ਪੜਚੋਲ ਕਰੋ

Car Price Hike: ਨਵੇਂ ਸਾਲ 'ਚ ਇਨ੍ਹਾਂ ਕੰਪਨੀਆਂ ਦੀ ਕਾਰ ਖ਼ਰੀਦਣ ਲਈ ਜ਼ਿਆਦਾ ਕਰਨਾ ਪਵੇਗਾ ਖ਼ਰਚਾ

Price Hike: ਦਰਅਸਲ, ਵਧਦੀ ਉਤਪਾਦਨ ਲਾਗਤ ਦੇ ਕਾਰਨ, ਕੁਝ ਵਾਹਨ ਨਿਰਮਾਤਾਵਾਂ ਨੇ ਆਪਣੇ ਵਾਹਨਾਂ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਮਾਰੂਤੀ, ਟਾਟਾ, ਹੁੰਡਈ, ਹੌਂਡਾ, ਕੀਆ ਵਰਗੀਆਂ ਕੰਪਨੀਆਂ ਸ਼ਾਮਲ ਹਨ।

ਨਵੇਂ ਸਾਲ 'ਚ ਇਨ੍ਹਾਂ ਕੰਪਨੀਆਂ ਦੀ ਕਾਰ ਖ਼ਰੀਦਣ ਲਈ ਜ਼ਿਆਦਾ ਕਰਨਾ ਪਵੇਗਾ ਖ਼ਰਚਾ

1/6
ਦੇਸ਼ ਦੀ ਨੰਬਰ ਇਕ ਵਾਹਨ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਨੇ ਨਵੇਂ ਸਾਲ 'ਚ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਕੀਤਾ ਹੈ। ਹਾਲਾਂਕਿ ਕੰਪਨੀ ਕਿੰਨਾ ਵਾਧਾ ਕਰੇਗੀ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ।

2/6
ਵਾਹਨ ਨਿਰਮਾਤਾ ਕੰਪਨੀ Citroen ਨੇ ਵੀ ਦਸੰਬਰ 'ਚ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਧਾਉਣ ਦੀ ਜਾਣਕਾਰੀ ਦਿੱਤੀ ਹੈ। Citroën ਆਪਣੀਆਂ ਕਾਰਾਂ ਦੀਆਂ ਕੀਮਤਾਂ 1.5-2.0 ਫੀਸਦੀ ਤੱਕ ਵਧਾ ਸਕਦੀ ਹੈ।

3/6
ਦੇਸ਼ 'ਚ ਸੁਰੱਖਿਅਤ ਕਾਰਾਂ ਲਈ ਮਸ਼ਹੂਰ ਆਟੋਮੋਬਾਈਲ ਨਿਰਮਾਤਾ ਕੰਪਨੀ ਟਾਟਾ ਵੀ ਜਲਦ ਹੀ ਆਪਣੀਆਂ ਕਾਰਾਂ ਦੀਆਂ ਕੀਮਤਾਂ 'ਚ ਵਾਧੇ ਦਾ ਐਲਾਨ ਕਰਨ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕੰਪਨੀ 20,000 ਬੁਕਿੰਗ ਪੂਰੀ ਕਰਨ ਤੋਂ ਬਾਅਦ ਆਪਣੀ ਕਿਫਾਇਤੀ ਇਲੈਕਟ੍ਰਿਕ ਕਾਰ Tata Tiago ਦੀਆਂ ਕੀਮਤਾਂ ਵਧਾਏਗੀ।

4/6
ਇਸ ਦੇ ਨਾਲ ਹੀ ਜਾਪਾਨੀ ਵਾਹਨ ਨਿਰਮਾਤਾ ਕੰਪਨੀ ਹੌਂਡਾ ਨੇ ਵੀ ਨਵੇਂ ਸਾਲ ਤੋਂ ਆਪਣੇ ਵਾਹਨ ਮਹਿੰਗੇ ਕਰਨ ਦੀ ਜਾਣਕਾਰੀ ਦਿੱਤੀ ਹੈ। ਕੰਪਨੀ ਆਪਣੀਆਂ ਕਾਰਾਂ ਦੀ ਕੀਮਤ ਕਰੀਬ 20,000-30,000 ਤੱਕ ਵਧਾ ਸਕਦੀ ਹੈ।

5/6
ਕੀਆ, ਇੱਕ ਕਾਰ ਨਿਰਮਾਤਾ ਕੰਪਨੀ ਜਿਸ ਨੇ ਥੋੜ੍ਹੇ ਸਮੇਂ ਵਿੱਚ ਹੀ ਭਾਰਤ ਵਿੱਚ ਆਪਣੀ ਪਛਾਣ ਬਣਾ ਲਈ ਹੈ, ਉਹ ਵੀ ਜਲਦੀ ਹੀ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕਰ ਸਕਦੀ ਹੈ। ਜਾਣਕਾਰੀ ਮੁਤਾਬਕ Kia ਆਪਣੀਆਂ ਕਾਰਾਂ ਦੀਆਂ ਕੀਮਤਾਂ 'ਚ 50,000 ਰੁਪਏ ਤੱਕ ਦਾ ਵਾਧਾ ਕਰ ਸਕਦੀ ਹੈ।

6/6
ਦੱਖਣੀ ਕੋਰੀਆ ਦੀ ਵਾਹਨ ਨਿਰਮਾਤਾ ਕੰਪਨੀ ਹੁੰਡਈ ਨੇ ਅਜੇ ਤੱਕ ਆਪਣੇ ਵਾਹਨਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨ ਨਹੀਂ ਕੀਤਾ ਹੈ। ਪਰ ਅੰਦਾਜ਼ੇ ਮੁਤਾਬਕ ਕੰਪਨੀ ਇਸ ਦਾ ਐਲਾਨ ਕਿਸੇ ਵੀ ਸਮੇਂ ਕਰ ਸਕਦੀ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?

ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ

Hathras Stampede: ਹਾਥਰਸ ਕੇਸ 'ਚ ਭੋਲੇ ਬਾਬੇ ਦੇ ਖਾਸ ਬੰਦੇ ਨੇ ਕੀਤਾ ਸਰੰਡਰ, ਪੁਲਿਸ ਨੇ ਇੱਕ ਲੱਖ ਰੁਪਏ ਦਾ ਰੱਖਿਆ ਸੀ ਇਨਾਮ

ABP Premium

ਵੀਡੀਓਜ਼

T20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤਸੁਨੀਤਾ ਕੇਜਰੀਵਾਲ ਨੇ ਕੀਤਾ ਵੱਡਾ ਖੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ
Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ
Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?
Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?
ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ
ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ
Hathras Stampede: ਹਾਥਰਸ ਕੇਸ 'ਚ ਭੋਲੇ ਬਾਬੇ ਦੇ ਖਾਸ ਬੰਦੇ ਨੇ ਕੀਤਾ ਸਰੰਡਰ, ਪੁਲਿਸ ਨੇ ਇੱਕ ਲੱਖ ਰੁਪਏ ਦਾ ਰੱਖਿਆ ਸੀ ਇਨਾਮ
Hathras Stampede: ਹਾਥਰਸ ਕੇਸ 'ਚ ਭੋਲੇ ਬਾਬੇ ਦੇ ਖਾਸ ਬੰਦੇ ਨੇ ਕੀਤਾ ਸਰੰਡਰ, ਪੁਲਿਸ ਨੇ ਇੱਕ ਲੱਖ ਰੁਪਏ ਦਾ ਰੱਖਿਆ ਸੀ ਇਨਾਮ
Voice Fraud Alert:  AI ਦੀ ਮਦਦ ਨਾਲ ਤੁਹਾਡੀ ਵੀ ਬਣਾਈ ਜਾ ਸਕਦੀ ਨਕਲੀ ਆਵਾਜ਼ ਤੇ ਠੱਗਿਆ ਜਾ ਸਕਦਾ ਪਰਿਵਾਰ, ਇਹਨਾਂ ਤਰੀਕਿਆਂ ਨਾਲ ਠੱਗੀ ਤੋਂ ਬਚੋ 

Budget 2024: ਮੋਦੀ ਸਰਕਾਰ ਆਪਣੇ 'ਚ ਸੇਵਿੰਗ ਅਕਾਊਂਟ 'ਤੇ ਸਕਦੀ ਵੱਡਾ ਤੋਹਫ਼ਾ, ਆਹ ਐਲਾਨ ਕਰਨ ਦੀ ਤਿਆਰੀ 'ਚ ਸਰਕਾਰ

Jalandhar By-polls: ਚੋਣਾਂ ਤੋਂ ਪਹਿਲਾਂ ਹੋ ਗਈ ਭਵਿੱਖਬਾਣੀ, ਤੀਜੇ ਨੰਬਰ ਆਵੇਗੀ ਆਮ ਆਦਮੀ ਪਾਰਟੀ ! ਕਾਂਗਰਸ ਨੇ ਜਾਰੀ ਕੀਤੇ ਅੰਕੜੇ 

Iran Presidential Election: ਇਰਾਨ ਨੂੰ ਨਹੀਂ ਮਿਲਿਆ ਹਾਲੇ ਰਾਸ਼ਟਰਪਤੀ, ਦੂਜੇ ਗੇੜ ਦੀਆਂ ਚੋਣਾਂ ਕੀ ਸਥਿਤੀ ਕਰੇਗੀ ਸਾਫ਼ ?

Embed widget