ਪੜਚੋਲ ਕਰੋ
ਭਗਵੰਤ ਮਾਨ, ਹਰਪਾਲ ਚੀਮਾ ਤੇ 'ਆਪ' ਵਿਧਾਇਕ ਪੁਲਿਸ ਹਿਰਾਸਤ 'ਚ
1/11

ਪੁਲਿਸ ਨੇ ਮੁਹਾਲੀ ਵਿਖੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ, ਹਰਪਾਲ ਚੀਮਾ ਤੇ 'ਆਪ' ਦੇ ਹੋਰ ਵਿਧਾਇਕਾਂ ਤੇ ਲੀਡਰਾਂ ਨੂੰ ਹਿਰਾਸਤ 'ਚ ਲੈ ਲਿਆ। ਇਹ ਲੀਡਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਸੀ।
2/11

ਆਮ ਆਦਮੀ ਪਾਰਟੀ ਇਹ ਰੋਸ ਪ੍ਰਦਰਸ਼ਨ ਸੂਬੇ 'ਚ ਨਕਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ ਦੇ ਰੋਸ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਕਰ ਰਹੀ ਹੈ।
Published at :
ਹੋਰ ਵੇਖੋ





















