ਪੜਚੋਲ ਕਰੋ

ਕਾਲੇ ਪੀਲੇ ਸਪੀਡ ਬ੍ਰੇਕਰਾਂ ਤੋਂ ਲੰਘਣ 'ਤੇ ਗੱਡੀ ਜ਼ਿਆਦਾ ਆਵਾਜ਼ ਕਿਉਂ ਕਰਦੀ ? ਇਹ ਹੈ ਵਜ੍ਹਾ

ਅੱਜ ਕੱਲ੍ਹ ਪਹਿਲਾਂ ਵਾਂਗ ਪਹਾੜਾਂ ਵਰਗੇ ਸਪੀਡ ਬ੍ਰੇਕਰਾਂ ਘੱਟ ਹੀ ਨਜ਼ਰ ਆਉਂਦੇ ਹਨ। ਅੱਜਕੱਲ੍ਹ ਸੜਕਾਂ 'ਤੇ ਕਾਲੀਆਂ ਅਤੇ ਪੀਲੀਆਂ ਧਾਰੀਆਂ ਵਾਲੇ ਪਤਲੇ ਅਤੇ ਛੋਟੇ ਸਪੀਡ ਬਰੇਕਰ ਦਿਖਾਈ ਦੇਣ ਲੱਗੇ ਹਨ।

1/5
ਇਨ੍ਹਾਂ ਸਪੀਡ ਬ੍ਰੇਕਰਾਂ ਨੂੰ ਰੰਬਲ ਸਟ੍ਰਿਪਸ ਕਿਹਾ ਜਾਂਦਾ ਹੈ। ਜਦੋਂ ਵੀ ਗੱਡੀ ਉਨ੍ਹਾਂ ਦੇ ਉਪਰੋਂ ਲੰਘਦੀ ਹੈ ਤਾਂ ਇੰਜ ਲੱਗਦਾ ਹੈ ਜਿਵੇਂ ਕਾਰ ਵਿੱਚ ਕੋਈ ਚੀਜ਼ ਟੁੱਟ ਗਈ ਹੋਵੇ। ਜੇਕਰ ਤੁਹਾਡੀ ਕਾਰ ਤੇਜ਼ ਰਫਤਾਰ 'ਤੇ ਹੈ ਤਾਂ ਅੰਦਰ ਬੈਠੇ ਸਾਰੇ ਲੋਕ ਹਿੱਲ ਜਾਂਦੇ ਹਨ। ਇਨ੍ਹਾਂ ਵਿੱਚੋਂ ਲੰਘਣ ਵੇਲੇ ਕਾਰ ਵੀ ਜ਼ਿਆਦਾ ਰੌਲਾ ਪਾਉਂਦੀ ਹੈ। ਲੇਕਿਨ ਕਿਉਂ...?

2/5
ਓਵਰ ਸਪੀਡ ਕਾਰਨ ਵੱਧ ਰਹੇ ਹਾਦਸਿਆਂ ਨੂੰ ਰੋਕਣ ਲਈ ਅਜਿਹੇ ਸਪੀਡ ਬ੍ਰੇਕਰ ਲਗਾਏ ਜਾ ਰਹੇ ਹਨ। ਹਾਲਾਂਕਿ, ਉਹ ਕਿਸੇ ਵੀ ਤਰ੍ਹਾਂ ਵਾਹਨ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਉਂਦੇ ਹਨ। ਇਨ੍ਹਾਂ ਸਪੀਡ ਬਰੇਕਰਾਂ ਨੂੰ ਬਣਾਉਣ ਪਿੱਛੇ ਵੀ ਵਿਗਿਆਨ ਹੈ। ਆਓ ਜਾਣਦੇ ਹਾਂ ਕਿ ਇਹ ਆਵਾਜ਼ ਕਿੱਥੋਂ ਆਉਂਦੀ ਹੈ ਅਤੇ ਇਸ ਨੂੰ ਕਿਵੇਂ ਡਿਜ਼ਾਈਨ ਕੀਤਾ ਗਿਆ ਹੈ।

ਹੋਰ ਜਾਣੋ ਆਟੋ

ਹੋਰ ਵੇਖੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ

ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ

ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ

ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਪੰਜਾਬ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੂਰਾ ਹਾਲ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ! 328 ਸਰੂਪਾਂ, ਫਿਲਮਾਂ ਅਤੇ ਅਨੰਦ ਕਾਰਜਾਂ 'ਤੇ ਵੱਡੇ ਐਲਾਨ, ਸਰਕਾਰ ਨੂੰ ਚੇਤਾਵਨੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਅਬੋਹਰ ਬਲਾਕ ਸਮਿਤੀ ਮੈਂਬਰ ਦੇ NRI ਪੁੱਤ ਦੀ ਮੌਤ, ਲੱਕ ‘ਚ ਰਿਵਾਲਵਰ ਬੰਨ੍ਹਣ ਵੇਲੇ ਚੱਲੀ ਗੋਲੀ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ
ਘਰ 'ਚ ਪੂਜਾ-ਪਾਠ ਕਰਨ ਵੇਲੇ ਇਨ੍ਹਾਂ ਨਿਯਮਾਂ ਦਾ ਕਰੋ ਪਾਲਨ! ਇਦਾਂ ਹੋਵੇਗੀ ਦੇਵੀ-ਦੇਵਤਿਆਂ ਦੀ ਕਿਰਪਾ
PSEB 10ਵੀਂ-12ਵੀਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਕਰੋ ਚੈੱਕ

Silver Price Crashes: ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
ਗਾਹਕਾਂ ਦੀ ਲੱਗੀ ਮੌਜ, ਚਾਂਦੀ ਦੇ ਧੜੰਮ ਡਿੱਗੇ ਰੇਟ, 21,000 ਰੁਪਏ ਨਾਲ ਸਭ ਤੋਂ ਵੱਡੀ ਗਿਰਾਵਟ...
New Year Celebration: ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
ਨਵੇਂ ਸਾਲ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ, ਸੜਕਾਂ ਬੰਦ-ਰੂਟ ਕੀਤੇ ਗਏ ਡਾਈਵਰਟ; 20000 ਤੋਂ ਵੱਧ ਪੁਲਿਸ ਅਤੇ ਸੈਨਿਕ ਬਲ ਤਾਇਨਾਤ...
Punjab News: ਪੰਜਾਬ 'ਚ ਵੱਡੀ ਵਾਰਦਾਤ, 50 ਲੱਖ ਨਾ ਦੇਣ 'ਤੇ ਤਾੜ-ਤਾੜ ਚੱਲੀਆਂ ਗੋਲੀਆਂ; ਦੁਕਾਨ ਮਾਲਕ...

Embed widget