ਪੜਚੋਲ ਕਰੋ

Price Hike on Volvo Cars: ਜੇ ਤੁਸੀਂ ਨਵੇਂ ਸਾਲ ਵਿੱਚ ਇੱਕ ਵੋਲਵੋ ਕਾਰ ਘਰ ਲਿਆਉਣ ਦੀ ਯੋਜਨਾ ਬਣਾ ਰਹੇ ਹੋ, ਤਾਂ ਵਧਾ ਲਓ ਬਜਟ

ਹੁਣ ਵੋਲਵੋ ਕਾਰ ਇੰਡੀਆ ਵੀ ਉਨ੍ਹਾਂ ਵਾਹਨ ਨਿਰਮਾਤਾਵਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਈ ਹੈ ਜਿਨ੍ਹਾਂ ਨੇ ਆਪਣੀਆਂ ਕਾਰਾਂ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। 1 ਜਨਵਰੀ ਕਾਰਾਂ 'ਤੇ 2 ਫੀਸਦੀ ਤੱਕ ਦੇ ਵਾਧੇ ਦਾ ਐਲਾਨ ਵੀ ਕੀਤਾ ਹੈ।

Volvo Cars

1/6
ਵੋਲਵੋ, ਜੋ ਕਿ 2007 ਤੋਂ ਘਰੇਲੂ ਬਾਜ਼ਾਰ ਵਿੱਚ ਮੌਜੂਦ ਹੈ, ਨੇ ਕੱਚੇ ਮਾਲ ਦੀ ਵੱਧਦੀ ਕੀਮਤ ਅਤੇ ਅਸਥਿਰ ਵਿਦੇਸ਼ੀ ਮੁਦਰਾ ਦਰਾਂ ਨੂੰ ਕਾਰ ਦੀਆਂ ਕੀਮਤਾਂ ਵਿੱਚ ਵਾਧੇ ਦਾ ਕਾਰਨ ਦੱਸਿਆ ਹੈ।ਕੰਪਨੀ ਭਾਰਤ ਵਿੱਚ ਆਪਣੀਆਂ 5 ਕਾਰਾਂ ਵੇਚਦੀ ਹੈ।

2/6
ਘਰੇਲੂ ਬਾਜ਼ਾਰ 'ਚ ਵੋਲਵੋ ਦੀ ਸਭ ਤੋਂ ਮਹਿੰਗੀ ਕਾਰ XC90 ਹੈ, ਜਿਸ ਦੀ ਐਕਸ-ਸ਼ੋਰੂਮ ਕੀਮਤ 98.50 ਲੱਖ ਰੁਪਏ ਹੈ। ਇਹ ਪੈਟਰੋਲ ਵਰਜ਼ਨ 'ਚ ਉਪਲੱਬਧ ਹੈ।

3/6
ਦੂਜੇ ਸਥਾਨ 'ਤੇ Volvo S90 ਹੈ, ਜਿਸ ਦੀ ਕੀਮਤ 67.90 ਲੱਖ ਰੁਪਏ (ਐਕਸ-ਸ਼ੋਰੂਮ) ਹੈ। ਇਸ ਨੂੰ ਪੈਟਰੋਲ ਆਪਸ਼ਨ ਨਾਲ ਵੀ ਖਰੀਦਿਆ ਜਾ ਸਕਦਾ ਹੈ।

4/6
ਤੀਜੀ ਵੋਲਵੋ ਕਾਰ XC60 ਹੈ, ਜਿਸ ਨੂੰ ਖਰੀਦਣ ਲਈ ਤੁਹਾਨੂੰ 67.50 ਲੱਖ ਰੁਪਏ ਦੀ ਐਕਸ-ਸ਼ੋਰੂਮ ਕੀਮਤ ਅਦਾ ਕਰਨੀ ਪਵੇਗੀ। ਇਹ ਆਟੋਮੈਟਿਕ ਫੀਚਰ ਨਾਲ ਪੈਟਰੋਲ ਵੇਰੀਐਂਟ 'ਚ ਉਪਲੱਬਧ ਹੈ।

5/6
ਵੋਲਵੋ ਦੀ ਚੌਥੀ ਕਾਰ Volvo XC40 Recharge ਹੈ। ਕੰਪਨੀ ਇਸਨੂੰ 56.90 ਲੱਖ ਰੁਪਏ ਦੀ ਐਕਸ-ਸ਼ੋਰੂਮ ਕੀਮਤ 'ਤੇ ਵੇਚਦੀ ਹੈ। ਇਹ ਇੱਕ ਇਲੈਕਟ੍ਰਿਕ ਕਾਰ ਹੈ।

6/6
ਘਰੇਲੂ ਬਾਜ਼ਾਰ 'ਚ ਵਿਕਣ ਵਾਲੀ ਵੋਲਵੋ ਦੀ ਪੰਜਵੀਂ ਅਤੇ ਆਖਰੀ ਕਾਰ ਸੀ40 ਰੀਚਾਰਜ ਹੈ। ਜਿਸ ਦੀ ਕੀਮਤ 62.95 ਲੱਖ ਰੁਪਏ ਐਕਸ-ਸ਼ੋਰੂਮ ਹੈ। ਇਹ ਇੱਕ ਇਲੈਕਟ੍ਰਿਕ ਕਾਰ ਵੀ ਹੈ।

ਹੋਰ ਜਾਣੋ ਆਟੋ

View More
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget