ਪੜਚੋਲ ਕਰੋ

Birthday Special: ਜਦੋਂ ਧਰਮਿੰਦਰ ਨੇ ਰੁਕਵਾਇਆ ਹੇਮਾ ਮਾਲਿਨੀ ਦਾ ਵਿਆਹ, ਲਾੜੇ ਦੀ ਗਰਲਫ੍ਰੈਂਡ ਨੂੰ ਲੈ ਕੇ ਪਹੁੰਚ ਗਏ ਸੀ ਮੰਡਪ 'ਚ  

1/9
2/9
ਇਸ ਦੌਰਾਨ ਉਨ੍ਹਾਂ ਪਾਰਟ ਟਾਈਮ ਨੌਕਰੀ ਕੀਤੀ, ਜਿੱਥੇ ਉਨ੍ਹਾਂ ਨੂੰ 200 ਰੁਪਏ ਮਿਲਦੇ ਸੀ।

3/9
ਉਨ੍ਹਾਂ ਦੱਸਿਆ ਸੀ ਕਿ ਮੁੰਬਈ 'ਚ ਘਰ ਨਾ ਹੋਣ ਕਾਰਨ ਉਨ੍ਹਾਂ ਨੂੰ ਗੈਰਾਜ 'ਚ ਸੌਣਾ ਪੈਂਦਾ ਸੀ।

4/9
ਆਪਣੇ ਸੰਘਰਸ਼ ਦੇ ਦਿਨਾਂ ਨੂੰ ਯਾਦ ਕਰਦਿਆਂ ਧਰਮਿੰਦਰ ਨੇ ਕਿਹਾ ਕਿ ਜਦੋਂ ਉਹ ਮੁੰਬਈ ਆਏ ਸੀ, ਤਾਂ ਉਨ੍ਹਾਂ ਕੋਲ ਰਹਿਣ ਲਈ ਕੋਈ ਘਰ ਨਹੀਂ ਸੀ।

5/9
ਪਰ ਜੀਤੇਂਦਰ ਉਥੇ ਸੰਜੀਵ ਕੁਮਾਰ ਨਹੀਂ, ਬਲਕਿ ਆਪਣੇ ਦਿਲ ਦਾ ਹਾਲ ਦੱਸ ਕੇ ਆ ਗਏ। ਇੰਨਾ ਹੀ ਨਹੀਂ, ਧਰਮਿੰਦਰ ਵੀ ਇਸ ਸਮੇਂ ਦੌਰਾਨ ਹੇਮਾ ਨਾਲ ਵਿਆਹ ਕਰਨਾ ਚਾਹੁੰਦੇ ਸੀ। ਜਿਤੇਂਦਰ ਹੇਮਾ ਮਾਲਿਨੀ ਨੂੰ ਨਾਲ ਲੈ ਕੇ ਚੇਨਈ ਚਲੇ ਗਏ ਅਤੇ ਉਥੇ ਉਸ ਨਾਲ ਵਿਆਹ ਕਰਨਾ ਚਾਹੁੰਦੇ ਸੀ। ਪਰ ਇਸ ਵਿਆਹ ਨੂੰ ਰੋਕਣ ਲਈ ਧਰਮਿੰਦਰ, ਜੀਤੇਂਦਰ ਦੀ ਏਕਸ ਗਰਲਫ੍ਰੈਂਡ  ਸ਼ੋਭਾ ਨਾਲ ਉਥੇ ਪਹੁੰਚ ਗਏ ਤੇ ਇਸ ਵਿਆਹ ਨੂੰ ਰੋਕ ਦਿੱਤਾ।

6/9
ਦਰਅਸਲ, ਅਭਿਨੇਤਾ ਸੰਜੀਵ ਕੁਮਾਰ ਦਾ ਦਿਲ ਹੇਮਾ ਮਾਲਿਨੀ ਲਈ ਧੜਕਦਾ ਦੁਖੀ ਸੀ ਤੇ ਉਨ੍ਹਾਂ ਜੀਤੇਂਦਰ ਨੂੰ ਆਪਣੇ ਪਿਆਰ ਦਾ ਇਜ਼ਹਾਰ ਕਰਨ ਲਈ ਹੇਮਾ ਮਾਲਿਨੀ ਕੋਲ ਭੇਜਿਆ।

7/9
ਬਾਲੀਵੁੱਡ ਦੀ ਡ੍ਰੀਮ ਗਰਲ ਹੇਮਾ ਮਾਲਿਨੀ ਲਈ ਫਿਲਮ ਇੰਡਸਟਰੀ ਦੇ ਕਈ ਸੁਪਰਸਟਾਰਸ ਦਾ ਦਿਲ ਧੜਕਦਾ ਸੀ ਤੇ ਉਨ੍ਹਾਂ ਵਿੱਚ ਜੀਤੇਂਦਰ ਦਾ ਨਾਮ ਵੀ ਸ਼ਾਮਲ ਹੈ।

8/9
ਧਰਮਿੰਦਰ ਹੇਮਾ ਮਾਲਿਨੀ ਦੀ ਲਵ ਸਟੋਰੀ ਕਿਸੇ ਫਿਲਮ ਤੋਂ ਘੱਟ ਨਹੀਂ ਹੈ। ਜਿੱਥੇ ਧਰਮਿੰਦਰ ਤੇ ਹੇਮਾ ਮਾਲਿਨੀ ਨੇ ਇਕ ਦੂਜੇ ਨਾਲ ਵਿਆਹ ਕਰਾਉਣ ਲਈ ਧਰਮ ਬਦਲਿਆ ਸੀ, ਤਾਂ ਉਥੇ ਹੀ ਧਰਮਿੰਦਰ ਨੇ ਇਕ ਵਾਰ ਹੇਮਾ ਮਾਲਿਨੀ ਦਾ ਵਿਆਹ ਰੁਕਵਾ ਦਿੱਤਾ ਸੀ।

9/9
ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਧਰਮਿੰਦਰ ਅੱਜ ਆਪਣਾ 85 ਵਾਂ ਜਨਮ ਦਿਨ ਮਨਾ ਰਹੇ ਹਨ। ਬਾਲੀਵੁੱਡ ਦੇ ਹੀਮੈਨ ਵਜੋਂ ਜਾਣੇ ਜਾਂਦੇ ਧਰਮਿੰਦਰ ਦਾ ਜਨਮ 8 ਦਸੰਬਰ, 1935 ਨੂੰ ਪੰਜਾਬ ਦੇ ਨਸਰਾਲੀ ਵਿੱਚ ਹੋਇਆ ਸੀ। ਉਹ ਆਪਣੀ ਸ਼ਾਨਦਾਰ ਅਦਾਕਾਰੀ ਤੇ ਆਪਣੇ ਵੱਖਰੇ ਅੰਦਾਜ਼ ਨਾਲ ਫੈਨਸ ਦੇ ਦਿਲਾਂ 'ਚ ਜਗ੍ਹਾ ਬਣਾਉਣ 'ਚ ਸਫਲ ਰਹੇ, ਪਰ ਬਾਲੀਵੁੱਡ ਦਾ ਸਫ਼ਰ ਉਨ੍ਹਾਂ ਲਈ ਇੰਨਾ ਸੌਖਾ ਨਹੀਂ ਸੀ।

ਹੋਰ ਜਾਣੋ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget