ਪੜਚੋਲ ਕਰੋ

ਸਾਲ 2024 'ਚ ਲਾਂਚ ਹੋਣਗੀਆਂ ਇਹ ਪਾਵਰਫੁੱਲ ਬਾਈਕਸ! ਹੌਂਡਾ-ਯਾਮਾਹਾ ਦੇ ਸ਼ਾਨਦਾਰ ਮਾਡਲ ਸ਼ਾਮਲ

Upcoming Bikes in 2024: ਬਾਈਕ ਅਤੇ ਸਕੂਟਰ ਪ੍ਰੇਮੀ ਨਵੇਂ ਲਾਂਚ ਨੂੰ ਲੈ ਕੇ ਉਤਸ਼ਾਹਿਤ ਹਨ। ਇਸ ਸਾਲ 2024 ਵਿੱਚ ਭਾਰਤੀ ਬਾਜ਼ਾਰ ਵਿੱਚ ਕਈ ਬਾਈਕਸ ਅਤੇ ਸਕੂਟਰ ਲਾਂਚ ਹੋ ਸਕਦੇ ਹਨ।

Upcoming Bikes

1/5
Vepsa Elettrica 70 ਇੱਕ ਬਜਟ-ਅਨੁਕੂਲ ਸਕੂਟਰ ਸਾਬਤ ਹੋ ਸਕਦਾ ਹੈ। ਇਸ ਸਕੂਟਰ ਨੂੰ 90 ਹਜ਼ਾਰ ਰੁਪਏ ਦੀ ਸ਼ੁਰੂਆਤੀ ਕੀਮਤ ਨਾਲ ਬਾਜ਼ਾਰ 'ਚ ਉਤਾਰਿਆ ਜਾ ਸਕਦਾ ਹੈ। ਇਸ ਸਕੂਟਰ ਨੂੰ ਇਸ ਸਾਲ ਜੂਨ 'ਚ ਲਾਂਚ ਕੀਤੇ ਜਾਣ ਦੀ ਉਮੀਦ ਹੈ।

2/5
ਹੌਂਡਾ PCX160 ਵਿੱਚ ਇੱਕ ਸ਼ਕਤੀਸ਼ਾਲੀ 160 ਸੀਸੀ ਇੰਜਣ, 4-ਸਟ੍ਰੋਕ ਵਾਲਵ ਹੈ। ਇਸ ਤੋਂ ਇਲਾਵਾ ਇਸ ਬਾਈਕ 'ਚ ਪੂਰਾ ਡਿਜੀਟਲ ਮੀਟਰ ਪੈਨਲ ਵੀ ਦਿੱਤਾ ਜਾ ਰਿਹਾ ਹੈ। Honda ਦੀ ਇਹ ਬਾਈਕ ਭਾਰਤੀ ਬਾਜ਼ਾਰ 'ਚ ਜੂਨ ਮਹੀਨੇ 'ਚ ਆ ਸਕਦੀ ਹੈ। ਇਸ ਬਾਈਕ ਦੀ ਕੀਮਤ ਕਰੀਬ 1.2 ਲੱਖ ਰੁਪਏ ਹੋ ਸਕਦੀ ਹੈ।

3/5
Benelli TNT300 ਵਿੱਚ ਇੱਕ ਇਨਲਾਈਨ 2-ਸਿਲੰਡਰ, 4-ਸਟ੍ਰੋਕ, ਲਿਕਵਿਡ-ਕੂਲਡ, 4-ਵਾਲਵ, DOHC ਇੰਜਣ ਹੈ, ਜੋ 10,500 rpm 'ਤੇ 32.2 hp ਦੀ ਪਾਵਰ ਅਤੇ 6,500 rpm 'ਤੇ 18.4 ft.lb ਦਾ ਟਾਰਕ ਪੈਦਾ ਕਰੇਗਾ। ਇਹ ਬਾਈਕ ਸਾਲ 2024 'ਚ ਨਵੰਬਰ ਮਹੀਨੇ 'ਚ ਬਾਜ਼ਾਰ 'ਚ ਆ ਸਕਦੀ ਹੈ।

4/5
Kawasaki Z400 ਵਿੱਚ ਇੱਕ ਪੈਰਲਲ-ਟਵਿਨ 399 ਸੀਸੀ ਇੰਜਣ ਹੈ। ਇਸ ਬਾਈਕ ਨੂੰ ਨਵੰਬਰ 2024 'ਚ ਵੀ ਲਾਂਚ ਕੀਤਾ ਜਾ ਸਕਦਾ ਹੈ। ਇਸ ਕਾਵਾਸਾਕੀ ਬਾਈਕ ਦੀ ਕੀਮਤ ਕਰੀਬ 4 ਲੱਖ ਰੁਪਏ ਹੋ ਸਕਦੀ ਹੈ।

5/5
Yamaha XSR155 ਵਿੱਚ ਇੱਕ ਤਰਲ-ਕੂਲਡ, 4-ਸਟ੍ਰੋਕ, SOHC, 4-ਵਾਲਵ, ਸਿੰਗਲ ਸਿਲੰਡਰ ਇੰਜਣ ਹੈ। ਯਾਮਾਹਾ ਦੀ ਇਸ ਬਾਈਕ ਨੂੰ ਇਸ ਸਾਲ ਦਸੰਬਰ ਮਹੀਨੇ 'ਚ ਲਾਂਚ ਕੀਤਾ ਜਾ ਸਕਦਾ ਹੈ। ਇਸ ਬਾਈਕ ਦੀ ਕੀਮਤ ਕਰੀਬ 1.4 ਲੱਖ ਰੁਪਏ ਹੋ ਸਕਦੀ ਹੈ।

ਹੋਰ ਜਾਣੋ ਆਟੋ

ਟਾਪ ਹੈਡਲਾਈਨ

ਆਪਣਾ ਬਜਟ ਤਿਆਰ ਰੱਖੋ, ਇਹ ਸ਼ਾਨਦਾਰ ਕਾਰਾਂ ਇਸ ਮਹੀਨੇ ਲਾਂਚ ਹੋਣ ਜਾ ਰਹੀਆਂ ਹਨ।

Mahindra Scorpio N ਜਾਂ Thar Roxx, ਤੁਹਾਡੇ ਲਈ ਕਿਹੜੀ ਗੱਡੀ ਰਹੇਗੀ ਵਧੀਆ? ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲਸ

Tata Punch: ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਕਾਰ ਲਵਰਸ ਲਈ ਬੰਪਰ ਆਫਰ, 3.35 ਰੁਪਏ ਤੱਕ ਸਸਤੀਆਂ ਹੋਈਆਂ ਇਹ ਕਾਰਾਂ! ਖਰੀਦਣ ਵਾਲਿਆਂ ਦੀ ਲੱਗੀ ਕਤਾਰ...
2 ਲੱਖ ਰੁਪਏ ਦਾ ਡਾਊਨ ਪੇਮੈਂਟ ਦੇ ਕੇ ਖਰੀਦੋ ਟਾਟਾ ਨੈਕਸਨ, ਕਿੰਨੀ ਹੋਵੇਗੀ EMI ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ

ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ

Embed widget