ਦਿੱਲੀ ਬਾਰਡਰ 'ਤੇ ਲਾਡਲੀਆਂ ਫੌਜਾਂ ਨੇ ਵਿਖਾਏ ਜੰਗੀ ਜੌਹਰ, ਵੇਖਣ ਵਾਲੇ ਰਹਿ ਗਏ ਦੰਗ
ਏਬੀਪੀ ਸਾਂਝਾ | 09 Dec 2020 01:14 PM (IST)
1
2
3
4
5
6
7
8
9
10
11
ਦਿੱਲੀ ਦੇ ਸਿੰਘੂ ਬਾਰਡਰ ਤੇ ਕਿਸਾਨਾਂ ਨੇ ਡੇਰੇ ਲਾਏ ਹੋਏ ਹਨ। ਇਸ ਦੌਰਾਨ ਪੰਜਾਬ ਤੋਂ ਨਿਹੰਗ ਸਿੰਘਾਂ ਦੀ ਫੌਜ ਵੀ ਬਾਰਡਰ ਤੇ ਕਿਸਾਨਾਂ ਦੇ ਸਮਰਥਨ 'ਚ ਜਾ ਬੈਠੀ।
12
ਇਸ ਦੌਰਾਨ ਗੁਰੂ ਨਾਨਕ ਦਲ ਮੜ੍ਹੀਆਂ ਵਾਲੇ ਬਾਬਾ ਮਾਨ ਸਿੰਘ ਜੀ ਵੀ ਆਪਣੇ ਸਾਥੀਆਂ ਨਾਲ ਦਿੱਲੀ ਦੇ ਸਿੰਘੂ ਬਾਰਡਰ ਤੇ ਪਹੁੰਚ ਚੁੱਕੇ ਹਨ।
13
ਕਿਸਾਨਾਂ ਦੇ ਸੰਘਰਸ਼ ਨੂੰ ਹੁਣ ਕਿਸਾਨਾਂ ਦੇ ਨਾਲ ਨਾਲ ਹੋਰ ਵੀ ਵੱਖ ਵੱਖ ਵਰਗਾਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ।
14
ਅੱਜ ਦਿੱਲੀ ਬਾਰਡਰ 'ਤੇ ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਜੰਗੀ ਜੌਹਰ ਵਿਖਾਏ। ਨਿਹੰਗ ਸਿੰਘਾਂ ਦੇ ਕਰਤੱਬ ਵੇਖ ਲੋਕ ਦੰਗ ਰਹਿ ਗਏ।
15
ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਦਿੱਲੀ 'ਚ ਕਿਸਾਨ ਅੰਦੋਲਨ ਨੂੰ ਅੱਜ 14ਵਾਂ ਦਿਨ ਹੈ। ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ।