹੋਣਗੀਆਂ ਸਸਤੀਆਂ , ਪੜ੍ਹੋ ਆਟੋ ਸੈਕਟਰ ਨੂੰ ਲੈ ਕੇ ਕੀ-ਕੀ ਹੋਏ ਐਲਾਨ

Union Budget 2023 India : ਭਾਰਤ ਦਾ ਬਜਟ 2023 ਆਟੋ ਉਦਯੋਗ ਲਈ ਬਹੁਤ ਕੁਝ ਲੈ ਕੇ ਆਇਆ ਹੈ। ਜਿਸ ਦਾ ਫਾਇਦਾ ਆਉਣ ਵਾਲੇ ਸਮੇਂ 'ਚ ਦੇਖਣ ਨੂੰ ਮਿਲੇਗਾ, ਇਸ ਬਜਟ ਰਾਹੀਂ ਸਰਕਾਰ ਨੇ ਪ੍ਰਦੂਸ਼ਣ ਨੂੰ ਘੱਟ ਕਰਨ ਅਤੇ ਇਲੈਕਟ੍ਰਿਕ ਵਾਹਨਾਂ ਨੂੰ

Automobiles

1/5
Union Budget 2023 India : ਭਾਰਤ ਦਾ ਬਜਟ 2023 ਆਟੋ ਉਦਯੋਗ ਲਈ ਬਹੁਤ ਕੁਝ ਲੈ ਕੇ ਆਇਆ ਹੈ। ਜਿਸ ਦਾ ਫਾਇਦਾ ਆਉਣ ਵਾਲੇ ਸਮੇਂ 'ਚ ਦੇਖਣ ਨੂੰ ਮਿਲੇਗਾ, ਇਸ ਬਜਟ ਰਾਹੀਂ ਸਰਕਾਰ ਨੇ ਪ੍ਰਦੂਸ਼ਣ ਨੂੰ ਘੱਟ ਕਰਨ ਅਤੇ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਿਤ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਹੁਣ ਤੱਕ ਕੀ ਐਲਾਨ ਹੋਇਆ ਹੈ।

2/5
ਬਜਟ 2023 ਵਿੱਚ ਵਿੱਤ ਮੰਤਰੀ ਵੱਲੋਂ ਆਟੋ ਸੈਕਟਰ ਲਈ ਵੱਡੀਆਂ ਗੱਲਾਂ ਕਹੀਆਂ ਗਈਆਂ ਹਨ। ਜਿਸ ਵਿੱਚ ਵਾਹਨ ਬਦਲਣ ਨੂੰ ਤਰਜੀਹ ਦਿੱਤੀ ਜਾਵੇਗੀ। ਵਾਹਨਾਂ ਦੀ ਥਾਂ 'ਤੇ ਪੁਰਾਣੇ ਵਾਹਨਾਂ ਦਾ ਸਕਰੈਪ ਰਾਹੀਂ ਨਿਪਟਾਰਾ ਕੀਤਾ ਜਾਵੇਗਾ। ਜਿਸ ਦਾ ਸਭ ਤੋਂ ਵੱਡਾ ਫਾਇਦਾ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਹੋਵੇਗਾ। ਜਿਸ ਨਾਲ ਹਰਿਆ ਭਰਿਆ ਵਾਤਾਵਰਨ ਸਿਰਜਣ ਵਿੱਚ ਮਦਦ ਮਿਲੇਗੀ।

3/5
ਦੂਜੀ ਵੱਡੀ ਗੱਲ ਕੇਂਦਰ ਸਰਕਾਰ ਰਾਜਾਂ ਨੂੰ ਮਦਦ ਦੇਵੇਗੀ ਤਾਂ ਜੋ ਸੂਬੇ ਵੀ ਪੁਰਾਣੇ ਵਾਹਨਾਂ ਨੂੰ ਨਵੇਂ ਵਾਹਨਾਂ ਨਾਲ ਬਦਲ ਸਕਣ। ਇਹ ਇਸ ਬਜਟ ਦਾ ਅਹਿਮ ਕਦਮ ਹੈ। ਜਿਸ ਵਿੱਚ ਮੌਜੂਦਾ ਪੁਰਾਣੀ ਐਂਬੂਲੈਂਸ ਨੂੰ ਬਦਲਿਆ ਜਾਵੇਗਾ, ਜੋ ਪ੍ਰਦੂਸ਼ਣ ਵਧਾਉਣ ਵਿੱਚ ਵੱਡੀ ਭੂਮਿਕਾ ਨਿਭਾਉਂਦੀ ਹੈ। ਇਸ ਤੋਂ ਕਾਫੀ ਰਾਹਤ ਦੀ ਉਮੀਦ ਕੀਤੀ ਜਾ ਸਕਦੀ ਹੈ।

4/5
ਤੀਜਾ, 2023 ਦੇ ਕੇਂਦਰੀ ਬਜਟ ਵਿੱਚ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਆਟੋਮੋਬਾਈਲਜ਼ ਸਸਤੀਆਂ ਹੋਣਗੀਆਂ। ਜਿਸ ਦਾ ਸਿੱਧਾ ਲਾਭ ਆਮ ਆਦਮੀ ਦੀ ਜੇਬ ਨੂੰ ਹੋਵੇਗਾ ਅਤੇ ਦੇਸ਼ ਵਿੱਚ ਉਤਪਾਦਨ ਸਮਰੱਥਾ ਵਿੱਚ ਵਾਧਾ ਕੀਤਾ ਜਾ ਸਕਦਾ ਹੈ।

5/5
ਚੌਥਾ, ਇਲੈਕਟ੍ਰਿਕ ਵਾਹਨਾਂ ਪ੍ਰਤੀ ਸਰਕਾਰ ਦਾ ਬਹੁਤ ਸਕਾਰਾਤਮਕ ਰਵੱਈਆ ਦੇਖਿਆ ਗਿਆ ਹੈ। ਇਸ ਬਜਟ ਰਾਹੀਂ ਸਰਕਾਰ ਇਲੈਕਟ੍ਰਿਕ ਵਾਹਨਾਂ ਦੀਆਂ ਕੀਮਤਾਂ ਨੂੰ ਵਾਜਬ ਰੱਖ ਕੇ ਜ਼ਿਆਦਾਤਰ ਗਾਹਕਾਂ ਨੂੰ ਇਲੈਕਟ੍ਰਿਕ ਵਾਹਨਾਂ ਵੱਲ ਬਦਲਣ ਦੀ ਕੋਸ਼ਿਸ਼ ਕਰੇਗੀ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ

ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ

ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ

ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ

ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ

ਪੰਜਾਬ 'ਚ 5 ਸਾਲਾ ਬੱਚੀ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਭੜਕੇ ਲੋਕ

ਸੀਚੇਵਾਲ ਮਾਡਲ ਟੋਬਿਆਂ ਦਾ ਪਾਣੀ ਤਾਂ ਸਾਫ਼ ਕਰ ਸਕਦਾ ਪਰ...ਪ੍ਰਤਾਪ ਬਾਜਵਾ 'ਤੇ ਭੜਕੇ CM ਮਾਨ

Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.